Thursday, 16 May 2024

 

 

ਖ਼ਾਸ ਖਬਰਾਂ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ

 

ਸਰਕਾਰੀ ਕਾਲਜ ਰੋਪੜ ਦੇ 3 ਪ੍ਰੋਫ਼ੈਸਰਾਂ ਅਤੇ 30 ਵਿਦਿਅਰਥੀਆਂ ਨੇ ਵਿਧਾਨ ਸਭਾ ਦਾ ਲਾਈਵ ਸੈਸ਼ਨ ਦਿਖਾਉਣ ਤੇ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 05 Mar 2024

ਸਰਕਾਰੀ ਕਾਲਜ ਰੋਪੜ ਦੇ 3 ਪ੍ਰੋਫ਼ੈਸਰਾਂ ਅਤੇ 30 ਵਿਦਿਅਰਥੀਆਂ ਨੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਦਾ ਵਿਧਾਨ ਸਭਾ ਦਾ ਲਾਈਵ ਸੈਸ਼ਨ ਦਿਖਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਉਨਾਂ ਹਲਕਾ ਵਿਧਾਇਕ ਐਡਵੋਕੇਟ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਇਕ ਅਹਿਮ ਪਲ ਸੀ ਕਿ ਉਹ ਸਮਾਜ ਦੇ ਉੱਘੇ ਵਿਦਵਾਨਾਂ ਅਤੇ ਸਿਆਸਤਦਾਨਾਂ ਵਿਚ ਬੈਠਣ ਦਾ ਮੌਕਾ ਮਿਲਿਆ।

ਉਨਾਂ ਕਿਹਾ ਕਿ ਵਿਧਾਨ ਸਭਾ ਦੇ ਇਸ ਚਲ ਰਹੇ ਸ਼ੈਸ਼ਨ ਦੌਰਾਨ ਉਨ੍ਹਾਂ ਨੂੰ ਵਿਧਾਨ ਸਭਾ ਦੀ ਕੰਮਕਾਜ ਦੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਮਿਲੀ, ਇਸ ਲਾਈਵ ਸ਼ੈਸ਼ਨ ਤੋਂ ਆਪਣੀ ਜਿੰਦਗੀ ਵਿੱਚ ਵੱਡਾ ਮੁਕਾਮ ਹਾਸਿਲ ਕਰਨ ਅਤੇ ਇੱਕ ਚੰਗੇ ਆਗੂ ਬਣ ਕੇ ਸਮਾਜ ਸੇਵਾ ਕਰਨ ਦੀ ਪ੍ਰੇਰਨਾ ਵੀ ਮਿਲੀ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD