Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਐਮ.ਐਲ.ਏ. ਗੁਰਦਿੱਤ ਸਿੰਘ ਸੇਖੋਂ ਨੇ ਨਰਾਇਣ ਨਗਰ ਗਲੀ ਨੰਬਰ 1 ਫਰੀਦਕੋਟ ਦੀ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

28 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਮੁਕੰਮਲ

Gurdit Singh Sekhon, AAP, Aam Aadmi Party, Aam Aadmi Party Punjab, AAP Punjab, Faridkot

Web Admin

Web Admin

5 Dariya News

ਫ਼ਰੀਦਕੋਟ , 09 Mar 2024

ਐਮ.ਐਲ.ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਨਰਾਇਣ ਨਗਰ ਗਲੀ ਨੰਬਰ 1 ਫਰੀਦਕੋਟ ਦੀ ਗਲੀ ਬਣਾਉਣ ਦਾ ਰੁਕਿਆ ਹੋਇਆ ਕੰਮ ਸ਼ੁਰੂ ਕਰਵਾਇਆ। ਐਮ.ਐਲ.ਏ ਫਰੀਦਕੋਟ ਨੇ ਦੱਸਿਆ ਕਿ  ਇਹ ਗਲੀ ਕਾਫੀ ਲੰਬੇ ਸਮੇਂ ਸੀਵਰੇਜ ਪਾਉਣ ਕਰਕੇ ਪੱਟੀ ਹੋਈ ਸੀ ਅਤੇ ਇਲਾਕਾ ਨਿਵਾਸੀਆਂ ਦੀ ਮੰਗ ਸੀ ਕਿ ਇਹ ਗਲੀ ਬਣਵਾਈ ਜਾਵੇ, ਤਾਂ ਜੋ ਇਥੋਂ ਲੰਘਣ ਵਾਲਿਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਵਾ ਪਵੇ। 

ਉਨ੍ਹਾਂ ਦੱਸਿਆ ਕਿ ਇਹ ਸੜਕ ਬਣਾਉਣ ਦਾ ਰੁਕਿਆ ਹੋਇਆ  ਕੰਮ ਹੁਣ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਹ ਗਲੀ ਇੰਟਰਲਾਕ ਟਾਇਲ ਲਗਾ ਕੇ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਲਗਭਗ  28 ਲੱਖ ਰੁਪਏ ਦੀ ਲਾਗਤ ਨਾਲ ਇਹ ਗਲੀ ਬਣਾਉਣ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ।

ਇਸ ਮੌਤੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ  ਸਰਕਾਰ ਦਾ ਸ਼ੁਰੂ ਤੋਂ ਹੀ ਟੀਚਾ ਰਿਹਾ ਹੈ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸੇ ਗੱਲ ਨੂੰ ਮਹੱਹਤਾ ਦਿੰਦਿਆਂ ਹੋਇਆਂ ਅੱਜ ਹਰੇਕ ਪਿੰਡ ਅਤੇ ਸ਼ਹਿਰ ਦੇ ਵਿਕਾਸ ਦਾ ਪੱਧਰ ਪਹਿਲਾਂ ਨਾਲੋਂ ਬਹੁਤ ਸੁਧਰ ਆਇਆ ਹੈ ਅਤੇ ਇਹ ਕੋਸ਼ਿਸ਼ ਏਦਾ ਹੀ ਬਰਕਰਾਰ ਰਹੇਗੀ। 

ਉਨ੍ਹਾਂ ਨਗਰ ਕੌਂਸਲ ਦੇ ਪ੍ਰਧਾਨ, ਐਮਸੀ. ਸਹਿਬਾਨਾਂ ਅਤੇ ਸਮੂਹ ਨਗਰ ਵਾਸੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਮੰਗ ਅਨੁਸਾਰ ਅਤੇ ਸਾਰਿਆਂ ਦੀ ਮਿਹਨਤ ਸਦਕਾ ਅੱਜ ਇਹ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਇਸ ਮੌਕੇ ਗੁਰਤੇਜ ਸਿੰਘ ਖੋਸਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਨਰਿੰਦਰਪਾਲ ਨਿੰਦਾ, ਐਮ.ਸੀ ਵਿਜੈ ਛਾਬੜਾ,ਕਮਲਜੀਤ ਸਿੰਘ ਫੌਜੀ ਐਮ ਸੀ, ਬੱਬੂ ਆਹੂਜਾ, ਮਾਸਟਰ ਅਮਰਜੀਤ ਸਿੰਘ, ਸੂਬੇਦਾਰ ਗੁਰਮੇਲ ਸਿੰਘ, ਬਲਾਕ ਪ੍ਰਧਾਨ ਉਤਮ ਸਿੰਘ ਡੋਡ ਅਤੇ ਸਮੂਹ ਇਲਾਕਾ ਨਿਵਾਸੀ ਹਾਜਰ ਸਨ। 

 

Tags: Gurdit Singh Sekhon , AAP , Aam Aadmi Party , Aam Aadmi Party Punjab , AAP Punjab , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD