Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, Tarn Taran Police, Tarn Taran

5 Dariya News

5 Dariya News

5 Dariya News

ਤਰਨਤਾਰਨ , 07 Mar 2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ  ਦੇ ਵਿਕਾਸ ਲਈ ਮਿਲੀ ਸਰਕਾਰੀ ਗਰਾਂਟ ਦੀ ਦੁਰਵਰਤੋਂ ਕਰਨ ਲਈ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਪੰਚਾਇਤ ਮੈਂਬਰਾਂ ਖਿਲਾਫ ਇਹ ਕੇਸ ਪਿੰਡ ਬੇਨਕਾ ਦੇ ਵਸਨੀਕ ਸ਼ੁਬੇਗ ਸਿੰਘ ਵੱਲੋਂ ਬਿਊਰੋ ਨੂੰ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਉਕਤ ਦੋਸ਼ੀਆਂ ਨੇ ਪਿੰਡ ਬੇਨਕਾ  ਦੇ  ਪੰਚਾਇਤ ਮੈਂਬਰਾਂ  ਵਜੋਂ ਆਪਣੇ ਕਾਰਜ ਕਾਲ ਦੌਰਾਨ ਸਰਕਾਰੀ ਫੰਡਾਂ ਚੋਂ 1,66,95,153 ਰੁਪਏ ਦਾ ਗਬਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੰਜਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Vigilance Bureau Arrests Five Panchayat Members For Misappropriating Grant Funds

Tarn Taran 

The Punjab Vigilance Bureau (VB) during its ongoing campaign against corruption in the state on Thursday apprehended Gurmej Singh and Jawala Singh (both ex-Sarpanches), Nirvail Singh, Kabul Singh and Gurbir Singh (both ex-members) of village panchayat, Benka, Tarntaran district for misappropriating government grant received for development of the village.

Disclosing this here today a spokesperson of the state VB said this case has been registered against the former panchayat members on a complaint lodged by Shubeg Singh, a resident of village Benka to Bureau. He further informed that during the investigation of said complainant it was found that the accused have embezzled government funds amounting to Rs. 1,66,95,153 during their tenure as members of Panchayat of village Benka.

In this regard a case under Prevention of Corruption Act has been registered against all the five accused at VB police station Amritsar range and further investigation into this case was under progress, he added.

विजीलैंस ब्यूरो ने ग्रांट फंडों का दुरुपयोग करने के दोष अधीन पाँच पंचायत सदस्यों को किया गिरफ़्तार

तरन तारन

पंजाब विजीलैंस ब्यूरो ने राज्य में भ्रष्टाचार के विरुद्ध चल रही मुहिम के अंतर्गत गुरूवार को गुरमेज सिंह और ज्वाला सिंह (दोनों पूर्व सरपंच), निरवैल सिंह, काबुल सिंह और गुरबीर सिंह (दोनों पूर्व मैंबर) को ग्राम पंचायत बेनका, ज़िला तरन तारन के विकास के लिए मिली सरकारी ग्रांट का दुरुपयोग करने के लिए गिरफ़्तार किया है।  इस सम्बन्धी जानकारी देते हुये राज्य विजीलैंस ब्यूरो के प्रवक्ता ने बताया कि पूर्व पंचायत सदस्यों के खि़लाफ़ यह केस गाँव बेनका के निवासी शुबेग सिंह की तरफ से ब्यूरो को दर्ज करवाई शिकायत के आधार पर दर्ज किया गया है। 

प्रवक्ता ने आगे बताया कि शिकायतकर्ता से पूछताछ के दौरान पता लगा है कि उक्त दोषियों ने गाँव बेनका के पंचायत सदस्यों के तौर पर अपने कार्यकाल के दौरान सरकारी फंडों में से 1, 66, 95, 153 रुपए का गबन किया है। उन्होंने बताया कि इस सम्बन्ध में भ्रष्टाचार रोकथाम कानून के अंतर्गत विजीलैंस ब्यूरो के थाना अमृतसर रेंज में पाँच मुलजिमों के खि़लाफ़ मुकदमा दर्ज कर लिया गया है और इस मामले की आगे कार्यवाही जारी है। 

 

Tags: Vigilance Bureau , Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD