Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

‘ਹੁਸ਼ਿਆਰਪੁਰ ਨੇਚਰ ਫੈਸਟ-2024’: ਸਟਾਰ ਨਾਈਟ ਦੌਰਾਨ ਗਾਇਕ ਕੁਲਵਿੰਦਰ ਬਿੱਲਾ ਨੇ ਕੀਲੇ ਦਰਸ਼ਕ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, DC Hoshiarpur, Deputy Commissioner Hoshiarpur, Komal Mittal

5 Dariya News

5 Dariya News

5 Dariya News

ਹੁਸ਼ਿਆਰਪੁਰ , 04 Mar 2024

ਹੁਸ਼ਿਆਰਪੁਰ ਵਿਖੇ ਸੈਰ-ਸਪਾਟੇ ਦੀਆਂ ਅਪਾਰ ਸੰਭਾਵਨਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਪੰਜਾਬ ਅਤੇ  ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਦੁਸਹਿਰਾ ਗਰਾਊਂਡ ‘ਹੁਸ਼ਿਆਰਪੁਰ ਵਿਖੇ 'ਹੁਸ਼ਿਆਰਪੁਰ ਨੇਚਰ ਫੈਸਟ-2024’ ਦੇ  ਤੀਸਰੇ ਦਿਨ ਸਟਾਰ ਨਾਈਟ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਨੂੰ ਕੀਲ ਲਿਆ।

ਕੁਲਵਿੰਦਰ ਬਿੱਲਾ ਨੇ ਧਾਰਮਿਕ ਗੀਤ ਤੋਂ ਆਪਣੇ ਸ਼ੋਅ ਦੀ ਸ਼ੁਰੂਆਤ ਕਰਨ ਮਗਰੋਂ ਸਰੋਤਿਆਂ ਦੀ ਮੰਗ ਅਨੁਸਾਰ ਇਕ ਤੋਂ ਬਾਅਦ ਇਕ ਪ੍ਰਸਿੱਧ ਗੀਤ ਪੇਸ਼ ਕੀਤੇ। ਕੁਲਵਿੰਦਰ ਬਿੱਲਾ ਵੱਲੋਂ ਲਾਈ ਗੀਤਾਂ ਦੀ ਛਹਿਬਰ ਨੇ ਪੂਰਾ ਮੇਲਾ ਝੂਮਣ ਲਾ ਦਿੱਤਾ। ਆਪਣੀ ਕਲਾ ਦੇ ਜ਼ੌਹਰ ਬਿੱਲਾ ਨੇ ਸੁੱਚਾ ਸੂਰਮਾ, ਟਿੱਚ ਬਟਨਾਂ ਦੀ ਜੋੜੀ, ਐਨਟੀਨਾ, ਨਿਆਈਂ ਵਾਲੇ ਮੋੜ 'ਤੇ, ਪਲਾਜ਼ੋ, ਕਾਲੇ ਰੰਗ ਦਾ ਯਾਰ ਆਦਿ ਨਾਲ ਮੇਲਾ ਲੁੱਟ ਲਿਆ।ਇਸ ਸੰਗੀਤਮਈ ਸ਼ਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਬਹੁਤ ਅਮੀਰ ਹੈ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਕੇ ਕਈ ਕਲਾਕਾਰਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਿਆ ਹੈ। ਉਨ੍ਹਾਂ ਕਿਹਾ ਕਿ ਕੁਲਵਿੰਦਰ ਬਿੱਲਾ ਖਾਸ ਕਰਕੇ ਨੌਜਵਾਨ ਵਰਗ 'ਚ ਕਾਫੀ ਮਕਬੂਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਸੂਬੇ  ਭਰ ਵਿਚ ਸੱਭਿਆਚਾਰਕ ਮੇਲੇ ਕਰਵਾ ਰਹੀ ਹੈ। ਇਸੇ ਲੜੀ ਵਿਚ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਇਹ ਮੇਲਾ ਇਕ ਸ਼ਲਾਘਾਯੋਗ ਉਪਰਾਲਾ ਹੈ ਅਤੇ ਮੇਲੇ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ  ਗਿੱਲ, ਵਿਧਾਇਕ ਕਰਮਬੀਰ ਸਿੰਘ ਘੁੰਮਣ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਪੰਜਾਬ ਬੀ ਸੀ ਵਿੱਤ ਕਾਰਪੋਰੇਸ਼ਨ ਤੇ ਭੌ ਵਿਕਾਸ ਦੇ ਚੇਅਰਮੈਨ ਸੰਦੀਪ ਸੈਣੀ, ਪੰਜਾਬ ਉਦਯੋਗ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਖਸ਼ੀ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਹੁਸ਼ਿਆਰਪੁਰ ਸੈਂਟਰਲ ਕੋਅਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ,  ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਪੰਜਾਬ ਕਾਨਵੇਅਰ ਦੇ ਡਾਇਰੈਕਟਰ ਤੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੇ ਮੈਂਬਰ  ਅਜੇ ਵਰਮਾ, ਵਣਪਾਲ ਨਾਰਥ ਜੋਨ ਸੰਜੀਵ ਕੁਮਾਰ ਤਿਵਾੜੀ,ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗੁਰਪ੍ਰੀਤ ਸਿੰਘ ਗਿੱਲ,  ਸਹਾਇਕ ਕਮਿਸ਼ਨਰ ਦਿਵਿਆ. ਪੀ, ਐਸ.ਡੀ.ਐਮ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਜ਼ਿਲ੍ਹਾ ਵਿਕਾਸ ਫੈਲੋ ਜੋਇਆ ਸਿਦੀਕੀ, ਸਕੱਤਰ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

‘होशियारपुर नेचर फेस्ट-2024’: कुलविंदर बिल्ला के गीतों पर झूमे होशियारपुर वासी

‘मेले के तीसरे दिन कुलविंदर बिल्ला नाइट में उमड़ा होशियारपुर

 होशियारपुर 

देश विदेश में पंजाबी संस्कृति को संगीत के माध्यम से पिरोने वाले व नौजवान दिलों की धड़कन प्रसिद्ध पंजाबी गायब कुलविंदर बिल्ला के गीतों पर होशियारपुर झूम उठा। समां था दशहरा ग्राउंड में होशियारपुर नेचर फेस्ट-2024 में कुलविंदर बिल्ला नाइट का। होशियारपुर ही नहीं आस -पास के जिलों से भी लोग अपने इस चहेते गायक को सुनने व उसकी झलक पाने के लिए उमड़ पड़े। पूरी दशहरा ग्राउंड कुलविंदर बिल्ला के प्रशंसकों से भरी पड़ी थी।

संगीतमयी शाम में मेहमान के तौर पर कैबिनेट मंत्री पंजाब ब्रम शंकर जिम्पा ने धर्मपत्नी विभा शर्मा के साथ शिरकत की। कैबिनेट मंत्री ने कहा कि कुलविंदर बिल्ला की गायकी अपने आप में पंजाबी विरासत को समेटे हुए है। उन्होंने जिला प्रशासन की ओर से आयोजित ‘होशियारपुर नेचर फेस्ट-2024 ’ व संगीतमयी शाम के आयोजन की प्रशंसा करते हुए कहा कि ऐसे समारोह नौजवानों को उनकी अमीर विरासत से जोड़ते हैं। उन्होंने कहा कि मेले में जिले के हुनरमंद व्यक्तियों के लिए अपनी वस्तुएं बेचने का एक अच्छा प्लेटफार्म है।

इस दौरान उनके साथ विधायक उड़मुड़ जसवीर सिंह राजा गिल, विधायक दसूहा कर्मबीर सिंह घुम्मण, मेयर सुरिंदर कुमार, जिला योजना कमेटी की चेयरपर्सन कर्मजीत कौर, डिप्टी कमिश्नर कोमल मित्तल, पंजाब बी.सी वित्तिय कार्पोरेशन व भूमि विकास के चेयरमैन संदीप सैनी, पंजाब औद्योगिक विकास निगम के वाइस चेयरमैन डॉ. हरमिंदर सिंह बख्शी, पंजाब कानवेयर के डायरेक्टर व ज़िला प्रधान आप गुरविंदर सिंह पाबला,  चेयरमैन होशियारपुर सहकारी बैंक विक्रम शर्मा, सीनियर डिप्टी मेयर प्रवीण सैनी, डिप्टी मेयर रंजीता चौधरी,पंजाब स्कूल एजुकेशन बोर्ड के सदस्य अजय वर्मा भी मौजूद थे।

इस दौरान कैबिनेट मंत्री श्री ज़िम्पा ने कहा कि संस्कृति व लोक कलाओं को होशियारपुर नेचर फेस्ट-2024 के दौरान देखा जा सकता है।कुलविंदर बिल्ला ने जैसे ही मेरे नाल नाल रेहंदा आ पंजाब',‘टिच बटन', एंटीना से संगीतमयी शाम की शुरुआत की तो पूरी दशहरा ग्राउंड तालियों से गूंज उठी। इसके बाद उन्होंने हर गीत पर खूब तालियां बटोरी। इस दौरान उन्होंने दर्शकों का उत्साह बढ़ाते हुए उनकी फरमाईश पर गीत सुनाए।डिप्टी कमिश्नर कोमल मित्तल ने इस दौरान कुलविंदर बिल्ला को सम्मानित करते हुए कहा कि उन्होंने अपने गीतों के माध्यम से हमेशा पंजाब की संस्कृति का झंडा बुलंद करते हुए देश-विदेश में इसे विशेष पहचान दिलाई है।

उन्होंने कहा कि ' होशियारपुर नेचर फेस्ट’ जहां होशियारपुर में पर्यटन को प्रोत्साहित कर रहा है वहीं हैंडीक्राफ्ट जैसी लुप्त हो रही कलाओं को भी उजागर कर रहा है, इस लिए अधिक से अधिक लोगों को इस मेले में शिरकत कर इन मेहनतकश शिल्पकारों का हौंसला बढ़ाना चाहिए। उन्होंने कहा कि अलग-अलग कारीगर इस मेले में पहुंचे हैं और जहां कारीगरों की ओर से अपने हाथों से बनाई वस्तुओं की बिक्री की जा रही है, वहीं विद्यार्थियों व अन्य कलाकारों की ओर से सांस्कृतिक कार्यक्रम पेश किए जा रहे हैं।

इस मौके पर वनपाल नार्थ सर्कल होशियारपुर डा. संजीव कुमार तिवारी, अतिरिक्त डिप्टी कमिश्नर(सामान्य) राहुल चाबा, अतिरिक्त डिप्टी कमिश्नर(ग्रामीण विकास) गुरप्रीत सिंह गिल, एस. पी नवनीत कौर, एस.डी.एम. प्रीत इंदर सिंह बैंस, सहायक कमिश्नर(सामान्य) व्योम भारद्वाज के अलावा अन्य सिविल व पुलिस विभाग के अधिकारी विशेष तौर पर मौजूद थे।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , DC Hoshiarpur , Deputy Commissioner Hoshiarpur , Komal Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD