Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਧੀਆਂ ਪਾ ਰਹੀਆਂ ਹਨ ਵਿਸ਼ੇਸ਼ ਯੋਗਦਾਨ- ਡਾ ਬਲਜੀਤ ਕੌਰ

ਬੁਲੰਦ ਹੌਸਲੇ ਹਰ ਮੁਕਾਮ ਹਾਸਲ ਕਰ ਲੈਦੇ ਹਨ- ਸੁਖਜਿੰਦਰ ਕਾਉਣੀ

AAP, Aam Aadmi Party, Aam Aadmi Party Punjab, AAP Punjab, Malot

Web Admin

Web Admin

5 Dariya News

ਮਲੋਟ , 08 Mar 2024

Last updated on: Mar 08, 2024, 00:00 IST

ਪੰਜਾਬ ਨੂੰ  ਰੰਗਲਾ ਪੰਜਾਬ ਬਣਾਉਣ ਵਿੱਚ ਧੀਆਂ ਵਿਸ਼ੇਸ਼ ਯੋਗਦਾਨ ਪਾ ਰਹੀਆਂ ਹਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੀ ਕਹੀ ਇਸ ਗੱਲ ਨੂੰ  ਸਾਬਤ ਕਰ ਰਹੀਆਂ ਹਨ ਲੜਕੀਆਂ ਹਰ ਖੇਤਰ ਵਿੱਚ ਮੈਡਲ ਪ੍ਰਾਪਤ ਕਰਕੇ। ਇਸ ਦੀ ਉਦਾਹਰਣ ਪਿੰਡ ਭੂੰਦੜ ਵਿੱਚ ਵੇਖਣ ਨੂੰ ਮਿਲੀ ਜਦੋਂ ਮਹਿਲਾ ਦਿਵਸ ਮੌਕੇ ਪਿੰਡ ਵਿੱਚੋ ਗਰੀਬ ਘਰ ਦੀਆਂ ਦੋ ਲੜਕੀਆਂ ਗਗਨਦੀਪ ਕੌਰ ਅਤੇ ਜਸਵੀਰ ਕੌਰ ਨੇ ਆਲ ਇੰਡੀਆ ਇੰਟਰਵੇਸਟੀ ਕਬੱਡੀ ਵਿੱਚੋ ਗੋਲਡ ਮੈਡਲ ਪ੍ਰਾਪਤ ਕਰਨ ਤੇ ਸ੍ਰੀ ਮੁਕਤਸਰ ਸਾਹਿਬ ਦੇ ਪਲਾਨਿੰਗ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਉਹਨਾਂ ਨੂੰ  ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਉਹਨਾਂ ਕਿਹਾ ਕਿ ਬੁਲੰਦ ਹੌਸਲੇ ਹਰ ਮੁਕਾਮ ਹਾਸਲ ਕਰ ਲੈਦੇ ਹਨ। ਇਸ ਲਈ ਅਪਣੀ ਮੰਜ਼ਿਲ ਨੂੰ  ਪਾਉਣ ਲਈ ਦ੍ਰਿੜ ਵਿਸ਼ਵਾਸ਼ ਕਰਕੇ ਪੂਰੀ ਲਗਨ ਅਤੇ ਮਿਹਨਤ ਕਰਨ ਤੇ ਸਫਲਤਾ ਮਿਲਦੀ ਹੀ ਹੈ। ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋ ਵੀ ਹਰ ਵਿਭਾਗ ਵਿੱਚ ਚਾਹੇ ਪੁਲਿਸ ਵਿਭਾਗ, ਸਿੱਖਿਆ ਵਿਭਾਗ ਵਿੱਚ ਅਧਿਆਪਕ ਆਦਿ ਵਿੱਚ ਯੋਗਤਾ ਅਨੁਸਾਰ ਲੜਕੀਆਂ ਨੂੰ ਭਰਤੀ ਕਰਕੇ ਉਹਨਾਂ ਦਾ ਵਿਸ਼ਵਾਸ਼ ਬਣਾਇਆ ਹੈ। 

ਔਰਤਾਂ ਦਾ ਵਿਭਾਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਕੋਲ ਹੋਣ ਕਰਕੇ ਉਹ ਅਪਣੀ ਨਿੱਜੀ ਦਿਲਚਸਪੀ ਲੈ ਕੇ ਸਾਰੇ ਪੰਜਾਬ ਵਿੱਚ ਬੇਟੀ ਪੜਾਓ-ਬੇਟੀ ਬਚਾਓ ਅਭਿਆਨ ਚਲਾ ਕੇ ਗਰੀਬ ਘਰਾਂ ਦੀਆਂ ਬੱਚੀਆਂ ਨੂੰ  ਸਫਲਤਾ ਵੱਲ ਲੈ ਜਾਣ ਲਈ ਵਿਸ਼ੇਸ਼ ਉਪਰਾਲੇ ਕਰ ਰਹੇ ਹਨ। ਇਸ ਮੌਕੇ ਡਾਕਟਰ ਗੁਰਭੇਜ ਸਿੰਘ, ਗੁਰਵਿੰਦਰ ਸਿੰਘ ਨੋਨਾ, ਅਮਲੋਕ ਸਿੰਘ, ਕੁਲਦੀਪ ਸਿੰਘ, ਕਬੱਡੀ ਕੋਚ ਗੁਰਸੇਵਕ ਸਿੰਘ, ਜਸਵਿੰਦਰ ਸਿੰਘ ਪੀ ਟੀ, ਜਗਦੀਸ਼ ਸਿੰਘ, ਗੁਰਭੇਜ ਸਿੰਘ, ਮਨਪ੍ਰੀਤ ਸਿੰਘ ਕਰਾਈਵਾਲਾ, ਦਵਿੰਦਰ ਸਿੰਘ, ਰਾਜਾ ਸਿੰਘ, ਜੱਥੇਦਾਰ ਰੂੜ ਸਿੰਘ ਆਦਿ ਪਿੰਡ ਨਿਵਾਸੀ ਮੌਜੂਦ ਸਨ।

 

Tags: AAP , Aam Aadmi Party , Aam Aadmi Party Punjab , AAP Punjab , Malot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD