Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਗੁਰਦੀਪ ਸਿੰਘ ਰੰਧਾਵਾ ਦੇ ਪੰਜਾਬ ਮੀਡੀਅਮ ਉਦਯੋਗ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਲੱਗਣ ਤੇ ਦਿੱਤੀ ਮੁਬਾਰਕਬਾਦ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਹਿਗੜ੍ਹ ਚੂੜੀਆਂ (ਬਟਾਲਾ) , 05 Mar 2024

ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਵਲੋਂ ਡੇਰਾ ਬਾਬਾ ਨਾਨਕ ਤੋਂ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਦੇ ਪੰਜਾਬ ਮੀਡੀਅਮ ਉਦਯੋਗ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਲੱਗਣ ਤੇ ਮੁਬਾਰਕਬਾਦ ਦਿੱਤੀ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪਰਮਿੰਦਰ ਸਿੰਘ ਰੰਧਾਵਾ ਸੋਨੂ, ਲਵਪ੍ਰੀਤ ਸਿੰਘ, ਸੁਰਿੰਦਰ ਸਿੰਘ ਯੂਥ ਪ੍ਰਧਾਨ, ਗੁਰਬਿੰਦਰ ਸਿੰਘ, ਕਰਮਜੀਤ ਪੀਏ ਰਵਿੰਦਰ ਗਿੱਲ, ਕਰਨ ਬਾਠ ਅਤੇ ਅੰਮ੍ਰਿਤ ਔਜਲਾ ਆਦਿ ਹਾਜ਼ਰ ਸਨ।

ਇਸ ਮੌਕੇ ਗੱਲ ਕਰਦਿਆਂ ਗੁਰਦੀਪ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਜੋ ਜਿੰਮੇਵਾਰੀ ਦਿੱਤੀ ਗਈ ਹੈ, ਉਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਉਹ ਪਾਰਟੀ ਹੈ, ਜਿਥੇ ਆਮ ਲੋਕਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਲਈ ਖਾਸ ਉਪਰਾਲੇ ਕੀਤੇ ਗਏ ਹਨ ਅਤੇ ਵਿਕਾਸ ਕਾਰਜ ਤੇਜਗਤੀ ਨਾਲ ਚੱਲ ਰਹੇ ਹਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD