Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਡਿਪਟੀ ਸਪੀਕਰ ਰੌੜੀ ਨੇ ਪਿੰਡ ਰਾਮਪੁਰ ਤੇ ਗੁੱਜਰਪੁਰ ਵਿਖੇ ਸਿੰਚਾਈ ਵਾਲੇ ਟਿਊਬਵੈਲਾਂ ਦਾ ਕੀਤਾ ਉਦਘਾਟਨ

ਦੋਵਾਂ ਪਿੰਡਾਂ ਦੇ ਕਿਸਾਨਾਂ ਦੀ ਪਿਛਲੇ ਕਈ ਸਾਲਾਂ ਤੋਂ ਲਟਕਦੀ ਮੰਗ ਹੋਈ ਪੂਰੀ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 08 Mar 2024

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪੰਜਾਬ ਸਰਕਾਰ ਵੱਲੋ ਚਲਾਈ 502 ਨੰ. ਟਿਊਬੱਵੈਲ ਸਕੀਮ ਅਧੀਨ ਗੜ੍ਹਸ਼ੰਕਰ ਹਲਕੇ ਦੇ ਪਿੰਡ ਰਾਮਪੁਰ ਤੇ ਗੁੱਜਰਪੁਰ ਦੇ ਕਿਸਾਨਾਂ ਦੀ ਪਿਛਲੇ ਕਈ ਸਾਲਾਂ ਤੋਂ ਲਟਕਦੀ ਮੰਗ ਪੂਰੀ ਕਰਦਿਆਂ ਸਿੰਚਾਈ ਵਾਲੇ ਟਿਊਬਵੈਲਾਂ ਦਾ ਅੱਜ ਉਦਘਟਾਨ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਰਾਮਪੁਰ ਵਿਚ  60 ਲੱਖ ਰੁਪਏ  ਤੇ ਪਿੰਡ ਗੁੱਜਰਪੁਰ ਵਿਚ 55 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਟਿਊਬਵੈਲਾਂ ਦਾ ਕੰਮ ਮੁਕੰਮਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਦੋਨਾਂ ਪਿੰਡਾਂ ਵਿਚ  ਲੱਗਭਗ 250 ਏਕੜ ਜ਼ਮੀਨ, ਜੋ ਕਿ ਬੰਜਰ ਪਈ ਸੀ, ਵਿਚ ਹੁਣ ਫਸਲਾਂ ਲਹਿਰਾਉਣਗੀਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਹਰੇਕ ਲੋੜ ਪੂਰੀ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਲ ਸਰੋਤ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਦੀਆਂ ਸਿੰਚਾਈ ਸਬੰਧੀ ਮੁਸ਼ਕਲਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਦੋਵਾਂ ਪਿੰਡਾਂ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਤਹਿ ਦਿਲੋਂ ਧੰਨਵਾਦ ਕੀਤਾ।

डिप्टी स्पीकर रौढ़ी ने गांव रामपुर व गुज्जरपुर में सिंचाई वाले ट्यूबवेल का किया उद्घाटन

दोनों गांवों के किसानों की पिछले कई वर्षों से लंबित मांग हुई पूरी

गढ़शंकर/ होशियारपुर

पंजाब विधान सभा के डिप्टी स्पीकर जय कृष्ण सिंह रौढ़ी ने पंजाब सरकार की ओर से चलाई 502 नंबर ट्यूबवेल स्कीम के अंतर्गत गढ़शंकर विधान सभा क्षेत्र के गांव रामपुर व गुज्जरपुर के किसानों की पिछले कई वर्षों से लंबित मांग पूरी करते हुए सिंचाई वाले ट्यूबवेलों का आज उद्घाटन किया। उन्होंने बताया कि गांव रामपुर में 60 लाख रुपए व गांव गुज्जरपुर में 55 लाख रुपए की लागत से इन ट्यूबवेलों का काम मुकम्मल किया गया है। उन्होंने कहा कि इससे दोनों गांवों में करीब 250 एकड़ जमीन है, जो कि बंजर पड़ी हुई थी, में अब फसलें लहलहराएंगी।

उन्होंने कहा कि मुख्य मंत्री भगवंत सिंह मान के नेतृत्व में पंजाब सरकार प्रदेश के किसानों की हर जरुरत पूरी करने के लिए वचनबद्ध है और इस संबंधी दिन-रात काम कर रही है। उन्होंने कहा कि जल ोत विभाग के मंत्री चेतन सिंह जौड़ामाजरा की ओर से किसानों की सिंचाई संबंधी मुश्किलों का पहल के आधार पर निपटारा किया जा रहा है। इस दौरान दोनों गांवों के लोगों ने मुख्य मंत्री भगवंत सिंह मान, डिप्टी स्पीकर जय कृष्ण सिंह रौढ़ी व जल ोत मंत्री चेतन सिंह जौड़ामाजरा का दिल से आभार व्यक्त किया।

Deputy Speaker Jai Krishan Rouri inaugurates irrigation tube wells in villages Rampur and Gujjarpu

Garhshankar 

Punjab Assembly's Deputy Speaker, Jai Krishan Rouri, under the Punjab Government's 502 Number Tube Well Scheme, has inaugurated the irrigation tube wells in Rampur and Gujjarpur villages of the Garhshankar Assembly constituency.

This act has fulfilled the long-standing demands of the farmers from these villages. He informed that the tube wells were completed at a cost of Rs. 60 lakh in Rampur and Rs. 55 lakh in Gujjarpur. He stated that this would bring about the cultivation of crops in approximately 250 acres of land, which previously lay barren in both villages.

He mentioned that the Punjab government, under the leadership of Chief Minister Bhagwant Singh Maan, is committed to fulfilling every need of the state's farmers and is working day and night in this regard. He added that the issues related to irrigation of the farmers are being resolved on a priority basis by Chetan Singh Jouramajra, the minister for the water supply department.

On this occasion, people from both villages expressed their heartfelt gratitude to Chief Minister Bhagwant Singh Maan, Deputy Speaker Jai Krishan Rouri, and water supply minister Chetan Singh Jouramajra.

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD