Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਬੱਸੀ ਪਠਾਣਾਂ ਦਾ ਬੂਥ ਨੰ 111 ਪਟਵਾਰ ਖ਼ਾਨਾ ਨੂੰ ਐੱਸ.ਡੀ.ਏ.ਵੀ. ਮਾਡਰਨ ਕਾਸਮਿਕ ਸਕੂਲ ਵਿਖੇ ਕੀਤਾ ਤਬਦੀਲ

ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ/ ਬੱਸੀ ਪਠਾਣਾਂ , 07 Mar 2024

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ, ਫ਼ਤਹਿਗੜ੍ਹ ਸਾਹਿਬ, ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਮੀਟਿੰਗ ਹੋਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ 100 ਫ਼ੀਸਦ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇ। 

ਜਿਸ ਤਹਿਤ ਵਿਧਾਨ ਸਭਾ ਚੋਣ ਹਲਕਾ 54 ਬੱਸੀ ਪਠਾਣਾਂ (ਅ.ਜ) ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਵੈਰੀਫਿਕੇਸ਼ਨ ਕਰਨ 'ਤੇ ਪਾਇਆ ਗਿਆ ਕਿ 54 ਬੱਸੀ ਪਠਾਣਾਂ (ਅ.ਜ) ਦੇ ਬੂਥ ਨੰ: 111 ਪਟਵਾਰ ਖ਼ਾਨਾ ਦੀ ਇਮਾਰਤ ਦੀ ਛੱਤ ਮਹੀਨਾ ਫਰਵਰੀ- ਮਾਰਚ 2024 ਦੌਰਾਨ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਖਰਾਬ ਹੋ ਗਈ ਹੈ।ਇਸ ਕਾਰਨ ਪੋਲਿੰਗ ਸਟੇਸ਼ਨ ਤਬਦੀਲ ਕਰਨ ਦੀ ਤਜਵੀਜ਼ ਨੂੰ ਮੀਟਿੰਗ ਵਿੱਚ ਪਾਸ ਕਰ ਕੇ ਇਸ ਬੂਥ ਨੂੰ ਐੱਸ.ਡੀ.ਏ.ਵੀ. ਮਾਡਰਨ ਕਾਸਮਿਕ ਸਕੂਲ, ਬੱਸੀ ਪਠਾਣਾਂ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ।

ਇਸ ਮੌਕੇ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵੱਲੋਂ ਪ੍ਰਾਪਤ ਵੱਖ ਵੱਖ 201 ਵਸਤੂਆਂ ਦੀ ਰੇਟ ਲਿਸਟ ਦੀ ਕਾਪੀ ਰਾਜਨੀਤਿਕ ਪਾਰਟੀਆਂ ਨੂੰ ਚੋਣਾਂ ਸਮੇਂ ਪਾਲਣਾ ਹਿੱਤ ਸੌਂਪੀ ਗਈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਬੇਨਤੀ ਹੈ ਕਿ ਚੋਣਾਂ ਸਮੇਂ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਇਸ਼ਾ ਸਿੰਗਲ ਸਮੇਤ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD