Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ- ਵਿਧਾਇਕ ਵਿਜੈ ਸਿੰਗਲਾ

ਵਿਧਾਇਕ ਵਿਜੈ ਸਿੰਗਲਾ ਨੇ ਮਾਨਸਾ ਅਤੇ ਭੀਖੀ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Paramvir Singh, DC Mansa

Web Admin

Web Admin

5 Dariya News

ਮਾਨਸਾ , 02 Mar 2024

Last updated on: Mar 02, 2024, 00:00 IST

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਵਾ ਕੇਂਦਰ ਠੂਠਿਆਂਵਾਲੀ ਰੋਡ ਮਾਨਸਾ ਅਤੇ ਭੀਖੀ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੀ ਮੌਜੂਦ ਸਨ।

ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਜ਼ਿਲ੍ਹੇ ਅੰਦਰ 15 ਆਮ ਆਦਮੀ ਕਲੀਨਿਕ ਪਹਿਲਾਂ ਤੋਂ ਹੀ ਕੰਮ ਕਰ ਰਹੇ ਹਨ। ਹੁਣ 6 ਨਵੇਂ ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਜ਼ਿਲ੍ਹੇ ਵਿਚ ਕੁੱਲ 21 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫਤ ਡਾਕਟਰੀ ਸਹਾਇਤਾ ਦੇ ਨਾਲ ਨਾਲ ਮੁਫਤ ਦਵਾਈਆਂ ਅਤੇ ਲੈਬ ਟੈਸਟ ਦੀ ਸੁਵਿਧਾ ਉਪਲੱਬਧ ਹੋਵੇਗੀ। 

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਅੰਦਰ ਦਵਾਈਆਂ ਅਤੇ ਸਟਾਫ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਸੀਨੀਅਰ ਮੈਡੀਕਲ ਅਫਸਰ ਡਾ.ਬਲਜੀਤ ਕੌਰ ਮੈਡੀਕਲ ਅਫਸਰ ਡਾਕਟਰ ਪ੍ਰਵੀਨ ਕੁਮਾਰ ਹਾਜਰ ਸਨ ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Paramvir Singh , DC Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD