Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਲੋਕ ਸਭਾ ਚੋਣਾਂ—2024 ਤਹਿਤ ਵੈਬ ਕਾਸਟਿੰਗ ਸਬੰਧੀ ਵੀਡੀਓ ਕਾਨਫਰੰਸ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 12 Mar 2024

ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ.ਨਗਰ ਵੱਲੋਂ ਮਿਤੀ 11 ਮਾਰਚ ਨੂੰ ਬਾਅਦ ਦੁਪਹਿਰ 2:30 ਵਜੇ ਵੈਬ ਕਾਸਟਿੰਗ (ਇੰਟਰ ਸਟੇਟ ਨਾਕਿਆਂ) ਸਬੰਧੀ ਡੀ.ਸੀ, ਐਸ.ਐਸ.ਪੀ, ਐਸ.ਪੀ ਹੈੱਡ ਕੁਆਰਟਰ ਅਤੇ ਐਕਸਾਈਜ਼ ਵਿਭਾਗ ਨਾਲ ਵੀਡਿਓ ਕਾਨਫਰੰਸ ਕੀਤੀ ਗਈ। ਉਨ੍ਹਾ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇੰਟਰ ਜ਼ਿਲ੍ਹਾ ਅਤੇ ਇੰਟਰ ਸਟੇਟ ਨਾਕਿਆਂ ਤੇ ਵੈਬ ਸਟਰਿਮਿੰਗ ਕਰਵਾਈ ਜਾਣੀ ਹੈ। 

ਇੰਟਰ ਸਟੇਟ ਨਾਕਿਆਂ ਨਾਲ ਸਬੰਧਤ ਡੀ.ਸੀ., ਐਸ.ਐਸ.ਪੀ ਦਾ ਵਾਟਅੱਪਸ ਗਰੁੱਪ ਬਣਾਇਆ ਜਾਣਾ ਹੈ ਅਤੇ ਇਹ ਗਰੁੱਪ ਇਲੈਕਸ਼ਨ ਖਤਮ ਹੋਣ ਤੱਕ ਕੰਮ ਕਰੇਗਾ। ਜ਼ਿਲ੍ਹਾ ਐਸ.ਏ.ਐਸ.ਨਗਰ ਨਾਲ ਲੱਗਣ ਵਾਲੇ ਇੰਟਰ ਸਟੇਟ ਨਾਕੇ ਜਿਵੇਂ ਕਿ ਬਾਰਡਰ: ਹਰਿਆਣਾ, ਹਿਮਾਚਲ ਅਤੇ ਚੰਡੀਗੜ੍ਹ ਵਿੱਚ ਐਂਟਰ ਕਰਨ ਸਮੇ ਵੈਬ ਸਟਰਿਮਿੰਗ ਇਸ ਜ਼ਿਲ੍ਹੇ ਵੱਲੋਂ ਕਰਵਾਈ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਮੇਨਰੋਡ ਅਤੇ ਲਿੰਕ ਰੋਡਾਂ ਤੇ ਲਿੱਕਰ ਅਤੇ ਕੈਸ਼ਫਲੋ ਦੀ ਪੂਰੀ ਜਾਂਚ ਕੀਤੀ ਜਾਵੇ। 

ਸਮੂਹ ਸੀਨੀਅਰ ਪੁਲਿਸ ਕਪਤਾਨ ਨੂੰ ਹਦਾਇਤਾ ਕੀਤੀ ਗਈ ਕਿ ਉਨ੍ਹਾਂ ਵੱਲੋਂ ਪੀ.ਓ ਦੀਆ ਲਿਸਟਾਂ ਇਸ ਦਫ਼ਤਰ ਨਾਲ ਸ਼ੇਅਰ ਕੀਤੀ ਜਾਵੇ। ਵੈਬ ਕਾਸ਼ਟਿੰਗ ਸਬੰਧੀ ਜਾਣਕਾਰੀ ਸ਼ੇਅਰ ਕਰਨ ਲਈ ਇੱਕ ਐਸ.ਓ.ਪੀ (SOP) ਬਣਾਈ ਜਾਵੇਗੀ। ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ਤੇ ਵੈਬ ਕਾਸ਼ਟਿੰਗ ਸਬੰਧੀ ਨਿਯੁੱਕਤ ਕੀਤੇ ਗਏ ਨੋਡਲ ਅਫ਼ਸਰਾਂ ਦਾ ਇੱਕ ਗਰੁੱਪ ਬਣਾਇਆ ਜਾਵੇ। ਵੀਡੀਓ ਕਾਨਫਰੰਸ ਰਾਹੀਂ ਕੀਤੀ ਇਸ ਮੀਟਿੰਗ ਵਿੱਚ ਡੀ.ਸੀ. ਰੂਪਨਗਰ, ਪਟਿਆਲਾ, ਅੰਬਾਲਾ, ਪੰਚਕੂਲਾ, ਸੋਲਨ, ਚੰਡੀਗੜ੍ਹ ਅਤੇ ਸਮੂਹ ਐਸ.ਐਸ.ਪੀ ਅਤੇ ਨੋਡਲ ਅਫ਼ਸਰ ਐਕਸਾਈਜ਼ ਵੱਲੋਂ ਭਾਗ ਲਿਆ ਗਿਆ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD