Monday, 20 May 2024

 

 

ਖ਼ਾਸ ਖਬਰਾਂ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

 

ਪੱਲਸ ਪੋਲੀਓ ਰਾਓਂਡ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਕੀਤੀ ਗਈ ਮੀਟਿੰਗ

Health, Varinderpal Singh Bajwa, Additional Deputy Commissioner Tarn Taran, Tarn Taran

Web Admin

Web Admin

5 Dariya News

ਤਰਨ ਤਾਰਨ , 01 Mar 2024

ਸਿਹਤ ਵਿਭਾਗ ਵਲੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਵਿਸ਼ਵ ਸਿਹਤ ਸੰਗਠਨ ਵਲੋਂ ਮਿਤੀ 3,4,ਅਤੇ 5 ਮਾਰਚ 2024 ਨੂੰ ਕੀਤੇ ਜਾਣ ਵਾਲੇ ਪੱਲਸ ਪੋਲੀਓ ਰਾਓਂਡ ਦੀ ਕਾਮਯਾਬੀ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਏ ਜ਼ਿੰਨ੍ਹਾ ਵਿਚ, ਬਿਜਲੀ ਬੋਰਡ, ਸੋਸਲ ਸਕਿਓਰਟੀ ਵਿਭਾਗ, ਰੇਲਵੇ, ਮੈਡੀਕਲ ਕਾਲਜ, ਨਰਸਿੰਗ ਕਾਲਜ, ਆਈ.ਐਮ.ਏ., ਆਂਗਨਵਾੜੀ ਵਿਭਾਗ, ਸਿਖਆ ਵਿਭਾਗ, ਪੁਲਿਸ ਪ੍ਰਸ਼ਾਸ਼ਨ, ਬਲਾਕਾ ਦੇ ਸੀਨੀਅਰ ਮੈਡੀਕਲ ਅਫਸਰ ਅਤੇ ਸ਼ਹਿਰੀ  ਮੈਡੀਕਲ ਅਫਸਰਾ ਨੇ ਸ਼ਮੁਲੀਅਤ ਵਿਚ ਕੀਤੀ ਗਈ। 

ਇਸ ਅਵਸਰ ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ ਵਰਿੰਦਰ ਪਾਲ ਕੌਰ ਨੇ ਕਿਹਾ ਕਿ ਪਲਸ ਪੋਲੀਓ ਰਾਂਓਡ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੱਕੀਆਂ ਹਨ। ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ  ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਡ ਚਲਾਏ ਜਾ ਰਹੇ ਹਨ।

ਉਨਾ ਨੇ ਕਿਹਾ ਪੋਲੀੳ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿਠਣ ਲਈ ਇਕਲੇ ਸਿਹਤ ਵਿਭਾਗ ਨੂੰ ਹੀ ਕਮਰਬੰਦ ਹੋਣ ਦੇ ਨਾਲ ਬਾਕੀ ਵਿਭਾਗਾਂ ਦੇ ਸਹਿਯੋਗ ਦੀ ਉਨੀ ਹੀ ਲੋੜ ਹੈ। ਇਸ ਆੳਣ ਵਾਲੇ ਰਾਊਡ ਲਈ ਸਿਹਤ ਵਿਭਾਗ ਵਲੋ ਮੁਕੰਮਲ ਤੋਰ ਤੇ ਤਿਆਰੀ ਕਰ ਲਈ ਗਈ ਹੈ। ਉਨਾਂ ਕਿਹਾ ਕਿ ਇਸ ਰਾਊਡ ਵਿਚ ਯਕੀਨੀ ਬਣਾਇਆ ਜਾਵੇਗਾ ਕਿ ਨਵ-ਜਨਮੇ ਬੱਚੇ ਤੋ ਲੈਕੇ 5 ਸਾਲ ਤੱੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੌਲੀੳ ਦੀਆ 2 ਬੂੰਦਾਂ ਤੋ ਵਂਝਾ ਨਾਂ ਰਹੇ। 

ਇਸ ਮੌਕੇ ਤੇ ਡਬਯੂ.ਐਚ.ਓ. ਤੋਂ ਡਾ ਇਸ਼ਿਤਾ ਨੇ ਕਿਹਾ ਕਿ ਇਸ ਰਾਊਡ ਤਹਿਤ 0 ਤੋ 5 ਸਾਲ ਦੇ 145747 ਬੱਚਿਆ ਨੂੰ 1166 ਟੀਮਾਂ ਵਲੋ ਪੋਲੀੳ ਦੀਆਂ 2 ਬੂੰਦਾਂ ਪਿਲਾਈਆ ਜਾਣਗੀਆ ਅਤੇ 117 ਸੁਪਰਵਾਈਜਰਾ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਮੀਟਿੰਗ ਦੌਰਾਨ ਜਿਲਾ੍ਹ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ, ਜਿਲਾ੍ਹ ਐਮ.ਈ.ਆਈ.ਓ. ਅਮਰਦੀਪ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜਰ ਸਨ।

 

Tags: Health , Varinderpal Singh Bajwa , Additional Deputy Commissioner Tarn Taran , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD