Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਇਸਲਾਮ ਅਲੀ ਨੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਵਜੋਂ ਅਹੁਦੇ ਦਾ ਕਾਰਜ ਭਾਰ ਸੰਭਾਲਿਆ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 12 Mar 2024

ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਨਿਯੁਕਤ ਕੀਤੇ ਮੈਂਬਰ, ਇਸਲਾਮ ਅਲੀ ਨੇ ਇਥੇ ਕਮਿਸ਼ਨ ਦੇ ਦਫਤਰ ਵਿਖੇ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲਿਆ। ਇਸ ਮੌਕੇ ਇਸਲਾਮ ਅਲੀ ਨੇ ਇਸ ਜ਼ਿੰਮੇਵਾਰੀ ਲਈ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਸ. ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ, ਅਬਦੁਲ ਬਾਰੀ ਸਲਮਾਨੀ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਚੈਅਰਮੈਨ, ਵਿੱਕੀ ਘਨੌਰ ਵਾਈਸ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸੁਖਵਿੰਦਰ ਕੌਰ ਚੇਅਰਮੈਨ ਮਾਰਕੀਟ ਕਮੇਟੀ, ਕੇਵਲ ਸਿੰਘ ਜਾਗੋਵਾਲ ਚੇਅਰਮੈਨ ਇੰਪਰੂਵਮੈਂਟ ਟਰਸਟ ਮਲੇਰਕੋਟਲਾ,ਅੰਨੂ ਬਬਰ ਮੁਹਾਲੀ, ਸਕੱਤਰ ਆਮ ਆਦਮੀ ਪਾਰਟੀ ਘੱਟ ਗਿਣਤੀਆਂ ਵਿੰਗ ਪੰਜਾਬ ਅਬਦੁਲ ਕਾਦਰ, ਸਕੱਤਰ ਹਾਸੀਮ ਸੂਫ਼ੀ, ਪੰਜਾਬ ਇੰਡਸਟਰੀਜ਼ ਕਾਰਪੋਰੇਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਪਰਵੀਨ ਛਾਬੜਾ , ਰੋਪੜ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ,ਨਿਸਾਰ ਮਹੁੰਮਦ, ਸਿਕੰਦਰ ਸਿੰਘ ਬਨੂੰੜ, ਕਸ਼ਮੀਰ ਕੌਰ ਮੁਹਾਲੀ,ਸਰਪੰਚ ਨਲਾਸ ਰਸਾਲ ਗਿਰ, ਸਲੀਮ ਖਾਨ ਨਾਭਾ ,ਸ਼ਿਵ ਕੁਮਾਰ ਭੂਰਾ ਰਾਜਪੁਰਾ, ਲਾਡੀ ਸ਼ਾਮਦੂ , ਰਜਿੰਦਰ ਕੁਮਾਰ ਧੀਮਾਨ ਗੱਜੂ ਖੇੜਾ, ਗੁਰਮੀਤ ਸਿੰਘ,ਅਨੈਤ ਅਲੀ ਪਟਿਆਲਾ,ਪਿੰਕੀ ਰਾਣੀ ਗੱਜੂ ਖੇੜਾ, ਅਮਰੀਕ ਸਿੰਘ ਸਿੰਘ ਫਰੀਦਪੁਰ ਗੁਜਰਾਂ, ਹਰਵਿੰਦਰ ਸਿੰਘ  ਵਿਨੈ ਅਤੇ ਵੱਡੀ ਗਿਣਤੀ ਪਾਰਟੀ ਆਗੂ ਤੇ ਵਰਕਰ ਸ਼ਾਮਲ ਸਨ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD