Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਭੈਰੋਂ ਭੱਟੀ ਵਿਖੇ ਐਸ.ਸੀ. ਧਰਮਸ਼ਾਲਾ ਦੇ ਕਮਰੇ ਦਾ ਨੀਹ ਪੱਥਰ ਰੱਖਿਆ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 10 Mar 2024

Last updated on: Mar 10, 2024, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਬ ਪੱਖੀ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਸੰਧਵਾਂ ਨੇ ਪਿੰਡ ਭੈਰੋ ਭੱਟੀ ਵਿਖੇ ਐਸ.ਸੀ. ਧਰਮਸ਼ਾਲਾ ਦੇ ਕਮਰੇ ਦਾ ਨੀਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੇ ਲਗਪਗ 5 ਲੱਖ ਰੁਪਏ ਦੀ ਲਾਗਤ ਆਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਲੋੜਾਂ ਲਈ ਗ੍ਰਾਂਟ ਪੱਖੋਂ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵਲੋਂ ਆਏ ਹਫ਼ਤੇ ਇਸ ਹਲਕੇ ਲਈ ਆਪਣੇ ਅਖਤਿਆਰੀ ਕੋਟੇ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਵਲੋਂ ਵੀ ਦਿਲਚਸਪੀ ਨਾਲ ਇਸ ਇਲਾਕੇ ਦੀ ਨੁਹਾਰ ਬਦਲਣ ਲਈ ਕੰਮ ਕੀਤੇ ਜਾ ਰਹੇ ਹਨ। 

ਉਹਨਾਂ ਕਿਹਾ ਕਿ ਕਈ ਮਸਲੇ ਮੁੱਖ ਮੰਤਰੀ ਪੰਜਾਬ ਦੇ ਧਿਆਨ ਹਿੱਤ ਲਿਆ ਕੇ ਸੁਲਝਾਏ ਗਏ ਹਨ ਅਤੇ ਇਹ ਸਿਲਸਿਲਾ ਇਸੇ ਤਰੀਕੇ ਨਾਲ ਜਾਰੀ ਰਹੇਗਾ। ਉਹਨਾਂ ਕਿਹਾ ਕਿ ਕੋਟਕਪੂਰਾ ਹਲਕੇ ਵਿੱਚ ਇਸ ਤੋਂ ਪਹਿਲਾਂ ਵੀ ਲੋਕਾਂ ਲਈ ਸਮਾਜਿਕ ਸਮਾਗਮਾਂ, ਵਿਆਹਾਂ ਸ਼ਾਦੀਆਂ, ਧਾਰਮਿਕ ਇੱਕਠਾਂ ਦੇ ਉਚੇਚੇ ਪ੍ਰਬੰਧਨ ਲਈ ਧਰਮਸ਼ਾਲਾਵਾਂ ਦਾ ਨੀਹ ਪੱਥਰ ਰੱਖ ਕੇ ਕੰਮ ਮੁਕੰਮਲ ਕੀਤੇ ਗਏ ਹਨ ਅਤੇ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਚੰਗੀ ਸਿਹਤ, ਬੱਚਿਆਂ ਤੇ ਨੌਜਵਾਨਾਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD