Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ

 

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਪਿੰਡ ਅਕਾਲਗੜ੍ਹ ਵਿਖੇ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 03 Mar 2024

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਾਟਵਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਪਿੰਡ ਅਕਾਲਗੜ੍ਹ ਵਿਖੇ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਵਿਕਾਸ ਦੇ ਕੰਮਾਂ ਲਈ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਸੀ ਕਿ ਪਿੰਡ ਦੀਆਂ ਕੱਚੀਆਂ ਰਹਿੰਦੀਆਂ ਗਲੀਆਂ ਨੂੰ ਪੱਕਾ ਕਰਵਾਇਆ ਜਾਵੇ ਅਤੇ ਅੱਜ ਇਨ੍ਹਾਂ ਗਲੀਆਂ ਨੂੰ ਪੱਕਾ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ ਦੀ ਕੋਈ ਵੀ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆ ਮੀਡੀਆ ਇੰਚਾਰਜ਼ ਸ੍ਰੀ ਰਮੇਸ਼ ਅਰਨੀਵਾਲਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸ਼ਹਿਰਾਂ ਅਤੇ ਪਿੰਡਾਂ ਲਈ ਗਰਾਂਟਾਂ ਜਾਰੀ ਕਰਕੇ ਗਲੀਆਂ, ਸੜਕਾਂ, ਖੇਡ ਗਰਾਊਂਡ, ਸਿਹਤ ਸਹੂਲਤਾਂ ਅਤੇ ਚੰਗੀ ਸਿੱਖਿਆ ਲਈ ਵਧੀਆ ਸਕੂਲ ਬਣਾਏ ਜਾ ਰਹੇ ਹਨ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD