Wednesday, 08 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਅਰਨੀ ਵਾਲਾ ਵਿੱਚ ਸਕੂਲ ਆਫ ਐਮੀਨੈਂਸ ਲੋਕ ਸਮਰਪਿਤ

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ ਉਦਘਾਟਨ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਰਨੀ ਵਾਲਾ /ਫਾਜ਼ਿਲਕਾ , 03 Mar 2024

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਬਦਲਾਵਾਂ ਦੀ ਲੜੀ ਵਿੱਚ ਅੱਜ ਮੰਡੀ ਅਰਨੀਵਾਲਾ ਵਿਖੇ ਸਕੂਲ ਆਫ ਐਮੀਨਸ ਨੂੰ ਲੋਕ ਸਮਰਪਿਤ ਕੀਤਾ ਗਿਆ। ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਦਾ ਉਦਘਾਟਨ ਕੀਤਾ।

ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸੂਬਾ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਦੇ ਦਿਨ ਹੀ ਪੰਜਾਬ ਵਿੱਚ 13 ਨਵੇਂ ਸਕੂਲ ਆਫ ਐਮੀਨਸ ਲੋਕ ਸਮਰਪਿਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਜਲਾਲਾਬਾਦ ਹਲਕੇ ਵਿੱਚ ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਦੋ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ। 

ਉਹਨਾਂ ਆਖਿਆ ਕਿ ਇਹਨਾਂ ਸਕੂਲਾਂ ਰਾਹੀਂ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਮਿਆਰੀ ਸਿੱਖਿਆ ਮਿਲੇਗੀ ਅਤੇ ਸਾਡੇ ਵਿਦਿਆਰਥੀ ਚੰਗੀ ਅਤੇ ਮਿਆਰੀ ਸਿੱਖਿਆ ਪ੍ਰਾਪਤ ਕਰਕੇ ਦੇਸ਼ ਦੁਨੀਆ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨਗੇ। ਉਹਨਾਂ ਕਿਹਾ ਕਿ ਸਿੱਖਿਆ ਵਿਅਕਤੀ ਦੇ ਜੀਵਨ ਦਾ ਮੁੱਢ ਹੁੰਦੀ ਹੈ ਅਤੇ ਚੰਗੀ ਸਿੱਖਿਆ ਗ੍ਰਹਿਣ ਕਰਕੇ ਹੀ ਸਾਡੇ ਬੱਚੇ ਭਵਿੱਖ ਦੇ ਚੰਗੇ ਨਾਗਰਿਕ ਬਣਨਗੇ।

ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਅਤੇ ਸਿਹਤ ਦੋ ਤਰਜੀਹਾਂ ਹਨ ਅਤੇ ਇਸੇ ਲੜੀ ਤਹਿਤ ਸੂਬਾ ਸਰਕਾਰ ਲਗਾਤਾਰ ਇਹਨਾਂ ਖੇਤਰਾਂ ਵਿੱਚ ਵੱਡੇ ਸੁਧਾਰ ਕਰ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਸ੍ਰੀ ਰਵਿੰਦਰ ਸਿੰਘ ਅਰੋੜਾ, ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲ ਦਾ ਸਟਾਫ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD