Monday, 13 May 2024

 

 

ਖ਼ਾਸ ਖਬਰਾਂ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ

 

ਡਿਪਟੀ ਕਮਿਸ਼ਨਰ ਨੇ ਸਰਕਾਰੀ ਸੀਨੀ.ਸੈਕੰ. ਸਕੂਲ ਲੁਠੇੜੀ, ਮੋਰਿੰਡਾ ਦੀ ਵਿਦਿਆਰਥਣ ਤਰਨਵੀਰ ਕੌਰ ਨੂੰ ਨਿਉਬੋਲਟ ਵੀਲ ਚੇਅਰ ਮੁਹੱਈਆ ਕਰਵਾਈ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਮੋਰਿੰਡਾ , 05 Mar 2024

ਡਿਪਟੀ ਕਮਿਸਨਰ ਰੂਪਨਗਰ ਨੇ ਸਰਕਾਰੀ ਸੀਨੀ.ਸੈਕੰ. ਸਕੂਲ ਲੁਠੇੜੀ, ਮੋਰਿੰਡਾ ਵਿਖੇ ਪਹੁੰਚ ਕਰਕੇ ਸਕੂਲ ਦੀ ਲੋਕੋਮੋਟਰ ਡਿਸੇਬਿਲਟੀ ਪ੍ਰਭਾਵਿਤ ਵਿਦਿਆਰਥਣ ਤਰਨਵੀਰ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਨਿਉਬੋਲਟ ਵੀਲ ਚੇਅਰ ਮੁਹੱਈਆ ਕਰਵਾਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵੀਲ੍ਹ ਚੇਅਰਾਂ ਆਈ.ਈ.ਡੀ. ਸ਼ਾਖਾ ਅਧੀਨ ਪੜ੍ਹ ਰਹੇ ਲੋਕੋਮੋਟਰ ਡਿਸਏਬਿਲਟੀ ਨਾਲ ਪ੍ਰਭਾਵਿਤ ਬੱਚਿਆਂ ਨੂੰ ਐਕਸਿਸ ਬੈਂਕ ਦੇ ਸੀ.ਐਸ.ਆਰ. ਫੰਡ ਤਹਿਤ ਵੀਲ ਚੇਅਰ ਨਿਉਮੋਸ਼ਨ ਦੀ ਟੀਮ ਵਲੋਂ ਸ਼ਨਾਖਤ ਕੀਤੇ ਬੱਚਿਆਂ ਨੂੰ ਹੀ ਇਹ ਵੀਲ ਚੇਅਰਾਂ ਦਿੱਤੀਆਂ ਜਾ ਰਹੀਆਂ ਹਨ।

ਉਨਾਂ ਵਿਦਿਆਰਥਣ ਤਰਨਵੀਰ ਕੌਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਿਹਤ ਦਾ ਹਾਲ ਜਾਣਿਆ ਅਤੇ ਕਿਹਾ ਸਕੂਲ ਵਿਚ ਕਿਸੇ ਵੀ ਪੜ੍ਹਨ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਸਾਂਝਾ ਕਰ ਸਕਦੇ ਹਨ ਉਨ੍ਹਾਂ ਸਕੂਲ ਵਿਚ ਹਰ ਤਰ੍ਹਾਂ ਸੋਖਾਵਾਂ ਮਾਹੌਲ ਪ੍ਰਦਾਨ ਕੀਤਾ ਜਾਵੇਗਾ। ਇਸ ਉਤੇ ਵਿਦਿਆਰਥਨ ਤਰਨਵੀਰ ਕੌਰ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਵੀਲ ਚੇਅਰ ਨਾਲ ਹੁਣ ਉਹ ਰੋਜ਼ਾਨਾਂ ਜ਼ਿੰਦਗੀ ਦੇ ਕੰਮ ਕਰਨ ਵਿਚ ਬਹੁਤ ਮੱਦਦ ਮਿਲੇਗੀ। 

ਉਹ ਆਪਣੀ ਜ਼ਿੰਦਗੀ ਵਿਚ ਚੰਗਾ ਪੜ ਲਿਖ ਕੇ ਜ਼ਰੂਰ ਇਕ ਚੰਗਾ ਅਹੁੱਦਾ ਹਾਸਿਲ ਕਰੇਗੀ। ਇਸ ਮੌਕੇ ਮੈਨੇਜਰ ਐਕਸਿਸ ਬੈਂਕ ਰੋਪੜ ਮੁਨੀਸ਼ ਕੁਮਾਰ, ਐਸ.ਐਮ.ਸੀ. ਚੇਅਰਮੈਨ ਸੰਤੋਖ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਕੁਲਤਰਨਜੀਤ ਸਿੰਘ, ਉਪ.ਜ਼ਿਲ੍ਹਾ ਸਿੱਖਿਆ ਅਫਸਰ ਐਸ.ਪੀ. ਸਿੰਘ, ਸਕੂਲ ਪ੍ਰਿੰ. ਇੰਦਰਜੀਤ ਕੌਰ, ਵਿਦਿਆਰਥਣ ਦੇ ਪਿਤਾ ਰਣਧੀਰ ਸਿੰਘ, ਐਕਸਿਸ ਬੈਂਕ ਤੋਂ ਰੁਪਿੰਦਰ ਕੌਰ, ਸ. ਦਵਿੰਦਰ ਸਿੰਘ, ਮਧੂ ਬਾਲਾ ਅਤੇ ਹੋਰ ਸਕੂਲ ਦੇ ਸਟਾਫ ਮੈਂਬਰ ਹਾਜ਼ਰ ਸਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD