Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਤਰਨਤਾਰਨ ਵਿਖੇ 12 ਨਵੇਂ ਆਮ ਆਦਮੀਂ ਕਲੀਨਿਕ ਲੋਕ ਅਪਰਣ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aam Aadmi Clinic

Web Admin

Web Admin

5 Dariya News

ਤਰਨਤਾਰਨ , 02 Mar 2024

Last updated on: Mar 02, 2024, 00:00 IST

ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਦੇ ਪੰਜਵੇਂ ਪੜਾਅ ਤਹਿਤ ਜ਼ਿਲ੍ਹਾ ਤਰਨਤਾਰਨ ਵਿਖੇ 12 ਨਵੇਂ ਆਮ ਆਦਮੀਂ ਕਲੀਨਿਕਾਂ ਨੂੰ ਰਸਮੀਂ ਤੌਰ ਤੇ ਲੋਕ ਅਰਪਣ ਕੀਤਾ ਗਿਆ। ਅੱਜ ਜਿਵੇਂ ਹੀ ਮੁੱਖ ਮੰਤਰੀ ਪੰਜਾਬ  ਸ੍ਰ ਭਗਵੰਤ ਸਿੰਘ ਮਾਨ ਜੀ ਵਲੋਂ ਸੂਬਾ ਪੱਧਰੀ ਸਮਾਗਮ ਦੌਰਾਨ ਰੀਬਨ ਕੱਟਕੇ ਆਮ ਆਦਮੀਂ ਕਲੀਨਿਕ ਦਾ ਉਦਘਾਟਨ ਕੀਤਾ ਉਸਤੋਂ ਤੁਰੰਤ ਬਾਅਦ ਹੀ ਜ਼ਿਲ੍ਹਾ ਤਰਨਤਾਰਨ ਵਿਚ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸ੍ਰ ਲਾਲਜੀਤ ਸਿੰਘ ਭੱਲਰ  ਵਲੋਂ ਬਲਾਕ ਘਰਿਆਲਾ ਅਧੀਨ ਪੈਂਦੇ ਦੋ ਪਿੰਡ ਕੋਟ ਬੁੱਢਾ ਅਤੇ ਭੱਗੂਪੁਰ ਵਿਖੇ ਉਦਘਾਟਨ ਕੀਤਾ ਗਿਆ। 

ਇਸੇ ਤਰਾ੍ ਹੀ ਮਾਨਯੋਗ ਐਮ.ਐਲ.ਏ ਡਾ ਕਸ਼ਮੀਰ ਸਿੰਘ ਸੋਹਲ ਜੀ ਅਤੇ ਐਸ.ਡੀ.ਐਮ. ਸਿਮਰਨਜੀਤ ਸਿੰਘ  ਵਲੋਂ ਸ਼ਹਿਰੀ ਖੇਤਰ ਅਧੀਨ ਤਿੰਨ ਆਮ ਆਦਮੀਂ ਕਲੀਨਿਕ ਲੋਕ ਅਰਪਣ ਕੀਤੇ ਜਿਨਾਂ੍ਹ ਵਿੱਚ ਨੂਰਦੀ ਅੱਡਾ, ਸੱਚਖੰਡ ਰੋਡ ਅਤੇ ਪੁਰਾਣਾ ਡੀ.ਸੀ. ਦਫਤਰ ਸ਼ਾਮਿਲ ਹਨ। ਇਸਦੇ ਨਾਲ ਹੀ ਮਾਣਯੋਗ ਐਮ.ਐਲ.ਏ. ਸ੍ਰ ਸਰਵਨ ਸਿੰਘ ਧੁੰਨ  ਵਲੋਂ ਪਿੰਡ ਮਰਗਿੰਦਪੁਰਾ ਬਲਾਕ ਸੁਰਸਿੰਘ ਵਿਖੇ ਆਮ ਆਦਮੀ ਕਲੀਨਿਕ ਦਾ ਰਸਮੀਂ ਤੌੋਰ ਤੇ ਉਦਘਾਟਨ ਕੀਤਾ ਗਿਆ।

ਇਸ ਤੋਂ ਇਲਾਵਾ ਪਿੰਡ ਸ਼ਬਾਜਪੁਰਾ ਬਲਾਕ ਝਬਾਲ, ਮੋਹਨਪੁਰਾ ਬਲਾਕ ਸਰਹਾਲੀ, ਸ਼ਹਾਬਪੁਰ ਬਲਾਕ ਕੈਰੌਂ, ਜਲਾਲਾਬਾਦ ਬਲਾਕ ਮੀਆਂਵਿੰਡ, ਨਗਰ ਪੰਚਾਇਤ ਬਲਾਕ ਖੇਮਕਰਨ ਅਤੇ ਪਹੁਵਿੰਡ ਬਲਾਕ ਭਿਖੀਵਿੰਡ ਵਿਖੇ ਵੀ ਰਸਮੀਂ ਤੌਰ ਤੇ ਆਮ ਆਦਮੀਂ ਕਲੀਨਕਾਂ ਨੂੰ ਲੋਕ ਅਰਪਣ ਕਰ ਦਿੱਤਾ ਗਿਆ ਹੈ।ਇਸ ਮੌਕੇ ਤੇ ਸਿਵਲ ਸਰਜਨ ਡਾ ਕਮਲਪਾਲ ਨੇ ਦੱਸਿਆ ਕਿ ਇਹਨਾਂ ਕਲੀਨਿਕਾਂ ਰਾਹੀਂ ਲਗਭਗ 98 ਤਰਾ੍ ਦੀਆਂ ਦਵਾਈਆਂ, ਮੁਫਤ ਲੈਬ ਟੈਸਟ ਅਤੇ ਇਲਾਜ ਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣੀਆਂ ਯਕੀਨੀਂ ਬਣਾਈਆਂ ਜਾਣਗੀਆਂ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aam Aadmi Clinic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD