Monday, 29 April 2024

 

 

ਖ਼ਾਸ ਖਬਰਾਂ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

 

ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਦਾ ਆਯੋਜਨ

Simranjit Singh Mann, Shiromani Akali Dal Amritsar, Nehru Yuva Kendra Barnala, Barnala

Web Admin

Web Admin

5 Dariya News

ਬਰਨਾਲਾ , 08 Mar 2024

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਦਾ ਆਯੋਜਨ ਵਾਯੀ.ਐਸ. ਕਾਲਜ ਹੰਡਿਆਇਆ ਵਿਖੇ ਕੀਤਾ ਗਿਆ। ਇਸ ਪਾਰਲੀਮੈਂਟ ਵਿੱਚ ਸੰਸਦ ਮੈਂਬਰ ਸ. ਸਿਮਰਨਜੀਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਾਯੀ. ਐਸ. ਗਰੁੱਪ ਦੇ ਡਾਇਰੈਕਟਰ ਵਰੁਣ ਭਾਰਤੀ ਅਤੇ ਪ੍ਰਿੰਸੀਪਲ ਗੁਰਪਾਲ ਰਾਣਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਮਾਨਯੋਗ ਸੰਸਦ ਮੈਂਬਰ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਬਰਨਾਲਾ ਦਾ ਇਹ ਬਹੁਤ ਵਧੀਆ ਉਪਰਾਲਾ ਹੈ। ਇਸ ਤਰਾਂ ਦੀ ਪਾਰਲੀਮੈਂਟ ਦੇ ਵਿਚ ਭਾਗ ਲੈਣ ਨਾਲ ਨੌਜਵਾਨਾਂ ਨੂੰ ਦੇਸ਼ ਦੀ ਪਾਰਲੀਮੈਂਟ ਦੇ ਕੰਮਾਂ ਬਾਰੇ ਪਤਾ ਚਲਦਾ ਹੈ ਅਤੇ ਅੱਗੇ ਚੱਲ ਕੇ ਵਧੀਆ ਰਾਜਨੇਤਾ ਬਣ ਸਕਦੇ ਹਨ। 

ਯੂਥ ਪਾਰਲੀਮੈਂਟ ਨੇ ਦੋ ਮਹੱਤਵਪੂਰਨ ਵਿਸ਼ਿਆਂ 'ਤੇ ਵਿਚਾਰਸ਼ੀਲ ਵਿਚਾਰ-ਵਟਾਂਦਰੇ ਲਈ ਇੱਕ ਗਤੀਸ਼ੀਲ ਪਲੇਟਫਾਰਮ ਪ੍ਰਦਾਨ ਕੀਤਾ। ਇਹਨਾਂ ਵਿਚ ਕੇਂਦਰ ਸਰਕਾਰ ਦੁਆਰਾ ਕੀਤੀਆਂ ਗਈਆਂ ਨਵੀਆਂ ਪਹਿਲਕਦਮੀਆਂ ਅਤੇ ਪ੍ਰਧਾਨ ਮੰਤਰੀ, ਭਾਰਤ ਦੇ ਮਨ ਦੀ ਬਾਤ ਦਾ ਸਮੇਂ-ਸਮੇਂ 'ਤੇ ਰੇਡੀਓ ਪ੍ਰਸਾਰਣ ਸ਼ਾਮਿਲ ਹੈ।

ਮੰਚ ਸੰਚਾਲਨ ਸ਼੍ਰੀਮਤੀ ਗੁਰਵਿੰਦਰ ਗਿੱਲ ਅਤੇ  ਰੁਪਿੰਦਰਜੀਤ ਕੌਰ ਵੱਲੋਂ ਬਖੂਭੀ ਨਾਲ ਕੀਤਾ ਗਿਆ। ਇਸ ਮੌਕੇ ਦਸਤਕ ਰੰਗ ਮੰਚ ਹੰਡਿਆਇਆ ਦੀ ਟੀਮ ਵੱਲੋਂ  ਰੁਪਿੰਦਰਜੀਤ ਕੌਰ ਦੇ ਨਿਰਦੇਸ਼ਨ ਹੇਠ ਨਾਰੀ ਸ਼ਕਤੀ ਤੇ ਬਹੁਤ ਹੀ ਵਧੀਆ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ ਗਈ। ਦਿਪੇਸ਼ ਕੁਮਾਰ, ਸੁਖਬੀਰ ਸਿੰਘ, ਰਾਘਵ ਗਰਗ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ।

ਇਸ ਮੌਕੇ ਦਰਸ਼ਨ ਸਿੰਘ ਮੰਡੇਰ ਜ਼ਿਲ੍ਹਾ ਪ੍ਰਧਾਨ, ਜੱਥੇਦਾਰ ਅਜੈਬ ਸਿੰਘ ਭੈਣੀ, ਦੀਪਕ ਸਿੰਗਲਾ, ਹਰਮਨ ਸਿੰਘ ਸੰਧੂ ਨੌਜਵਾਨ ਆਗੂ, ਬੀਬੀ ਸੰਦੀਪ ਕੌਰ, ਸਰਪੰਚ ਸੁਖਪਾਲ ਸਿੰਘ ਛੰਨਾ, ਪੀ.ਏ ਉਪਿੰਦਰਜੀਤ ਸਿੰਘ. ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਵਲੰਟੀਅਰ ਜੀਵਨ ਸਿੰਘ, ਨਵਰਾਜ ਸਿੰਘ, ਜਸਪ੍ਰੀਤ ਸਿੰਘ, ਸਾਜਨ ਸਿੰਘ, ਅੰਮ੍ਰਿਤ ਸਿੰਘ ਅਤੇ ਰਘਵੀਰ ਸਿੰਘ ਅਤੇ ਕਾਲਜ ਦਾ ਸਮੂਹ ਸਟਾਫ ਹਾਜ਼ਿਰ ਸੀ।

जिला स्त्रिये युवा संसद का आयोजन

बरनाला

युवा कार्यक्रम एवं खेल मंत्रालय भारत सरकार की संस्था नेहरू युवा केंद्र बरनाला द्वारा जिला युवा अधिकारी हरशरण सिंह की अध्यक्षता में वाईएस कॉलेज हंडिआया में जिला स्तरीय युवा संसद का आयोजन किया गया। इस संसद में सांसद स. सिमरनजीत सिंह मान मुख्य अतिथि और वाईएस ग्रुप के निदेशक वरुण भारती और प्रिंसिपल गुरपाल राणा विशेष अतिथि थे। 

नेहरू युवा केंद्र बरनाला के लेखा एवं कार्यक्रम सहायक रिशिव सिंगला ने अतिथियों का स्वागत किया। माननीय सांसद सिमरनजीत सिंह मान ने कहा कि नेहरू युवा केंद्र बरनाला की यह बहुत अच्छी पहल है। इस प्रकार की संसद में भाग लेने से युवाओं को देश की संसद की कार्यप्रणाली के बारे में पता चलता है और वे आगे चलकर अच्छे राजनेता बन सकते हैं। युवा संसद में दो महत्वपूर्ण विषयों पर विचारशील चर्चा के लिए एक गतिशील मंच प्रदान किया।

इनमें केंद्र सरकार द्वारा की गई नई पहल और प्रधान मंत्री, भारत के मन की बात का समय-समय पर रेडियो प्रसारण शामिल है। मंच का संचालन श्रीमती गुरविंदर गिल और श्रीमती रूपिंदरजीत कौर ने किया। इस अवसर पर श्रीमती रूपिंदरजीत कौर के निर्देशन में दस्तक रंग मंच हंडियाया की टीम ने नारी शक्ति पर बहुत अच्छी और प्रभावी प्रस्तुति दी। इस अवसर पर दीपेश कुमार, सुखबीर सिंह, राघव गर्ग ने भी अपने विचार साझा किये। 

इस अवसर पर दर्शन सिंह मंडेर जिला प्रधान, जथेदार अजैब सिंह भैणी, दीपक सिंगला, हरमन सिंह संधू युवा नेता, बीबी संदीप कौर, सरपंच सुखपाल सिंह छना, पी ऐ उपिंदरजीत सिंह , नेहरू युवा केंद्र बरनाला के स्वयंसेवक जीवन सिंह, नवराज सिंह, जसप्रीत सिंह, साजन सिंह, अमृत सिंह और रघवीर सिंह और कॉलेज का सारा स्टाफ उपस्थित था।

 

Tags: Simranjit Singh Mann , Shiromani Akali Dal Amritsar , Nehru Yuva Kendra Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD