Thursday, 16 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ

 

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸ.ਡੀ.ਐਮ. ਨੇ ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਾ ਚੈੱਕ ਸੌਂਪਿਆ

ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਸਾਡਾ ਫਰਜ਼-ਵਿਧਾਇਕ ਬਣਾਂਵਾਲੀ

Gurpreet Singh Banawali, AAP, Aam Aadmi Party, Aam Aadmi Party Punjab, Mansa, Sardulgarh, AAP Punjab

Web Admin

Web Admin

5 Dariya News

ਸਰਦੂਲਗੜ੍ਹ/ਮਾਨਸਾ , 29 Feb 2024

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਦੇਣ ਲਈ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿਛਲੇ ਦਿਨੀ ਹਲਕਾ ਸਰਦੂਲਗੜ੍ਹ ਦੇ ਪਿੰਡ ਪੇਰੋਂ ਦੇ ਸ਼ਹੀਦ ਹੋਏ ਸੂਬੇਦਾਰ ਅੰਗਰੇਜ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹੁੰਦੇ ਹਨ, ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਲਈ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨਾਲ ਪੰਜਾਬ ਸਰਕਾਰ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਇਸ ਮੌਕੇ ਸੈਨਿਕ ਭਲਾਈ ਦਫ਼ਤਰ ਮਾਨਸਾ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡ ਵਾਸੀ ਅਤੇ ਹੋਰ ਅਹੁਦੇਦਾਰ ਸਾਹਿਬਾਨ ਮੌਜੂਦ ਸਨ।

 

Tags: Gurpreet Singh Banawali , AAP , Aam Aadmi Party , Aam Aadmi Party Punjab , Mansa , Sardulgarh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD