Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੈਂਕ ਸ਼ੱਕੀ ਖਾਤਿਆਂ ਦੇ ਲੈਣ-ਦੇਣ ’ਤੇ ਦੇਣ ਵਿਸ਼ੇਸ਼ ਧਿਆਨ- ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ

Paramvir Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 08 Mar 2024

ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬੈਂਕਾਂ ਦਾ ਕੈਸ਼ ਜਿਸ ਵਾਹਨ ’ਚ ਲੈ ਕੇ ਜਾਣਾ ਹੈ, ਉਸ ਦੇ ਸਾਰੇ ਮੁਕੰਮਲ ਦਸਤਾਵੇਜ਼ ਹੋਣੇ ਚਾਹੀਦੇ ਹਨ ਅਤੇ ਕਿਸੇ ਤੀਸਰੀ ਧਿਰ ਦੀ ਨਕਦੀ ਨਹੀਂ ਹੋਣੀ ਚਾਹੀਦੀ ਅਤੇ ਜਿਹੜਾ ਵਿਅਕਤੀ ਨਕਦੀ ਲੈ ਕੇ ਆਇਆ ਹੈ, ਉਸ ਪਾਸ ਸਬੰਧਤ ਪਹਿਚਾਣ ਪੱਤਰ ਦੇ ਦਸਤਾਵੇਜ਼ ਹੋਣੇ ਲਾਜ਼ਮੀ ਹਨ। 

ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਕਿਸੇ ਵੀ ਬੈਂਕ ਦੇ ਸ਼ੱਕੀ ਖਾਤਿਆਂ ਵਿਚ ਜਮ੍ਹਾਂ ਰਾਸ਼ੀ ਵਿਚ ਇਕ ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਤਾਂ ਨਹੀਂ ਹੋ ਰਹੀ ਹੈ ਜਾਂ ਕਿਸੇ ਬੈਂਕ ਖਾਤੇ ਤੋਂ ਦੂਜੇ ਬੈਂਕ ਖਾਤੇ ’ਚ ਆਰ.ਟੀ.ਜੀ.ਐਸ., ਨੈਫਟ ਰਾਹੀਂ ਅਦਾਇਗੀ ਤਾਂ ਨਹੀਂ ਹੋ ਰਹੀ ਹੈ। ਜੇਕਰ ਇਸ ਤਰ੍ਹਾਂ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਮੌਕੇ ’ਤੇ ਹੀ ਸਬੰਧਤ ਅਧਿਕਾਰੀ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ।

ਉਨ੍ਹਾਂ ਨਿਰਦੇਸ਼ ਦਿੱਤੇ ਕਿ ਉਮੀਦਵਾਰ, ਉਸ ਦੀ ਪਤਨੀ ਅਤੇ ਉਸ ਦੇ ਆਸ਼ਰਿਤ ਦੇ ਬੈਂਕ ਖਾਤੇ ਤੋਂ ਇਕ ਲੱਖ ਰੁਪਏ ਤੋਂ ਵੱਧ ਦੀ ਅਦਾਇਗੀ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿਉਂਕਿ ਚੋਣਾਂ ਦੌਰਾਨ ਇਸ ਤਰ੍ਹਾਂ ਦਾ ਕੋਈ ਵੀ ਸ਼ੱਕੀ ਲੈਣ-ਦੇਣ ਵੋਟਰਾਂ ਨੂੰ ਰਿਸ਼ਵਤ ਦੇਣ ਲਈ ਕੀਤਾ ਜਾ ਸਕਦਾ ਹੈ।

 

Tags: Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD