Friday, 24 May 2024

 

 

ਖ਼ਾਸ ਖਬਰਾਂ ਨਾ ਮੇਅਰ ਨਾ ਜਿੰਮੇਦਾਰ ਸਰਕਾਰ, ਸ਼ਹਿਰ ਦਾ ਹੋਇਆ ਬੁਰਾ ਹਾਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮਜ਼ ਦੀ ਕਾਰਜਸ਼ੀਲਤਾ ਦਾ ਮੁਆਇਨਾ 10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਨੂੰ ਸਖਤੀ ਨਾਲ ਚੈਕਿੰਗ ਕਰਨ ਦੀ ਦਿੱਤੀ ਹਦਾਇਤ ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦੀ ਆਸਾਨੀ ਨਾਲ ਭਾਲ ਲਈ ਈ-ਐਚ.ਸੀ.ਆਰ ਵੈਬਸਾਈਟ ਦਾ ਉਦਘਾਟਨ ਆਪ' ਦਾ ਪੀਐਮ ਮੋਦੀ 'ਤੇ ਜਵਾਬੀ ਹਮਲਾ, ਕਿਹਾ- ਮੁੱਖ ਮੰਤਰੀ ਭਗਵੰਤ ਮਾਨ ਤਿੰਨ ਕਰੋੜ ਪੰਜਾਬੀਆਂ ਦੀ ਪਸੰਦ ਕਾਂਗਰਸ ਨੇ ਬੁਢਲਾਡਾ ਹਲਕੇ ਵਿਚ ਕੱਢਿਆ ਪ੍ਰਭਾਵਸ਼ਾਲੀ ਰੋਡ ਸੋਅ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ 'ਆਪ' ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਕਾਂਗਰਸ ਪ੍ਰਵਾਸੀ ਮਜ਼ਦੂਰਾਂ ਦੇ ਖ਼ਿਲਾਫ਼ : ਸੰਜੇ ਟੰਡਨ ਆਪ’ ਸਿਧਾਂਤਾਂ, ਨੈਤਿਕਤਾ ਅਤੇ ਵਿਚਾਰਧਾਰਾ ਤੋਂ ਬੇਮੁੱਖ ਪਾਰਟੀ ਹੈ : ਸੰਜੇ ਟੰਡਨ ਗੁਰਜੀਤ ਸਿੰਘ ਔਜਲਾ ਨੇ ਸ਼ਹਿਰ ਦੇ ਬਜਾਰਾਂ ਵਿਚ ਕੀਤੀ ਦੁਕਾਨਦਾਰਾਂ ਨਾਲ ਮੁਲਾਕਾਤ ਪਟਿਆਲਾ ਦੇ ਇੱਕ ਲੱਖ ਤੋਂ ਵੱਧ ਲੋਕ ਪ੍ਰਧਾਨਮੰਤਰੀ ਮੋਦੀ ਦੀ ਫ਼ਤਿਹ ਰੈਲੀ ਦੇ ਬਣੇ ਗਵਾਹ ਪੰਜਾਬ ਵਿੱਚ ਬਿਜਲੀ ਨੂੰ ਲੈ ਕੇ ਹਾਹਾਕਾਰ: ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਪ ਲਗਾਤਾਰ ਹੋ ਰਹੀ ਹੈ ਮਜ਼ਬੂਤ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ! ਕਈ ਵੱਡੇ ਆਗੂ 'ਆਪ' 'ਚ ਹੋਏ ਸ਼ਾਮਲ ਜ਼ਿਲ੍ਹਾ ਮੁਹਾਲੀ ਵਿਖੇ ਏਅਰਪੋਰਟ ਮਾਡਲ ਅਤੇ ਗਰੀਨ ਇਲੈਕਸ਼ਨ ਦੇ ਥੀਮ 'ਤੇ ਆਧਾਰਿਤ ਦੋ ਅਤਿ ਆਧੁਨਿਕ ਪੋਲਿੰਗ ਬੂਥ ਬਣਾਏ ਜਾਣਗੇ ਭਗਵੰਤ ਮਾਨ ਜੀ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਿਆ ਮਹੀਨਾ ਕਦੋਂ ਮਿਲੂਗਾ ? : ਗੁਰਜੀਤ ਸਿੰਘ ਔਜਲਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ ਪ੍ਰਧਾਨ ਮੰਤਰੀ ਦੱਸਣ ਕਿ ਉਹਨਾਂ ਦੀ ਪਾਰਟੀ ਵੋਟਰਾਂ ਨੂੰ ਭਾਜਪਾ ਲਈ ਵੋਟਾਂ ਪਾਉਣ ਲਈ ਡਰਾਉਣ ਦੀ ਥਾਂ ਦੇਸ਼ ਨੂੰ ਅੱਗੇ ਕਿਵੇਂ ਲਿਜਾਏਗੀ : ਸੁਖਬੀਰ ਸਿੰਘ ਬਾਦਲ ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਵਿੱਚ ਚੋਣ ਪ੍ਰਚਾਰ ਦੌਰਾਨ ਬਦਲਾਅ ਦੀ ਵਕਾਲਤ ਕੀਤੀ

 

ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਜਾਰੀ ਕੀਤੀ ਪ੍ਰਵਾਨਗੀ

ਕਰੀਬ 116 ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 06 Mar 2024

ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਏ ਗਏ ਹੋਟਲ ਵਿੰਡਸੋਰ ਵਿਲਾ ਪ੍ਰਵਾਨਗੀ ਜਾਰੀ ਕੀਤੀ।

ਉਨਾਂ ਦੱਸਿਆ ਕਿ ਇਨਾਂ ਦੋ ਇਕਾਈਆਂ ਵਿੱਚ ਸਿੱਧੇ ਅਤੇ ਅਸਿੱਧੇ ਤੌਰ ਤੇ ਕਰੀਬ 116 ਨੂੰ ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ ਅਤੇ ਇਸ ਇਕਾਈ ਵਲੋਂ 2 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿੱਚ ਵੀ  ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ ਟੂ ਬਿਜਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਿਸੇ ਵੀ ਸਨਅੱਤਕਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਸਾਰੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ। ਇਸ ਮੌਕੇ ਜਨਰਲ ਮੈਨੇਜਰ ਉਦਯੋਗ ਸ੍ਰੀ ਇੰਦਰਜੀਤ ਸਿੰਘ ਟਾਂਡੀ ਅਤੇ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD