Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੈਟਰਨਰੀ ਪੋਲੀਕਲੀਨਿਕ ਵਿਖੇ ਬਿਲਡਿੰਗ ਦੇ ਨਵੀਨੀਕਰਣ ਦਾ ਰੱਖਿਆ ਨੀਂਹ ਪੱਥਰ

ਮੈਡੀਕਲ ਉਪਰਕਨਾਂ ਦੀ ਖਰੀਦ ਅਤੇ ਬਿਲਡਿੰਗ ਦੀ ਮੁਰੰਮਤ ਤੇ 90 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ: ਭੁੱਲਰ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 11 Mar 2024

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਸ਼ਹਿਰ ਵਿਖੇ ਸਰਕਾਰੀ ਵੈਟਰਨਰੀ ਪੋਲੀਕਲੀਨਿਕ ਵਿਖੇ ਬਿਲਡਿੰਗ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਜਸਪਾਲ ਸਿੰਘ ਬਰਾੜ ਪੀ.ਸੀ.ਐਸ. ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਸਪਤਾਲ ਦੇ ਡਾਕਟਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਸਪਤਾਲ ਦੇ ਸੁਧਾਰ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਦਰਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ। 

ਇਸ ਮੌਕੇ ਉਨ੍ਹਾਂ ਦੱਸਿਆ ਕਿ ਸਟਾਫ ਦੇ ਦਫ਼ਤਰ ਲਈ ਪਹਿਲਾਂ ਹੀ ਨਵੀਂ ਬਿਲਡਿੰਗ ਬਣਾ ਕੇ ਦਿੱਤੀ ਗਈ ਹੈ ਤੇ ਹੁਣ ਵੈਟਰਨਰੀ ਪੋਲੀਕਲੀਨਿਕ ਵਿਖੇ ਉਪਕਰਨਾਂ ਦੀ ਖਰੀਦ ਅਤੇ ਬਿਲਡਿੰਗ ਦੇ ਨਵੀਨੀਕਰਣ ਲਈ 90 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪਸ਼ੂ ਹਸਪਤਾਲ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹੋਰ ਫੰਡ ਵੀ ਮੁਹੱਈਆ ਕਾਰਵਾਏ ਜਾਣਗੇ ਤਾਂ ਜੋ ਇਸ ਜ਼ਿਲ੍ਹਾ ਪੱਧਰ ਦੇ ਪਸ਼ੂ ਹਸਪਤਾਲ ਵਿੱਚ ਲੋਕਾਂ ਨੂੰ ਪਸ਼ੂਆਂ ਦੇ ਇਲਾਜ ਲਈ ਵਧੀਆ ਸਹੂਲਤਾਂ ਮੁੱਹਈਆ ਕਰਵਾਈਆਂ ਜਾ ਸਕਣ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਸ਼ਹਿਰੀ ਸ. ਬਲਰਾਜ ਸਿੰਘ ਕਟੋਰਾ, ਸ੍ਰੀ ਬਲਦੇਵ ਮੱਲ੍ਹੀ, ਸ੍ਰੀ ਨੇਕ ਪ੍ਰਤਾਪ ਸਿੰਘ, ਸ੍ਰੀ ਅਮਰਿੰਦਰ ਬਰਾੜ, ਸ੍ਰੀ ਗੁਰਜੀਤ ਚੀਮਾ, ਸ੍ਰੀ ਹਿਮਾਂਸ਼ੂ ਠੱਕਰ, ਸ੍ਰੀ ਗੁਰਭੇਜ ਸਿੰਘ ਅਤੇ ਹਸਪਤਾਲ ਦੇ ਡਾਕਟਰ ਵੀ ਹਾਜ਼ਰ ਸਨ। 

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD