Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵੱਖ-ਵੱਖ ਵਿਕਾਸ ਪ੍ਰੋਜੈਕਟ ਲੋਕ ਸਮਰਪਿਤ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜਿਲਕਾ , 03 Mar 2024

Last updated on: Mar 03, 2024, 00:00 IST

ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਅੱਜ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਪ੍ਰੋਜੈਕਟ ਲੋਕ ਸਮਰਪਿਤ ਕੀਤੇ ਗਏ। ਇਸ ਦੌਰਾਨ ਉਨਾਂ ਨੇ ਪਿੰਡ ਨਵਾਂ ਸਲੇਮਸ਼ਾਹ, ਮਿਆਣੀ ਬਸਤੀ, ਗੰਜੂ ਹਸਤਾ, ਗਾਗਾਨ ਕੇ, ਕਾਵਾਂਵਾਲੀ ਵਿਖ਼ੇ ਗਲੀਆਂ ਤੇ ਪਾਰਕ ਦਾ ਨੀਂਹ ਪੱਥਰ ਰੱਖਿਆ ਤੇ ਗਲੀਆਂ, ਕਿਚਨ ਸ਼ੈਡ ਦਾ ਉਦਘਾਟਨ ਕੀਤਾ।

ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਹਨਾਂ ਪਿੰਡਾਂ ਦਾ ਦੌਰਾ ਕਰਦਿਆਂ ਮੌਕੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਲਈ ਨਿਰਦੇਸ਼ ਦਿੱਤੇ। ਵਿਧਾਇਕ ਨੇ ਆਖਿਆ ਕਿ ਪੰਜਾਬ ਸਰਕਾਰ ਲਗਾਤਾਰ ਪਿੰਡਾਂ ਦਾ ਵਿਕਾਸ ਕਰਵਾ ਰਹੀ ਹੈ ਅਤੇ ਵੱਖ-ਵੱਖ ਸਕੀਮਾਂ ਤਹਿਤ ਪਿੰਡਾਂ ਵਿੱਚ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ। 

ਉਹਨਾਂ ਨੇ ਕਿਹਾ ਕਿ ਹੁਣ ਸਾਰੇ ਪਿੰਡਾਂ ਵਿੱਚ ਸ਼ਹਿਰਾਂ ਵਾਂਗ ਸੋਹਣੇ ਪਾਰਕ ਬਣਾਏ ਜਾਣਗੇ। ਉਹਨਾਂ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਇਹ ਪਾਰਕ ਪਿੰਡ ਦੇ ਲੋਕਾਂ ਲਈ ਇੱਕ ਵਧੀਆ ਸਥਾਨ ਵਜੋਂ ਵਿਕਸਿਤ ਕੀਤੇ ਜਾਣਗੇ। ਇਸ ਤੋਂ ਬਿਨਾਂ ਪਿੰਡਾਂ ਵਿੱਚ ਗਲੀਆਂ ਨਾਲੀਆਂ ਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਵੀ ਸਾਰੇ ਪ੍ਰੋਜੈਕਟ ਜਲਦ ਤੋਂ ਜਲਦ ਮੁਕੰਮਲ ਹੋਣਗੇ। 

ਇਸ ਮੌਕੇ ਵਿਧਾਇਕ ਨੇ ਸੂਬਾ ਸਰਕਾਰ ਦੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਿੱਥੇ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁਜਦਾ ਕੀਤਾ ਜਾ ਰਿਹਾ ਹੈ। ਉੱਥੇ ਹੀ 300 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਵੀ ਦਿੱਤੀ ਗਈ ਹੈ। ਇਸੇ ਤਰ੍ਹਾਂ ਜੋ ਰਾਸ਼ਨ ਕਾਰਡ ਪਿਛਲੇ ਸਮਿਆਂ ਵਿੱਚ ਕੱਟੇ ਗਏ ਸੀ ਉਹ ਵੀ ਬਹਾਲ ਕਰ ਦਿੱਤੇ ਗਏ ਹਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD