Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਐਮ.ਐਲ.ਏ. ਗੁਰਦਿੱਤ ਸਿੰਘ ਸੇਖੋਂ ਨੇ ਭੋਲੂਵਾਲਾ ਵਿਖੇ ਜ਼ਮੀਨਦੋਜ ਪਾਈਪ ਲਾਈਨ ਦਾ ਕੀਤਾ ਉਦਘਾਟਨ

48. 25 ਲੱਖ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ ਹੋਵੇਗਾ ਮੁਕੰਮਲ-ਸੇਖੋਂ

Gurdit Singh Sekhon, AAP, Aam Aadmi Party, Aam Aadmi Party Punjab, AAP Punjab, Faridkot

Web Admin

Web Admin

5 Dariya News

ਫ਼ਰੀਦਕੋਟ , 09 Mar 2024

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਬਣਨ ਤੋਂ ਬਾਅਦ ਉਹ ਹਰ ਉਪਰਾਲਾ ਕੀਤਾ ਜਾ ਰਿਹਾ ਹੈ ਜਿਸ ਨਾਲ ਕਿਸਾਨ, ਮਜਦੂਰ ਅਤੇ ਵਪਾਰੀ ਸਮੇਤ ਹਰ ਵਰਗ ਖੁਸ਼ਹਾਲ ਹੋਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਮ.ਐਲ.ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਵੱਲੋਂ ਪਿੰਡ ਭੋਲੂਵਾਲਾ ਵਿਖੇ ਜ਼ਮੀਨਦੋਜ ਪਾਈਪ ਲਾਈਨ ਦਾ ਉਦਘਾਟਨ ਕਰਦੇ ਸਮੇਂ ਕੀਤਾ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ 48. 25 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਸਰਕਾਰ ਵੱਲੋਂ 3 ਕਰੋੜ ਰੁਪਏ ਦੀ ਜ਼ਮੀਨਦੋਜ ਪਾਈਪਾਂ ਪਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਇਨ੍ਹਾਂ ਪਾਈਪਾਂ ਦਾ ਨਾਲ ਲੱਗਦੇ ਦੋ ਪਿੰਡਾਂ ਦੀ ਜਮੀਨ ਨੂੰ ਵੀ ਕਾਫੀ ਫਾਈਦਾ ਮਿਲੇਗਾ, ਖਾਸ ਕਰਕੇ ਛੋਟੇ ਕਿਸਾਨ ਜਿਹੜੇ ਮਜਦੂਰ ਵਰਗ ਦੇ ਵਿਚੋਂ ਹਨ, ਜਿਨ੍ਹਾਂ ਕੋਲ ਘੱਟ ਜਮੀਨ ਹੈ। 

ਇਹ ਪਾਈਪਾਂ ਪਾਉਣ ਨਾਲ ਉਨ੍ਹਾਂ ਦੀਆਂ ਜਮੀਨਾਂ ਨੂੰ ਵੀ ਫਾਈਦਾ ਹੋਵੇਗ । ਜਿਸ ਨਾਲ ਸਾਰਾ ਪੰਜਾਬ ਹੀ ਖੁਸ਼ਹਾਲ ਹੋਵੇਗਾ। ਇਸ ਮੌਕੇ ਸ਼੍ਰੀ ਗੁਰਤੇਜ ਸਿੰਘ ਖੋਸਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਸ਼੍ਰੀਮਤੀ ਰਾਜਵਿੰਦਰ ਕੌਰ ਐਸ.ਡੀ.ਓ, ਸ਼੍ਰੀ ਜਸਪ੍ਰੀਤ ਸਿੰਘ ਧਾਲੀਵਾਲ ਭੂਮੀ ਰੱਖਿਆ ਅਫਸਰ, ਸ਼੍ਰੀ ਜਗਜੀਵਨ ਸਿੰਘ ਜੇਈ ਹਾਜਰ ਸਨ।

 

Tags: Gurdit Singh Sekhon , AAP , Aam Aadmi Party , Aam Aadmi Party Punjab , AAP Punjab , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD