Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸਕੂਲ ਲੈਕਚਰਾਰ ਭਰਤੀ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ

4 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਦੌਰਾਨ ਮਸਲੇ ਹੱਲ ਨਾ ਹੋਣ 'ਤੇ ਜਥੇਬੰਦੀ ਵੱਲੋਂ ਤਿੱਖੇ ਸੰਘਰਸ਼ ਦੀ ਚਿਤਾਵਨੀ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸੰਗਰੂਰ , 01 Mar 2024

Last updated on: Mar 01, 2024, 00:00 IST

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲੈਕਚਰਾਰ ਭਰਤੀ ਦਾ ਇਸ਼ਤਿਹਾਰ ਜਾਰੀ ਨਾ ਹੋਣ ਕਾਰਨ ਬੇਰੁਜ਼ਗਾਰਾਂ 'ਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। 343 ਬੇਰੁਜ਼ਗਾਰ ਲੈਕਚਰਾਰ ਯੂਨੀਅਨ ਦੀ ਸੂਬਾ ਪ੍ਰਧਾਨ ਹਰਦੀਪ ਕੌਰ ਅਤੇ ਮੀਤ ਪ੍ਰਧਾਨ ਗਗਨਦੀਪ ਕੌਰ ਨੇ ਕਿਹਾ ਕਿ 8 ਜਨਵਰੀ, 2022 ਨੂੰ ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ 343 ਲੈਕਚਰਾਰ ਭਰਤੀ ਕਰਨ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਪਰ ਭਰਤੀ ਦੀਆਂ ਸ਼ਰਤਾਂ ਸਹੀ ਨਾ ਹੋਣ ਕਾਰਨ ਬੇਰੁਜ਼ਗਾਰ ਅਧਿਆਪਕ ਲਗਾਤਾਰ ਨਿਯਮਾਂ ਵਿੱਚ ਸੋਧ ਅਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਕਰਦੇ ਰਹੇ। 6 ਨਵੰਬਰ, 2022 ਨੂੰ 

ਸਿੱਖਿਆ ਵਿਭਾਗ ਨੇ ਭਰਤੀ ਨਿਯਮਾਂ ਵਿੱਚ ਸੋਧ ਕਰਨ ਅਤੇ ਅਸਾਮੀਆਂ ਦੇ ਵਾਧੇ ਦਾ ਵਿਸ਼ਵਾਸ ਦਿਵਾਉਂਦੇ ਹੋਏ ਇਹ ਇਸ਼ਤਿਹਾਰ ਰੱਦ ਕਰ ਦਿੱਤਾ, ਪ੍ਰੰਤੂ ਹੁਣ ਤੱਕ ਇਸ਼ਤਿਹਾਰ ਜਾਰੀ ਨੂੰ ਹੋਣ ਕਾਰਨ ਬੇਰੁਜ਼ਗਾਰ ਅਧਿਆਪਕਾਂ ਵਿੱਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ, ਕਿਉਂਕਿ ਆਗਾਮੀ ਦਿਨਾਂ 'ਚ ਲੋਕ ਸਭਾ ਚੋਣਾਂ ਲਈ ਚੋਣ-ਜਾਬਤਾ ਲੱਗ ਸਕਦਾ ਹੈ। ਇਸ ਕਰਕੇ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਜੇਕਰ 4 ਮਾਰਚ ਨੂੰ ਹੋਣ ਵਾਲੀ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਮਸਲੇ ਦਾ ਹੱਲ ਕਰਦਿਆਂ ਇਸ਼ਤਿਹਾਰ ਤੁਰੰਤ ਜਾਰੀ ਨਾ ਕਰਵਾਇਆ ਤਾਂ ਉਹ 11 ਮਾਰਚ ਨੂੰ ਬਜ਼ਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵੱਲ ਕਾਲੇ ਚੋਲ਼ੇ ਪਾ ਕੇ ਰੋਸ-ਮਾਰਚ ਕਰਨਗੇ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD