Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਪਿੰਡ ਚਟੋਲੀ ਥਾਣਾ ਸਿੰਘ ਭਗਵੰਤਪੁਰ ਦੇ ਏਰੀਆ 'ਚ ਮਾਸੂਮ ਬਾਲੜੀ ਨਾਲ ਘਿਨਾਓਣੇ ਅਪਰਾਧ ਨੂੰ ਅੰਜਾਮ ਦੇਣ ਵਾਲਾ ਦੋਸ਼ੀ ਗ੍ਰਿਫਤਾਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 02 Mar 2024

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐਸ. ਵਲੋਂ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜਿਲ੍ਹਾ ਪੁਲਿਸ ਵੱਲੋ ਇੱਕ ਮਾਸੂਮ ਬਾਲੜੀ ਨਾਲ ਘਿਨਾਓਣਾ ਅਪਰਾਧ ਕਰਨ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐੱਸ.ਐੱਸ.ਪੀ ਨੇ ਦੱਸਿਆ ਕਿ ਮਿਤੀ 8 ਫਰਵਰੀ 2024 ਨੂੰ ਪਿੰਡ ਚਟੋਲੀ ਥਾਣਾ ਸਿੰਘ ਭਗਵੰਤਪੁਰ ਦੇ ਏਰੀਆ ਵਿੱਚ ਕਿਸੇ ਨਾ-ਮਾਲੂਮ ਵਿਅਕਤੀ ਵੱਲੋਂ ਇੱਕ ਮਾਸੂਮ ਬਾਲੜੀ ਨਾਲ ਘਿਨਾਓਣੇ ਅਪਰਾਧ ਨੂੰ ਅੰਜਾਮ ਦਿੱਤਾ ਗਿਆ ਸੀ ਲੜਕੀ ਜਖਮੀ ਹੋਣ ਕਾਰਣ ਇਸਦਾ ਇਲਾਜ ਪੀ.ਜੀ.ਆਈ. ਚੰਡੀਗੜ੍ਹ ਤੋ ਸਰਕਾਰੀ ਖਰਚੇ ਉਤੇ ਕਰਵਾਇਆ ਗਿਆ। 

ਉਨ੍ਹਾਂ ਦੱਸਿਆ ਕਿ ਇਸ ਮੁਕੱਦਮਾ ਦੀ ਤਫਤੀਸ਼ ਉਪ-ਕਪਤਾਨ ਪੁਲਿਸ (ਆਰ) ਰੁਪਿੰਦਰ ਸੋਹੀ ਦੀ ਨਿਗਰਾਨੀ ਹੇਠ ਕਰਦੇ ਹੋਏ ਦੋਸ਼ੀ ਦੀ ਭਾਲ ਲਈ ਇੰਚਾਰਜ਼ ਸੀ.ਆਈ.ਏ. ਰੂਪਨਗਰ, ਮੁੱਖ ਅਫਸਰ ਥਾਣਾ ਸਿੰਘ ਭਗਵੰਤਪੁਰ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਮੁਕੱਦਮਾ ਦੀ ਤਫਤੀਸ਼ ਅਸਰਦਾਰ, ਤਕਨੀਕੀ ਅਤੇ ਵਿਗਿਆਨਕ ਢੰਗਾ ਨਾਲ ਕਰਦੇ ਹੋਏ ਇਸ ਘਿਨਾਓਣੇ ਅਪਰਾਧ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀ ਦੁਰਗੇਸ਼ ਕੁਮਾਰ ਯਾਦਵ ਵਾਸੀ ਪਿੰਡ ਖਾਥਲ ਜਿਲ੍ਹਾ ਧਨੂਸਾ, ਨੇਪਾਲ ਨੂੰ ਅੱਜ 2 ਮਾਰਚ 2024 ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਸਬੰਧੀ ਮੁਕੱਦਮਾ ਨੰਬਰ 7 ਮਿਤੀ  09.02.2024 ਅ/ਧ 376 ਹਿੰ.ਦ 6 ਪੈਕਸੋ ਐਕਟ ਵਾਧਾ ਜ਼ੁਰਮ 376A, 376AB, 363, 366 ਹਿੰ.ਦੰ ਥਾਣਾ ਸਿੰਘ ਭਗਵੰਤਪੁਰ ਦਰਜ਼ ਰਜਿਸਟਰ ਕੀਤਾ ਗਿਆ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD