Saturday, 18 May 2024

 

 

ਖ਼ਾਸ ਖਬਰਾਂ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ

 

ਸਰਕਾਰੀ ਸਕੂਲਾਂ ਲਈ ਜਾਰੀ ਕੀਤੇ 6 ਲੱਖ ਰੁਪਏ- ਸੁਖਜਿੰਦਰ ਸਿੰਘ ਕੌਣੀ

AAP, Aam Aadmi Party, AAP Punjab, Aam Aadmi Party Punjab, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 11 Mar 2024

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ ਨੇ ਦੱਸਿਆ ਹੈ ਕਿ ਉਹਨਾਂ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੀਣ ਦੇ ਪਾਣੀ ਲਈ ਆਰ ਓ ਲਗਾਉਣ ਹਿੱਤ ਇੱਕ-ਇਕ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ ਅਤੇ ਇਸੇ ਲੜੀ ਤਹਿਤ ਸਕੂਲਾਂ ਵਿੱਚ ਬੱਚਿਆਂ ਲਈ ਸਾਫ ਪੀਣ ਵਾਲਾ ਪਾਣੀ ਉਪਲਬਧ ਕਰਵਾਉਣ ਲਈ ਆਰਓ ਸਿਸਟਮ ਲਗਾਏ ਜਾ ਰਹੇ ਹਨ। 

ਉਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਹੁਸਨਰ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਭਲਾਈਆਣਾ, ਸਰਕਾਰੀ ਪ੍ਰਾਇਮਰੀ ਸਕੂਲ ਕਰਾਈ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ, ਸਰਕਾਰੀ ਪ੍ਰਾਇਮਰੀ ਸਕੂਲ ਹਰੀਕੇ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਸਾਹਿਬ ਚੰਦ ਲਈ ਇੱਕ ਇਕ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਸ ਮੌਕੇ ਕੁਲਵਿੰਦਰ ਸਿੰਘ ਭਲਾਈਆਣਾ, ਵਕੀਲ ਸਿੰਘ, ਗੁਰਜੰਟ ਸਿੰਘ, ਰਾਜਾ ਮੱਲਣ, ਉਜਾਗਰ ਸਿੰਘ, ਬਲਜਿੰਦਰ ਸਿੰਘ, ਮਹਿਮਾ ਸਿੰਘ ਹੁਸਨਰ, ਗੁਰਪ੍ਰੀਤ ਸਿੰਘ, ਧਨਵੀਰ ਸਿੰਘ, ਸੁਖਪਾਲ ਸਿੰਘ, ਮਨਪ੍ਰੀਤ ਸਿੰਘ ਕੁਰਾਈ ਵਾਲਾ, ਗੁਲਾਬ ਸਿੰਘ, ਜਗਸੀਰ ਸਿੰਘ, ਸੁਖਜਿੰਦਰ ਸਿੰਘ, ਮਦਨ ਸਿੰਘ ਹਾਜ਼ਰ ਸਨ।

 

Tags: AAP , Aam Aadmi Party , AAP Punjab , Aam Aadmi Party Punjab , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD