Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਪਿੰਡ ਢਾਬਾਂ ਕੋਕਰੀਆਂ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਲਾਇਬਰੇਰੀ, ਵਿਧਾਇਕ ਨੇ ਰੱਖਿਆ ਨੀਂਹ ਪੱਥਰ

Amandeep Singh Goldy Musafir, Amandeep Singh Goldy, Balluana,  Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬੱਲੂਆਣਾ , 08 Mar 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੀ ਨੌਜਵਾਨ ਪੀੜੀ ਦੇ ਬੌਧਿਕ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਲਈ ਪਿੰਡ ਪਿੰਡ ਲਾਈਬਰੇਰੀਆਂ ਬਣਾਈਆਂ ਜਾ ਰਹੀਆਂ ਹਨ। ਇਹ ਗੱਲ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਆਪਣੇ ਹਲਕੇ ਦੇ ਪਿੰਡ ਢਾਬਾਂ ਕੋਕਰੀਆਂ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਲਾਈਬਰੇਰੀ ਦਾ ਨੀਹ ਪੱਥਰ ਰੱਖਣ ਤੋਂ ਬਾਅਦ ਪਿੰਡ ਵਾਸੀਆਂ ਨੂੰ ਆਖੀ।

ਵਿਧਾਇਕ ਨੇ ਆਖਿਆ ਕਿ ਲਾਈਬ੍ਰੇਰੀਆਂ ਸਾਡੇ ਨੌਜਵਾਨਾਂ ਨੂੰ ਸਹੀ ਸੇਧ ਦੇਣਗੀਆਂ ਅਤੇ ਉਹ ਇੱਕ ਚੰਗੇ ਨਾਗਰਿਕ ਬਣ ਕੇ ਸਮਾਜ ਵਿੱਚ ਵਧੀਆ ਭੂਮਿਕਾ ਨਿਭਾਉਣਗੇ। ਉਨਾਂ ਆਖਿਆ ਕਿ ਸਾਡੀ ਅਗਲੀ ਪੀੜੀ ਨੂੰ ਸ਼ਾਨਦਾਰ ਨਾਗਰਿਕ ਬਣਾਉਣ ਲਈ ਹੀ ਸੂਬੇ ਵਿੱਚ ਵੱਖ-ਵੱਖ ਉਪਰਾਲੇ ਆਰੰਭੇ ਗਏ ਹਨ ਅਤੇ ਸੂਬਾ ਸਰਕਾਰ ਸਿੱਖਿਆ ਖੇਤਰ ਵਿੱਚ ਇਸ ਲਈ ਸਭ ਤੋਂ ਵੱਧ ਜ਼ੋਰ ਦੇ ਰਹੀ ਹੈ।

ਇਸੇ ਤਰ੍ਹਾਂ ਉਹਨਾਂ ਨੇ ਪਿੰਡ ਵਿੱਚ ਤਿਆਰ ਹੋਣ ਵਾਲੇ ਖੇਡ ਗਰਾਊਂਡ ਜਿਸ ਤੇ ਲਗਭਗ 3 ਲੱਖ ਰੁਪਏ ਦੀ ਲਾਗਤ ਆਉਣੀ ਹੈ ਅਤੇ ਸਕੂਲ ਵਿੱਚ ਕਿਚਨ ਸ਼ੈਡ ਬਣਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਪਿੰਡ ਦੀ ਸਮੁੱਚੇ ਪਤਵੰਤੇ ਸੱਜਣ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD