Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਹਰਭਜਨ ਸਿੰਘ ਈ ਟੀ ਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aam Aadmi Clinic

Web Admin

Web Admin

5 Dariya News

ਜੰਡਿਆਲਾ ਗੁਰੂ , 02 Mar 2024

Last updated on: Mar 02, 2024, 00:00 IST

ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ।  ਉਹਨਾਂ ਕਿਹਾ ਕਿ ਰਾਜ ਵਿੱਚ ਖੋਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰੂਆਤ ਹੈ। 

ਸ ਹਰਭਜਨ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਜੋ ਕਿ ਦੇਸ਼ ਦਾ ਸਭ ਤੋਂ ਵੱਡਾ ਸੈਲਾਨੀਆਂ ਨੂੰ ਖਿੱਚਣ ਵਾਲਾ ਕੇਂਦਰ ਹੈ,  ਦੇ ਵਿਕਾਸ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਯੂਨਿਟੀ ਮਾਲ ਵਰਗੇ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।  ਇਸ ਤੋਂ ਇਲਾਵਾ ਸ਼ਹਿਰ ਨੂੰ ਸਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਉਣ ਲਈ ਸ਼ਹਿਰ ਦੇ ਵਿਕਾਸ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ।

ਸ ਹਰਭਜਨ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ ਇਸ ਵੇਲੇ 60 ਆਦਮੀ ਕਲੀਨਿਕ ਕੰਮ ਕਰ ਰਹੇ ਸਨ ਜਦਕਿ 12 ਆਮ ਆਦਮੀ ਕਲੀਨਿਕਾਂ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਹ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਇਲਾਜ ਦੀ ਸੁਵਿਧਾ ਮਿਲੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਲੀਨਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਰੀਰਕ ਸਮੱਸਿਆ ਵੇਲੇ ਇਹਨਾਂ ਕਲੀਨਿਕਾਂ ਤੱਕ ਪਹੁੰਚ ਜਰੂਰ ਕਰਨ, ਜਿੱਥੇ ਤੇ ਤਜਰਬੇਕਾਰ ਸਟਾਫ ਦੇ ਨਾਲ-ਨਾਲ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਵੀ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aam Aadmi Clinic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD