Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਗਰਮ ਰੁੱਤ ਦੇ ਸਬਜੀ ਬੀਜਾਂ ਦੀ ਮਿੰਨੀ ਕਿੱਟ ਕੀਤੀ ਰਿਲੀਜ਼

DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 28 Feb 2024

ਘਰੇਲੂ ਪੱਧਰ ਤੇ ਸਬਜੀਆਂ ਦੀ ਪੈਦਾਵਾਰ ਲਈ ਬਾਗਬਾਨੀ ਵਿਭਾਗ ਵੱਲੋਂ ਤਿਆਰ ਮਿੰਨੀ ਕਿੱਟ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਰਲੀਜ ਕੀਤੀ ਗਈ ਅਤੇ ਨਾਲ ਹੀ ਘਰੇਲੂ ਪੱਧਰ ਤੇ ਕੈਮਿਕਲ ਰਹਿਤ ਸਬਜੀਆਂ ਉੁਗਾ ਕੇ ਖਪਤ ਕਰਨ ਦਾ ਸੁਨੇਹਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬਜੀਆਂ ਵਿਟਾਮਿਨ, ਮਿਨਰਲ, ਫਾਈਬਰ ਆਦਿ ਦਾ ਵਧੀਆ ਸੋਮਾ ਹੋਣ ਕਾਰਨ ਮਨੁੱਖੀ ਸ਼ਰੀਰ ਦੀ ਬਿਮਾਰੀਆਂ ਪ੍ਰਤੀ ਲੜਨ ਦੀ ਸ਼ਕਤੀ ਵਧਾਉਂਦੀਆਂ ਹਨ। 

ਇਸ ਲਈ ਸਾਨੂੰ ਘਰੇਲੂ ਬਗੀਚੀ ਤਹਿਤ ਆਪਣੇ ਘਰਾਂ ਵਿਚ ਰਸਾਇਣਿਕ ਕੈਮਿਕਲਾਂ ਤੋਂ ਰਹਿਤ ਸਬਜੀਆਂ ਦੀ ਕਾਸ਼ਤ ਕਰਨੀ ਚਾਹੀਦੀ ਹੈ। ਇਸ ਮੌਕੇ ਬਾਗਬਾਨੀ ਵਿਭਾਗ ਫਿਰੋਜ਼ਪੁਰ ਦੇ ਡਿਪਟੀ ਡਾਇਰੈਕਟਰ ਬਾਗਬਾਨੀ ਡਾ: ਬਲਕਾਰ ਸਿੰਘ ਨੇ ਕਿਹਾ ਕਿ ਨੈਸ਼ਨਲ ਇੰਸਟੀਚਿਊਟ ਆਫ ਨਿਊਟ੍ਰੀਸ਼ਨ ਹੈਦਰਾਬਾਦ ਦੇ ਸੰਤੁਲਿਤ ਖੁਰਾਕ ਮਾਪਦੰਡਾਂ ਅਨੁਸਾਰ ਹਰ ਵਿਅਕਤੀ ਨੂੰ ਪ੍ਰਤੀ ਦਿਨ 300 ਗ੍ਰਾਮ ਤਾਜਾ ਸਬਜੀ ਜਿਸ ਵਿਚ 120 ਗ੍ਰਾਮ ਹਰੇ ਪੱਤੇ ਵਾਲੀਆਂ, 90 ਗ੍ਰਾਮ ਜ਼ੜ੍ਹਾਂ ਵਾਲੀਆਂ ਅਤੇ 90 ਗ੍ਰਾਮ ਹੋਰ ਸਬਜੀਆਂ ਦੀ ਲੋੜ ਹੁੰਦੀ ਹੈ। 

ਇਸ ਗਰਮੀ ਰੁੱਤ ਸਬਜੀ ਬੀਜ ਕਿੱਟ ਵਿਚ ਬਿਜਾਈ ਲਈ ਕਰੇਲਾ, ਤਰ, ਖੀਰਾ, ਭਿੰਡੀ, ਟਿੰਡਾ, ਚੱਪਣ ਕੱਦੂ, ਘੀਆ ਕੱਦੂ, ਹਲਵਾ ਕੱਦੂ਼ ਅਤੇ ਘੀਆ ਤੋਰੀ ਦੇ ਬੀਜ ਹਨ, ਜਿੰਨਾਂ ਦੀ ਲਗਭਗ 4 ਤੋਂ 5 ਮਰਲੇ ਵਿਚ ਬਿਜਾਈ ਕਰਕੇ ਇਕ ਆਮ ਪਰਿਵਾਰ ਦੀ ਸਬਜੀਆਂ ਦੀ ਲੋੜ ਪੂਰੀ ਹੋ ਜਾਂਦੀ ਹੈ। ਇੱਕ ਸਬਜੀ ਬੀਜ ਮਿੰਨੀ ਕਿੱਟ ਦਾ ਸਰਕਾਰੀ ਰੇਟ 80/- ਰੁਪਏ ਪ੍ਰਤੀ ਕਿੱਟ ਰੱਖਿਆ ਗਿਆ ਹੈ ਅਤੇ ਇਹ ਕਿੱਟਾਂ ਬਾਗਬਾਨੀ ਵਿਭਾਗ ਦੇ ਦਫਤਰ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇਸ ਮੋਕੇ ਮੁੱਖ ਖੇਤੀਬਾੜੀ ਅਫਸਰ ਡਾਕਟਰ ਜਗੀਰ ਸਿੰਘ ਵੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD