Thursday, 16 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਿੰਪਾ ਵੱਲੋਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ

ਪੰਜਾਬ ਸਰਕਾਰ ਸੂਬੇ ਦੀ ਨੌਜਵਾਨੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ: ਜਿੰਪਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਚੰਡੀਗੜ੍ਹ , 11 Mar 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ 9 ਉਮੀਦਵਾਰਾਂ ਨੂੰ ਤਰਸ ਦੇ ਅਧਾਰ ਉੱਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਬਤੌਰ ਕਲਰਕ, ਜੂਨੀਅਰ ਟੈਕਨੀਸ਼ੀਅਨ ਅਤੇ ਹੈਲਪਰ ਟੈਕਨੀਕਲ ਦੀਆਂ ਅਸਾਮੀਆਂ 'ਤੇ ਨਿਯੁਕਤੀ ਪੱਤਰ ਵੰਡੇ।  ਉਨ੍ਹਾਂ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਦੇ ਨੌਜਵਾਨਾਂ ਨੂੰ ਰੋਜ਼ਗਾਰ ਉਪਲਬਧ ਕਰਵਾਉਣ ਲਈ ਵਚਨਬੱਧ ਹਨ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਅਸਲ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪਿਛਲੇ ਦਿਨੀਂ ਸੰਗਰੂਰ ਵਿਖੇ ਹੋਏ ਸਮਾਗਮ ਦੌਰਾਨ ਦਿੱਤੇ ਜਾਣੇ ਸਨ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਨ੍ਹਾਂ ਨੂੰ ਉੱਥੇ ਨਿਯੁਕਤੀ ਪੱਤਰ ਨਹੀਂ ਦਿੱਤੇ ਜਾ ਸਕੇ। ਹੁਣ ਇਸ ਬਾਬਤ ਸਾਰੀ ਕਾਗਜ਼ੀ ਕਾਰਵਾਈ ਪੂਰੀ ਹੋਣ ਉੱਤੇ ਮੁੱਖ ਮੰਤਰੀ ਨੇ  ਨਿਰਦੇਸ਼ ਦਿੱਤੇ ਕਿ ਇਨ੍ਹਾਂ ਨੂੰ ਵੀ ਜਲਦ ਤੋਂ ਜਲਦ ਨਿਯੁਕਤੀ ਪੱਤਰ ਦਿੱਤੇ ਜਾਣ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅੱਜ ਇਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। 

ਨਵ-ਨਿਯੁਕਤ ਹੋਏ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਉੱਤੇ ਪੰਜਾਬ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ। ਜਿਨ੍ਹਾਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਉਨ੍ਹਾਂ ਵਿਚ ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਉਨ੍ਹਾਂ ਵਿੱਚ ਸਨਪ੍ਰੀਤ ਸਿੰਘ, ਸਰਬਜੀਤ ਸਿੰਘ ਤੇ ਸੈਰਿਲ ਗਰਗ ਨੂੰ ਕਲਰਕ, ਪਰਵਿੰਦਰ ਸਿੰਘ, ਲਵਜੀਤ ਸਿੰਘ, ਜਤਿੰਦਰ ਸਿੰਘ, ਚਰਨਜੀਤਸਿੰਘ ਅਤੇ ਗੌਤਮ ਨੂੰ ਜੂਨੀਅਰ ਟੈਕਨੀਸ਼ੀਅਨ ਤੇ ਰਾਜ ਕੁਮਾਰ ਨੂੰ ਹੈਲਪਰ ਟੈਕਨੀਕਲ ਦੀ ਅਸਾਮੀ ਲਈ ਨਿਯੁਕਤੀ ਪੱਤਰ ਦਿੱਤੇ ਗਏ ਹਨ।  

मुख्यमंत्री भगवंत सिंह मान के निर्देशों के अंतर्गत जिम्पा द्वारा 9 उम्मीदवारों को नियुक्ति पत्र प्रदान  

पंजाब सरकार राज्य के नौजवानों को रोजग़ार मुहैया करवाने के लिए वचनबद्ध: जिम्पा  

चंडीगढ़

मुख्यमंत्री भगवंत सिंह मान के निर्देशों के अंतर्गत जल आपूर्ति एवं स्वच्छता मंत्री ब्रम शंकर जिम्पा ने आज 9 उम्मीदवारों को तरस के आधार पर जल आपूर्ति एवं स्वच्छता विभाग में बतौर क्लर्क, जूनियर टैक्नीशियन और हैल्पर टैक्नीकल के पदों के लिए नियुक्ति पत्र बाँटे। उन्होंने इस मौके पर कहा कि मुख्यमंत्री भगवंत सिंह मान राज्य के नौजवानों को रोजग़ार मुहैया करवाने के लिए वचनबद्ध हैं और पंजाब सरकार द्वारा राज्य के सर्वांगीण विकास के साथ-साथ समाज के समूह वर्गों के हितों को ध्यान में रखा जा रहा है।  

उन्होंने कहा कि वास्तव में इन उम्मीदवारों को नियुक्ति पत्र पिछले दिनों संगरूर में हुए समागम के दौरान दिए जाने थे परन्तु कुछ तकनीकी कारणों से इनको वहाँ नियुक्ति पत्र नहीं दिए जा सके। अब इस संबंधी सारी कागज़ी कार्यवाही पूरी होने पर मुख्यमंत्री ने निर्देश दिए कि इनको भी जल्द से जल्द नियुक्ति पत्र दिए जाएँ। इन निर्देशों की पालना करते हुए आज इनको आज नियुक्ति पत्र दिए गए हैं।  

नव-नियुक्त हुए उम्मीदवारों और उनके परिवारिक सदस्यों द्वारा नियुक्ति पत्र जारी करने पर पंजाब सरकार और विभाग के अधिकारियों का धन्यवाद किया गया। जिन 9 उम्मीदवारों को नियुक्ति पत्र दिए गए हैं, उनमें से जिनको आज नियुक्ति पत्र दिए गए हैं उनमें सनप्रीत सिंह, सरबजीत सिंह और सैरिल गर्ग को क्लर्क, परविन्दर सिंह, लवजीत सिंह, जतिन्दर सिंह, चरनजीत सिंह और गौतम को जूनियर टैक्नीशियन और राज कुमार को हैल्पर टैक्नीकल के पद के लिए नियुक्ति पत्र दिए गए हैं।  

On directions of Chief Minister, Bram Shanker Jimpa gives appointment letters to 9 candidates

Punjab Government committed to provide employment avenues to youth of State : Jimpa

Chandigarh

 

The Revenue, Rehabilitation, Water Supply and Sanitation Minister Bram Shanker Jimpa today gave appointment letters to the 9 candidates in the Water Supply and Sanitation Department for the posts of Clerk, Junior Technician and Helper (Technical) thus carrying forward the initiative of the Chief Minister Bhagwant Singh Mann led State Government to ensure job opportunities for the youth of the State. 

On the occasion, the Minister said that the State Government is safeguarding the interests of the people belonging to all the sections of the society thus leading towards overall development of the State.He said that these candidates were to be given appointment letters during recently held event at Sangrur but due to some technical reasons that couldn't be done. 

But now the formalities in this regard were completed and the Chief Minister directed that appointment letters to these candidates be given at the earliest hence in line with the directions today these candidates were handed over appointment letters.

Exhorting the newly recruited youth to work with full diligence and dedication, the Minister said that in future many more important initiatives would also be undertaken. The candidates and their family members profusely thanked the State Government and the officers of the department.

Those who got the appointment letters today included Sanpreet Singh, Sarbjit Singh and Cyril Garg for Clerk, Parvinder Singh, Lovejit Singh, Jatinder Singh, Charanjit Singh & Gautam for Junior Technician and Raj Kumar for Helper (Technical) post.

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD