Monday, 20 May 2024

 

 

ਖ਼ਾਸ ਖਬਰਾਂ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ

 

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਹਾਜ਼ਰੀ ਵਿੱਚ ਦਿਵਿਆਂਗਜਨ ਵਿਦਿਆਰਥੀਆਂ ਨੂੰ ਦਿੱਤੀਆਂ ਗਈਆ ਅਤਿ ਆਧੁਨਿਕ ਇਲੈਕਟਰਾਨਿਕ ਵ੍ਹੀਲ ਚੇਅਰ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 05 Mar 2024

ਸਮੱਗਰਾ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਦੇ ਨਵੇਕਲੇ ਉਪਰਾਲੇ ਅਧੀਨ ਸ਼੍ਰੀਮਤੀ ਗੌਰੀ ਪ੍ਰਾਸ਼ਰ ਜੋਸ਼ੀ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਅਗੁਵਾਈ ਹੇਠ ਜਿਲ੍ਹੇ ਤਰਨ ਤਾਰਨ ਦੇ 9 ਦਿਵਿਆਂਗਜਨ ਵਿਦਿਆਰਥੀਆਂ ਨੂੰ ਅਤਿ ਆਧਨਿਕ ਇਲੈਕਟਰਾਨਿਕ ਵ੍ਹੀਲ ਚੇਅਰ  ਮਾਨਯੋਗ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਦੀ ਹਾਜ਼ਰੀ ਵਿੱਚ ਦਿੱਤੀਆਂ ਗਈਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋ ਬੱਚਿਆਂ ਨੂੰ ਜੀਵਨ ਵਿਚ ਹਰ ਪੱਖੋ ਅੱਗੇ ਵੱਧਨ ਲਈ ਪ੍ਰੇਰਿਤ ਕੀਤਾ ਗਿਆ। 

ਉਨਾਂ ਕਿਹਾ ਕਿ ਇਹ ਇਲੈਕਰਟਾਨਿਕ 9 ਵਹੀਲ ਚੇਅਰਾਂ ਦੀ ਲਗਭਗ ਕੀਮਤ 10 ਲੱਖ ਰੁਪਏ ਹੈ ਜੋ ਐਕਸਿਸਿ ਬੈਂਕ ਵੱਲੋ ਆਪਣੇ ਸੀਐਸਆਰ ਫੰਡ ਤੋ ਕੀਤੀਆਂ ਗਈਆਂ ਹਨ ਜਿਸ ਲਈ ਸਮੂਹ ਬੱਚੇ ਅਤੇ ਉਹਨਾਂ ਦੇ ਮਾਪੇ ਐਕਿਸਸ ਬੈਂਕ ਅਤੇ ਨਿਉ ਮੋਸ਼ਨ ਦਾ ਧੰਨਵੱਦ ਕਰਦੇ ਹਨ। ਇਸ ਮੌਕੇ ਤੇ ਸ਼੍ਰੀ ਸੂਸ਼ੀਲ ਕੁਮਾਰ ਤੁਲੀ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸ਼੍ਰੀ ਜਸਵਿੰਦਰ ਸਿੰਘ ਬਲਾਕ ਸਿੱਖਿਆ ਅਫਸਰ ਤਰਨ ਤਾਰਨ ਪਰੋਪਰ,ਸ਼੍ਰੀ ਸੁਪਰੀਤ ਸਿੰਘ ਭਾਟੀਆ ਕਲਸਟਰ ਹੈਡ , ਸ਼੍ਰੀ ਬਿਰੇਂਦਰ ਸਿੰਘ ਬ੍ਰਾਂਚ ਮੈਨੇਜਰ ਐਕਸਿਸ ਬੈਕ,ਸ਼੍ਰੀ ਸਿਦਾਰਥ ਡਾਗਾ ਕੋ ਫਾਉਡਰ ਨਿਉ ਮੋਸ਼ਨ ,ਸ਼੍ਰੀਮਤੀ ਸਾਮਿਆ ਸ਼ਾਂਝ ਐਨ.ਜੀ.ੳ ਸ਼੍ਰੀਮਤੀ ਸੰਗੀਤਾ ਸੈਂਟਰ ਅਧਿਆਪਕ ਅਤੇ ਸਮੂਹ ਇੰਨਕਲੁਸਿਵ ਐਜੂਕੇਸ਼ਨ ਟੀਮ ਮੌਜੂਦ ਸਨ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD