Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਇਕ ਕਿਲੋ ਅਫੀਮ ਸਮੇਤ ਇਕ ਦੋਸ਼ੀ ਕਾਬੂ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਅਬੋਹਰ , 11 Mar 2024

ਸ੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਪ੍ਰਦੀਪ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ ਅਤੇ ਸ੍ਰੀ ਰਛਪਾਲ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜਿਲਕਾ ਦੀ ਯੋਗ ਅਗਵਾਈ ਹੇਠ ਨਸ਼ਾ ਸਮੱਗਲਰਾ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਨੇ ਇਕ ਦੋਸ਼ੀ ਨੂੰ ਇਕ ਕਿਲੋ ਅਫੀਮ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। 

ਜਾਣਕਾਰੀ ਅਨੁਸਾਰ  ਐਸ.ਆਈ ਗੁਰਦੀਪ ਸਿੰਘ ਇੰਚਾਰਜ ਸੀ.ਆਈ.ਏ-2 (ਅਬੋਹਰ) ਦੀ ਨਿਗਰਾਨੀ ਹੇਠ ਮਿਤੀ 09 ਮਾਰਚ 2024 ਨੂੰ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਕਰਦੇ ਸਮੇਂ ਹਨੂੰਮਾਨਗੜ੍ਹ ਰੋਡ ਨੇੜੇ ਡੇਰਾ ਰਾਧਾ ਸੁਆਮੀ ਅਬੋਹਰ ਪਾਸ ਮੌਜੂਦ ਸੀ ਤਾਂ ਪੁਲਿਸ ਪਾਰਟੀ ਨੂੰ ਸਾਹਮਣੇ ਤੋਂ ਇੱਕ ਨੌਜਵਾਨ ਹੱਥ ਵਿੱਚ ਮੋਮੀ ਲਿਫਾਫਾ ਪਕੜੀ ਅਉਂਦਾ ਦਿਖਾਈ ਦਿੱਤਾ। ਜਿਸਨੂੰ ਸ਼ੱਕ ਦੀ ਬਿਨਾਹ ਪਰ ਰੋਕ ਕੇ ਤਲਾਸ਼ੀ ਕੀਤੀ ਤਾਂ ਉਸਦੇ ਉਕਤ ਲਿਫਾਫਾ ਵਿੱਚੋਂ ਇੱਕ ਕਿਲੋ ਅਫੀਮ ਬਰਾਮਦ ਹੋਈ। 

ਫੜੇ ਗਏ ਵਿਅਕਤੀ ਦੀ ਪਹਿਚਾਣ ਸੁਖਜਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਕੁੰਡਲ ਤਹਿ. ਅਬੋਹਰ, ਜਿਲ੍ਹਾ ਫਾਜਿਲਕਾ ਵਜੋਂ ਹੋਈ। ਜਿਸਦੇ ਖਿਲਾਫ ਮੁਕੱਦਮਾ ਨੰਬਰ 19 ਮਿਤੀ 09-03-2024 ਜੁਰਮ 18/61/85 ਐਨ.ਡੀ.ਪੀ.ਐਸ. ਥਾਣਾ ਸਿਟੀ-2 ਅਬੋਹਰ ਦਰਜ ਰਜਿਸਟਰ ਕੀਤਾ ਗਿਆ ਹੈ। ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ  ਫੜੇ ਗਏ ਦੋਸ਼ੀ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਰਿਕਵਰੀ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD