Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋ ਟਹਿਣਾ ਵੈਲਫੇਅਰ ਕਲੱਬ ਨੂੰ 21 ਹਜਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 08 Mar 2024

Last updated on: Mar 08, 2024, 00:00 IST

ਕਬੱਡੀ ਟੂਰਨਾਮੈਂਟ ਨੂੰ ਉਤਸ਼ਾਹਿਤ ਕਰਨ ਲਈ  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ  ਟਹਿਣਾ ਵੈਲਫੇਅਰ ਕਲੱਬ ਵਲੋਂ ਕਰਵਾਏ ਕਬੱਡੀ ਟੂਰਨਾਮੈਂਟ ਦੌਰਾਨ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਦੇ ਹੋਏ, ਵੈਲਫੇਅਰ ਕਲੱਬ ਦੇ ਮੈਬਰਾਂ ਮਾਸਟਰ ਜਗਦੇਵ ਸਿੰਘ, ਭੋਲਾ ਸਿੰਘ ਟਹਿਣਾ ਬਲਾਕ ਪ੍ਰਧਾਨ, ਇੰਦਰਜੀਤ ਸਿੰਘ ਬਰਾੜ, ਬਲਜੀਤ ਸਿੰਘ, ਬਲਦੇਵ ਸਿੰਘ, ਜਸਪ੍ਰੀਤ ਸਿੰਘ,  ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਸੇਵਕ ਸਿੰਘ ਦੀ ਹਾਜ਼ਰੀ ਵਿਚ ਟਹਿਣਾ ਵੈਲਫੇਅਰ ਕਲੱਬ ਨੂੰ 21ਹਜਾਰ ਰੁਪਏ ਦਾ ਚੈੱਕ ਭੇਂਟ ਕੀਤਾ।

ਚੈਕ ਭੇਂਟ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਖੇਡਾਂ ਨਾਲ ਖੇਡਣ ਵਾਲੇ ਹੀ ਨਹੀਂ ਸਗੋਂ ਖੇਡਾਂ ਦੇਖਣ ਵਾਲੇ ਵੀ ਉਤਸ਼ਾਹਿਤ ਹੁੰਦੇ ਹਨ। ਇਸ ਤਰ੍ਹਾਂ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਹੁੰਦੀ ਹੈ ਅਤੇ ਖੇਡਾਂ ਨਸ਼ਿਆਂ ਤੋਂ ਦੂਰ ਰਹਿਣ ਵਿਚ ਵੀ ਸਹਾਈਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਖੇਡਾਂ ਦੇ ਨਾਲ ਨਾਲ ਚੰਗੀ ਸਿੱਖਿਆ ਮੁਹੱਈਆ ਕਰਵਾਉਣਾ ਵੀ ਹੈ। ਇਸ ਲਈ ਵੀ ਸਰਕਾਰ ਵੱਲੋਂ ਵੱਡੀ ਪੱਧਰ ਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਲਈ ਪੰਜਾਬ ਸਰਾਕਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡਾ ਵਿਚ ਖੇਡਾਂ ਨਾਲ ਸਬੰਧਤ ਹਰੇਕ ਤਰ੍ਹਾਂ ਦਾ ਸਾਮਾਨ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਹ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਨਾ ਤਾਂ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਉਤਸ਼ਾਹ ਦੀ ਘਾਟ ਹੈ ਅਤੇ ਨਾਹੀ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਹੈ। ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ ਅਤੇ ਸੁਖਵੰਤ ਸਿੰਘ ਸਰਾਂ ਜਿਲ੍ਹਾ ਯੂਥ ਪ੍ਰਧਾਨ ਵਿਸੇਸ਼ ਤੌਰ ਤੇ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD