Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ ਅਨਮੋਲ ਗਗਨ ਮਾਨ ਨੇ ਜਿੱਤਿਆ'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ'

ਜਰਮਨੀ ਦੇ ਸ਼ਹਿਰ ਬਰਲਿਨ ਵਿਚ ਅਨਮੋਲ ਗਗਨ ਮਾਨ ਹਾਸਲ ਕੀਤਾ ਸਨਮਾਨ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ/ਬਰਲਿਨ , 07 Mar 2024

ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਜਰਮਨੀ ਦੀ ਰਾਜਧਾਨੀ ਬਰਲਿਨ ਵਿਖੇ ਹੋਏ ਸੈਰ ਸਪਾਟਾ ਸਨਅਤ ਨਾਲ ਸਬੰਧਤ ਅੰਤਰਰਾਸ਼ਟਰੀ ਪੱਧਰ ਦੇ ਸਮਾਗਮ ਦੌਰਾਨ ਸੈਰ ਸਪਾਟੇ ਦੇ ਖੇਤਰ ਵਿਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਲਈ 'ਵੂਮੈਨ ਟੂਰਿਜਮ ਮਨਿਸਟਰ ਆਫ਼ ਯੀਅਰ ਖਿਤਾਬ ਜਿੱਤਿਆ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਨੇ ਫਾਰਮ ਅਤੇ ਰੂਰਲ ਟੂਰਜਿਮ ਐਵਾਰਡ ਵੀ ਜਿੱਤਣ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਸਮਾਗਮ ਇੰਟਰਨੈਸ਼ਨਲ ਟੂਰਿਜਮ ਬੋਰਿਸ ਬਰਲਿਨ (ਆਈ.ਟੀ.ਬੀ.ਬਰਲਿਨ) ਅਤੇ ਦੀ ਪੈਸੇਫਿਕ ਏਰੀਆ ਟਰੈਵਲ ਰਾਈਟਰਜ ਐਸੋਸੀਏਸ਼ਨ (ਪਾਟਵਾ) ਵਲੋਂ ਸਾਂਝੇ ਤੋਰ ਤੇ ਕਰਵਾਏ ਗਏ ਇਸ 3 ਦਿਨਾਂ ਸਮਾਗਮ ਦੌਰਾਨ ਦੁਨੀਆ ਭਰ ਦੇ ਸੈਰ ਸਪਾਟਾ ਸਨਅਤ ਨਾਲ ਜੁੜੀਆਂ ਕੰਪਨੀਆਂ ਅਤੇ ਸੰਸਥਾਵਾਂ ਵਲੋਂ ਭਾਗ ਲਿਆ ਗਿਆ।ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਸੈਰ ਸਪਾਟਾ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਲਈ ਇਹ ਸਨਮਾਨ ਜਿੱਤਿਆ।

ਸਨਮਾਨ ਹਾਸਲ ਕਰਨ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਸੈਰ ਸਪਾਟਾ ਸਨਅਤ ਨਾਲ ਸਬੰਧਤ ਬਹੁਤ ਸੰਭਾਵਨਾਵਾਂ ਹਨ ਜਿਸ ਨੂੰ ਸਿਰਫ਼ ਇੰਫਰਾਸਟ੍ਰੱਕਚਰ ਦੇਣ ਅਤੇ  ਪ੍ਰਚਾਰਨ ਦੀ ਲੋੜ ਹੈ ਅਤੇ ਸਾਡੀ ਸਰਕਾਰ ਇਸੇ ਦਿਸ਼ਾ ਵਿਚ ਕੰਮ ਕਰ ਰਹੀ ਹੈ।

Anmol Gagan Maan honoured with 'women tourism minister of the year'

The Punjab Cabinet Minister conferred award in Berlin, Germany

Chandigarh/Berlin

Punjab Tourism Minister Anmol Gagan Mann was conferred with the title of 'Women Tourism Minister of the year' on Thursday during an international event held in Berlin, Germany for her commendable role in the field of tourism.  Additionally,  Punjab also won the Farm and Rural Tourism Award.

The three-day event, jointly organized by the International Tourism Boris Berlin (ITB Berlin) and the Pacific Area Travel Writers' Association (PAWATA), was attended by companies and organizations associated with the tourism industry worldwide.Cabinet Minister Anmol Gagan Mann honoured with the award for the efforts made by the Punjab government, led by Chief Minister Bhagwant Singh Mann, to promote the tourism industry in the state.

After receiving the award, Anmol Gagan Mann said that Punjab has immense potential in the tourism industry, which only requires proper infrastructure and promotion, and her government under the leadership of CM Bhagwant Singh Mann is working diligently in this direction.

पर्यटन के क्षेत्र में सराहनीय भूमिका निभाने के लिए अनमोल गगन मान ने जीते ’वूमैन टूरिज़्म मनिस्टर आफ ईयर’

जर्मनी के शहर बर्लिन में अनमोल गगन मान ने हासिल किया सम्मान

चंडीगढ़/बर्लिन

पंजाब के पर्यटन मंत्री अनमोल गगन मान ने आज जर्मनी की राजधानी बर्लिन में हुए पर्यटन उद्योग से सम्बन्धित अंतरराष्ट्रीय स्तर के समागम के दौरान पर्यटन के क्षेत्र में सराहनीय भूमिका निभाने के लिए ’वूमैन टूरिज्म मनिस्टर आफ ईयर’ खि़ताब जीते है। इसके इलावा पंजाब राज्य ने फार्म और रुरल् टूरजिम अवार्ड भी जीतने में सफलता हासिल की है।

इंटरनेशनल टूरिज्म बोरिस बर्लिन ( आई. टी. बी. बर्लिन) और दी पैसेफिक एरिया ट्रैवल राइटर्ज एसोसिएशन (पाटवा) द्वारा संयुक्त तौर पर करवाए गए इस 3 दिवसीय समागम के दौरान दुनिया भर के पर्यटन उद्योग से जुड़ी कंपनियों और संस्थाओं द्वारा हिस्सा लिया गया।  कैबिनेट मंत्री अनमोल गगन मान ने मुख्यमंत्री भगवंत सिंह मान के नेतृत्व वाली पंजाब सरकार की तरफ से राज्य में पर्यटन उद्योग को प्रफुल्लित करने के लिए किये जा रहे यत्नों के लिए यह सम्मान जीता।

सम्मान हासिल करने के उपरांत अनमोल गगन मान ने कहा कि पंजाब राज्य में पर्यटन उद्योग की बहुत संभावनाएं हैं जिसको सिर्फ़ मूलभूत दांचा देने और प्रचार करने की ज़रूरत है और हमारी सरकार इसी दिशा में काम कर रही है।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD