Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਪਿੰਡ ਧੂੜਕੋਟ ਵਿਖੇ ਦਾਣਾ ਮੰਡੀ ਦੀ ਫੜ ਦਾ ਨੀਂਹ-ਪੱਥਰ ਦਾ ਕੀਤਾ ਉਦਘਾਟਨ- ਸਪੀਕਰ ਕੁਲਤਾਰ ਸਿੰਘ ਸੰਧਵਾਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 09 Mar 2024

ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ: ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ ਵਿਖੇ ਖਰੀਦ ਕੇਂਦਰ ਦੇ ਫੜ੍ਹ ਵਿਚ ਵਾਧਾ ਕਰਨ ਦਾ ਨੀਂਹ ਪੱਥਰ ਰੱਖਿਆ। ਜਿਸ ਦਾ ਉਸਾਰੀ ਪੰਜਾਬ ਮੰਡੀ ਬੋਰਡ ਵਲੋਂ ਰਕਮ 23 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸ ਖਰੀਦ ਕੇਂਦਰ ਵਿਚ ਫਸਲ ਦੀ ਆਮਦ ਜਿਆਦਾ ਸੀ, ਪਰ ਮੌਕੇ ਉੱਪਰ  ਬਣਿਆ ਹੋਇਆ ਮੰਡੀ ਦਾ ਫੜ੍ਹ ਛੋਟਾ ਹੋਣ ਕਾਰਨ ਕਿਸਾਨਾਂ ਨੂੰ ਸੀਜ਼ਨ ਦੌਰਾਨ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। 

ਇਸ ਲਈ  ਇਲਾਕਾ ਨਿਵਾਸੀਆਂ ਦੀ ਪਿਛਲੇ  ਲੰਬੇ ਸਮੇਂ ਤੋਂ ਇਸ ਖਰੀਦ ਕੇਂਦਰ  ਦੇ ਫੜ੍ਹ ਵਿਚ ਵਾਧਾ ਕਰਨ ਦੀ ਪੁਰਜੋਰ ਮੰਗ ਕੀਤੀ ਜਾ ਰਹੀ ਸੀ। ਨੀਂਹ ਪੱਥਰ ਰੱਖਣ ਸਮੇਂ ਸਪੀਕਰ ਵਿਧਾਨ ਸਭਾ ਸ: ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ। ਇਸ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ, ਕਿਸਾਨਾਂ ਦੀ ਹਰੇਕ ਮੁਸ਼ਕਿਲ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। 

ਇਸ ਫੜ੍ਹ ਦੀ ਉਸਾਰੀ ਨਾਲ ਇਲਾਕਾ ਨਿਵਾਸੀਆਂ ਦੇ ਨਾਲ ਨਾਲ ਆਸ ਪਾਸ ਦੇ ਪਿੰਡਾਂ ਨੂੰ ਬਹੁਤ ਸਹੂਲਤ ਹੋਵੇਗੀ। ਇਸ ਮੌਕੇ ਉਪ ਮੰਡਲ ਅਫਸਰ ਪੰਜਾਬ ਮੰਡੀ ਬੋਰਡ ਫਰੀਦਕੋਟ ਸ. ਗੁਰਦਾਸ ਸਿੰਘ, ਬਲਾਕ ਪ੍ਰਧਾਨ ਗੁਰਮੀਤ ਸਿੰਘ ਗਿੱਲ, ਗੁਰਸੇਵਕ ਸਿੰਘ, ਰਾਜਵਿੰਦਰ ਸਿੰਘ ਖੋਸਾ, ਗੁਰਭੇਜ ਸਿੰਘ, ਗੱਜਣ ਸਿੰਘ ਖਾਲਸਾ, ਮਨਦੀਪ ਮੌਂਗਾ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD