Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ

 

ਪਿੰਡ ਬੰਡਾਲਾ ਵਿਖੇ ਵਿਧਾਇਕ ਰਣਬੀਰ ਭੁੱਲਰ ਨੇ ਲਾਇਬ੍ਰੇਰੀ ਦਾ ਰੱਖਿਆ ਨੀਂਹ ਪੱਥਰ

ਕਿਤਾਬਾਂ ਪੜ੍ਹਨ ਨਾਲ ਮਾਨਸਿਕ ਸਮਰੱਥਾ ਵਿੱਚ ਵਾਧਾ ਹੋਵੇਗਾ ਅਤੇ ਵਹਿਲੇ ਸਮੇਂ ਦੀ ਹੋਵੇਗੀ ਉੱਚਿਤ ਵਰਤੋਂ: ਭੁੱਲਰ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 28 Feb 2024

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ਤੇ ਵਿਕਾਸ ਕਰਵਾ ਕੇ ਲੋਕਾਂ ਨੂੰ ਸਿੱਖਿਆ ਦੇਣ ਲਈ ਉੱਚਿਤ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਪਿੰਡ ਬੰਡਾਲਾ ਵਿਖੇ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਹਲਕੇ ਦੇ ਪਿੰਡ ਬੰਡਾਲਾ ਵਿਖੇ ਪਿੰਡ ਵਾਸੀਆਂ ਦੀ ਮੰਗ ਤੇ ਲਾਇਬ੍ਰੇਰੀ ਬਣਾ ਕੇ ਦਿੱਤੀ ਜਾਵੇਗੀ ਜਿਸ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਲਾਇਬ੍ਰੇਰੀ  ਤੇ 35.60 ਲੱਖ ਰੁਪਏ ਖਰਚ ਹੋਣਗੇ। ਉਨ੍ਹਾਂ ਕਿਹਾ ਕਿ ਇਸ ਲਾਇਬ੍ਰੇਰੀ ਦੇ ਬਣਨ ਨਾਲ ਪਿੰਡ ਵਾਸੀਆਂ ਵਿੱਚ ਪੁਸਤਕਾਂ ਪੜ੍ਹਨ ਦਾ ਰੁਝਾਨ ਪੈਦਾ ਹੋਵੇਗਾ ਅਤੇ ਪੁਸਤਕਾਂ ਤੋਂ ਬਹੁਤ ਕੁੱਝ ਸਿੱਖਿਆ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਕਿਤਾਬਾਂ ਪੜ੍ਹਨ ਨਾਲ ਮਾਨਸਿਕ ਸਮਰੱਥਾ ਵਿੱਚ ਵਾਧਾ ਹੁੰਦਾ ਹੈ ਅਤੇ ਵਹਿਲੇ ਸਮੇਂ ਦੀ ਉੱਚਿਤ ਵਰਤੋਂ ਹੁੰਦੀ ਹੈ। ਇਸ ਮੌਕੇ ਗੋਰਾ ਬੰਡਾਲਾ, ਸ੍ਰੀ ਬਲਦੇਵ ਸਿੰਘ, ਸ੍ਰੀ ਗੁਰਜੀਤ ਸਿੰਘ ਚੀਮਾ, ਸ੍ਰੀ ਪਿੱਪਲ ਸਿੰਘ ਬਲਾਕ ਪ੍ਰਧਾਨ,ਸ੍ਰੀ ਨਿਸ਼ਾਨ ਸਿੰਘ, ਸ੍ਰੀ ਜਗਤਾਰ ਸਿੰਘ, ਸ੍ਰੀ ਸਰਵਣ ਸਿੰਘ, ਸ੍ਰੀ ਪਰਗਟ ਸਿੰਘ ਸਮੇਤ ਇਲਾਕਾ ਵਾਸੀ ਹਾਜ਼ਰ ਸਨ। 

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD