Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲੱਗ ਰਹੇ ਕੈਂਪਾ ਨਾਲ ਲੋਕਾਂ ਨੂੰ ਮਿਲ ਰਿਹਾ ਵੱਡਾ ਫਾਇਦਾ - ਜੱਸੀ ਸੋਹੀਆਂ ਵਾਲਾ

Jassi Sohian Wala, AAP, Aam Aadmi Party, Aam Aadmi Party Punjab, AAP Punjab, Patiala, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 28 Feb 2024

Last updated on: Feb 28, 2024, 00:00 IST

ਅੱਜ ਪਟਿਆਲਾ ਦਿਹਾਤੀ ਹਲਕੇ ਵਿੱਚ ਪੰਜਾਬ ਸਰਕਾਰ ਦੁਆਰਾ ਆਮ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਆਪ ਦੀ ਸਰਕਾਰ ਆਪ ਦੇ ਦੁਆਰ’ ਦੇ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਵਾਰਡ 2, 3, 4 ਦਾ ਵਿਸ਼ੇਸ਼ ਕੈਂਪ ਸਿੱਧੂ ਕਲੋਨੀ ਗੁਰੂਦੁਆਰਾ ਸਾਹਿਬ ਵਿਖੇ ਲਗਾਇਆ ਗਿਆ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਲੋਕਾਂ ਨੂੰ 44 ਤਰ੍ਹਾਂ ਦੀਆਂ ਸੇਵਾਵਾਂ ਮੌਕੇ ‘ਤੇ ਹੀ ਪ੍ਰਦਾਨ ਕੀਤੀਆਂ ਗਈਆ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਫਤਰ ਇੰਚਾਰਜ ਜਸਬੀਰ ਸਿੰਘ ਗਾਂਧੀ ਨੇ ਵਿਸ਼ੇਸ਼ ਤੌਰ ‘ਤੇ ਪੁੱਜਕੇ ਕੈੰਪ ਦਾ ਨਿਰੀਖਣ ਕੀਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। 

ਇਸ ਮੌਕੇ ਗੱਲਬਾਤ ਕਰਦਿਆ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲੱਗ ਰਹੇ ਵਿਸ਼ੇਸ਼ ਕੈਂਪਾਂ ਨਾਲ ਲੋਕਾਂ ਨੂੰ ਵੱਡਾ ਫਾਇਦਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਰੋਜ਼ਾਨਾ ਹਰ ਹਲਕੇ ਵਿੱਚ ਲੱਗ ਰਹੇ ਇਹ ਜਨ ਸੁਵਿਧਾ ਕੈਂਪ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ ਕਿਉਂਕਿ ਇੱਕ ਛੱਤ ਹੇਠਾਂ ਲੋਕਾਂ ਨੂੰ ਸਾਰੀਆਂ ਸੇਵਾਵਾਂ ਆਸਾਨੀ ਨਾਲ ਮਿਲ ਰਹੀਆ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ ਬਾਂਗੜ, ਸੁਖਦੇਵ ਸਿੰਘ ਔਲਖ, ਬਲਾਕ ਪ੍ਰਧਾਨ ਮਨਦੀਪ ਸਿੰਘ ਵਿਰਦੀ, ਕੁਲਵਿੰਦਰ ਸਿੰਘ ਵਾਰਡ ਸੇਵਾਦਾਰ, ਰਾਕੇਸ਼ ਕੁਮਾਰ, ਰੁਪਿੰਦਰ ਸਿੰਘ ਟੂਰਨਾ, ਦਵਿੰਦਰ ਕੌਰ, ਜਸਪ੍ਰੀਤ ਸਿੰਘ ਮੰਨਵੀਂ, ਅਨਾਇਤ ਅਲੀ, ਚਰਨਜੀਤ ਸਿੰਘ, ਮੋਹਿਤ ਕੁਮਾਰ, ਲਾਲ ਸਿੰਘ, ਗੌਰਵ ਅਰੋੜਾ ਅਤੇ ਹੋਰ ਸਾਥੀ ਮੌਜੂਦ ਸਨ।

 

Tags: Jassi Sohian Wala , AAP , Aam Aadmi Party , Aam Aadmi Party Punjab , AAP Punjab , Patiala , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD