Monday, 29 April 2024

 

 

ਖ਼ਾਸ ਖਬਰਾਂ ਪ੍ਰਬੰਧਕੀ ਸਕੱਤਰ ਸ਼੍ਰੀ ਕੁਮਾਰ ਰਾਹੁਲ ਵਲੋਂ ਅਨਾਜ ਮੰਡੀ ਰੋਪੜ ਦਾ ਦੌਰਾ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

 

ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Vigilance Bureau, Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 12 Mar 2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਰਈਆ ਵਿਖੇ ਵਣ ਵਿਭਾਗ ਵਿੱਚ ਬਤੌਰ ਬਲਾਕ ਵਣ ਅਫਸਰ ਵਜੋਂ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਹੈ। 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਕਰਮਚਾਰਨ ਉਸ ਦਾ ਜੀਪੀਐਫ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 7000 ਰੁਪਏ ਲੈ ਚੁੱਕੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਆਖਰੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।

महिला सीनियर सहायक 3000 रुपए की रिश्वत लेती विजीलैंस ब्यूरो द्वारा गिरफ़्तार  

अमृतसर

पंजाब विजीलैंस ब्यूरो ने राजय में भ्रष्टाचार के विरुद्ध चल रही मुहिम के दौरान जि़ला खज़़ाना दफ़्तर, अमृतसर में तैनात सीनियर सहायक सुभदेश कौर को 3000 रुपए की रिश्वत लेते हुए रंगे हाथों काबू किया है। इस सम्बन्धी जानकारी देते हुए राज्य विजीलैंस ब्यूरो के प्रवक्ता ने बताया कि उपरोक्त मुलजिमों को रईया में वन विभाग में बतौर ब्लॉक वन अफ़सर के तौर पर तैनात सुखदेव सिंह द्वारा दर्ज करवाई गई शिकायत के आधार पर गिरफ़्तार किया है। 

शिकायतकर्ता ने विजीलैंस ब्यूरो रेंज अमृतसर से सम्पर्क करके दोष लगाया कि उक्त कर्मचारी उसका जीपीएफ जारी करने के बदले 10,000 रुपए की रिश्वत की माँग रही है और इस सम्बन्धी पहले ही दो किश्तों में 7000 रुपए ले चुकी है। प्रवक्ता ने बताया कि इस शिकायत की प्राथमिक जांच के बाद विजीलैंस ब्यूरो अमृतसर रेंज की टीम ने जाल बिछाया और उक्त मुलजिमों को दो सरकारी गवाहों की हाजिऱी में शिकायतकर्ता से 3000 रुपए की आखिरी किश्त लेते हुए रंगे हाथों काबू कर लिया।  

उन्होंने बताया कि इस सम्बन्ध में विजीलैंस ब्यूरो के थाना अमृतसर रेंज में भ्रष्टाचार निवारण अधिनियम के अंतर्गत मामला दर्ज किया गया है। उन्होंने बताया कि मुलजिमों को कल अदालत में पेश किया जायेगा और इस केस की आगे की जाँच जारी है।

Vigilance Bureau arrests woman Senior Assistant for taking Rs 3000 bribe

Amritsar

The Punjab Vigilance Bureau (VB), during its ongoing campaign against corruption in the state, has apprehended Senior Assistant Subhdesh Kaur, posted at District Treasury Office, Amritsar for demanding and accepting a bribe of Rs 3000. Disclosing this here today an official spokesperson of the state VB said the above mentioned accused has been arrested on a complaint lodged by Sukhdev Singh, posted as Block Forest Officer in Forest Department, at Rayya. 

The complainant has approached the VB range Amritsar and alleged that the above mentioned accused official has been demanding a bribe of Rs 10,000 for releasing his GPF and had already taken Rs 7000 in two installments in this regard. The spokesperson informed that after a preliminary investigation of this complaint a VB team from Amritsar range laid a trap and the accused was caught red handed accepting last installment of Rs 3,000 from the complainant in the presence of two official witnesses.

He added that in this regard a case under Prevention of Corruption Act has been registered at VB police station Amritsar range. The accused would be produced in the competent court tomorrow and further investigation was under progress, he said.

 

Tags: Vigilance Bureau , Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD