Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਸਿੱਧ ਬਾਬਾ ਹੱਕਤਾਲਾ ਜੀ ਦੇ 60ਵੇਂ ਜੋੜ ਮੇਲੇ ਮੌਕੇ ਨਤਮਸਤਕ ਹੋਏ

ਮੇਨ ਰੋਡ ਤੋਂ ਡੇਰਾ ਬਾਬਾ ਹੱਕਤਾਲਾ ਜੀ ਤੱਕ 17 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ-ਗੁਰਪ੍ਰੀਤ ਸਿੰਘ ਬਣਾਂਵਾਲੀ

Gurpreet Singh Banawali, AAP, Aam Aadmi Party, Aam Aadmi Party Punjab, Mansa, Sardulgarh, AAP Punjab

Web Admin

Web Admin

5 Dariya News

ਮਾਨਸਾ , 29 Feb 2024

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਡੇਰਾ ਬਾਬਾ ਹੱਕਤਾਲਾ ਸਰਦੂਲਗੜ੍ਹ ਵਿਖੇ ਸਿੱਧ ਬਾਬਾ ਹੱਕਤਾਲਾ ਜੀ ਦੇ 60ਵੇਂ ਜੋੜ ਮੇਲੇ ’ਤੇ ਹਾਜਰੀ ਲਗਵਾਈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਹਾਜਰ ਸਨ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਇਸ ਮੌਕੇ ਮੇਨ ਰੋਡ ਤੋਂ ਡੇਰਾ ਬਾਬਾ ਹੱਕਤਾਲਾ ਜੀ ਤੱਕ 17 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ ਗਈ।

ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਮੇਨ ਰੋਡ ਸਰਦੂਲਗੜ੍ਹ ਤੋਂ ਡੇਰਾ ਬਾਬਾ ਹੱਕਤਾਲਾ ਜੀ ਤੱਕ ਜਾਣ ਵਾਲੀ ਸੜਕ ਟੁੱਟ ਗਈ ਸੀ, ਜਿਸ ਦਾ ਕੰਮ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਸਹੂਲਤ ਮਿਲੇਗੀ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ੍ਰ ਗੁਰਪ੍ਰੀਤ ਸਿੰਘ ਭੁੱਚਰ ਅਤੇ ਹੋਰ ਅਹੁਦੇਦਾਰ ਸਾਹਿਬਾਨ ਮੌਜੂਦ ਸਨ।

 

Tags: Gurpreet Singh Banawali , AAP , Aam Aadmi Party , Aam Aadmi Party Punjab , Mansa , Sardulgarh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD