Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਸੱਖੋਵਾਲ ਵਿਖੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

ਕਿਹਾ-ਖਿਡਾਰੀਆਂ ਨੂੰ ਖੇਡਣ ਲਈ ਸੁਖਾਵਾਂ ਮਾਹੋਲ ਮੁਹੱਈਆ ਕਰਵਾਇਆ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ) , 01 Mar 2024

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪਿੰਡ ਸੱਖੋਵਾਲ ਵਿੱਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਉਨਾਂ ਕਿਹਾ ਕਿ ਨੋਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਵਰਗੀ ਭੈੜੀ ਲਾਹਣਤ ਤੋਂ ਦੂਰ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪੰਜਾਬ ਸਰਕਾਰ ਦੀ ਖਿਡਾਰੀਆਂ ਨੂੰ ਖੇਡਣ ਦੇ ਮੌਕੇ ਮੁਹੱਈਆ ਕਰਵਾਉਣਾ ਪਹਿਲੀ ਤਰਜੀਹ ਹੈ, ਜਿਸ ਤਹਿਤ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਹਲਕੇ ਅੰਦਰ ਯੂਥ ਕਲੱਬਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਖੇਡਣ ਲਈ ਸੁਖਾਂਵਾ ਮਾਹੋਲ ਮੁਹੱਈਆ ਕਰਵਾਇਆ ਗਿਆ ਹੈ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD