Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਲਈ ਪੰਜਵੀਂ ਬੱਸ ਰਵਾਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਗੀ ਸੋਚ ਸਦਕਾ ਸੰਗਤਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 10 Mar 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ  ਦੀ ਦੇਖ ਰੇਖ ਵਿਸ਼ੇਸ਼ ਬੱਸ ਰਵਾਨਾ ਵਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਚੰਗੀ ਸੋਚ ਸਦਕਾ, ਸੰਗਤਾਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਦਰਸ਼ਨ ਕਰਨ ਜਾਣ ਵਾਲੀਆਂ ਸੰਗਤਾਂ ਨੂੰ ਮਾਰਕ ਫੈਡ ਵੱਲੋਂ ਯਾਤਰੀ ਕਿੱਟਾਂ ਵੀ ਦਿੱਤੀਆਂ ਗਈਆਂ। 

ਜਿਸ ਵਿੱਚ ਯਾਤਰਾ ਦੌਰਾਨ ਲੋੜੀਦਾਂ ਸਾਰਾ ਸਮਾਨ ਸ਼ਾਮਿਲ ਹੈ। ਇਸ ਮੌਕੇ ਪੀਏ ਸੁਖਦੇਵ ਸਿੰਘ, ਮੈਡਮ ਕਮਲਜੀਤ ਕੌਰ ਖੈਹਿਰਾ, ਡਾਕਟਰ ਰਮਨੀਤ ਕੌਰ ਸੈਣੀ, ਜਸਵਿੰਦਰ ਸਿੰਘ ਰੋਕੀ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਜਸਬੀਰ ਸਿੰਘ ਮੇਤਲੇ, ਬਲਾਕ ਪ੍ਰਧਾਨ ਡਾਕਟਰ ਨਰਿੰਦਰ ਸਿੰਘ ਬੱਬੂ , ਬਲਾਕ ਇੰਚਾਰਜ ਮੁਖਤਿਆਰ ਸਿੰਘ ਬੋਹਜਾ ਅਤੇ ਤਜਿੰਦਰ ਸਿੰਘ ਸੰਧਵਾਂ ਆਦਿ ਹਾਜ਼ਰ ਸਨ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD