Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੀ ਮੁਕਤਸਰ ਸਾਹਿਬ ਪੁਲਿਸ ਵੱਲੋਂ 100 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

ਸੀ ਮੁਕਤਸਰ ਸਾਹਿਬ ਪੁਲਿਸ ਵੱਲੋਂ 100 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ  ਸ੍ਰੀ ਮੁਕਤਸਰ ਸਾਹਿਬ  ਸ੍ਰੀ ਮੁਕਤਸਰ ਸਾਹਿਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ, ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ, ਆਈ. ਜੀ.ਪੀ. ਫਰੀਦਕੋਟ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ  ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ. ਫਤਿਹ ਸਿੰਘ ਬਰਾੜ ਡੀ.ਐਸ.ਪੀ (ਲੰਬੀ) ਅਤੇ ਐਸ.ਆਈ ਰਣਜੀਤ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਤੇ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲ ਕੀਤੀ ਕਿ ਜਦੋਂ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਜਿਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਕਬਰਵਾਲਾ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 12 Mar 2024

Last updated on: Mar 12, 2024, 00:00 IST

ਸ੍ਰੀ ਮੁਕਤਸਰ ਸਾਹਿਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ, ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ, ਆਈ. ਜੀ.ਪੀ. ਫਰੀਦਕੋਟ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ  ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ. ਫਤਿਹ ਸਿੰਘ ਬਰਾੜ ਡੀ.ਐਸ.ਪੀ (ਲੰਬੀ) ਅਤੇ ਐਸ.ਆਈ ਰਣਜੀਤ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਤੇ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲ ਕੀਤੀ ਕਿ ਜਦੋਂ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਜਿਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਥਾਣਾ ਕਬਰਵਾਲਾ ਪੁਲਿਸ ਵੱਲੋਂ ਗਸ਼ਤ ਵਾ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪਿੰਡ ਪੱਕੀ ਟਿੱਬੀ ਮੌਜੂਦ ਸੀ ਤਾਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਰੋਕ ਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਰਾਮ ਸਿੰਘ ਉਰਫ ਰਾਮੂ ਪੁੱਤਰ ਅਰੂੜ ਸਿੰਘ ਵਾਸੀ ਪੀਰਾਂਵਾਲੀ ਹਿਸਾਰ (ਹਰਿਆਣਾ) ਦੱਸਿਆ। ਜਿਸ ਦੀ ਸ਼ੱਕ ਦੇ ਬਿਨਾਂ ਪਰ ਤਲਾਸ਼ੀ ਲੈਣ ਤੇ ਉਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਤੇ ਥਾਣਾ ਕਬਰਵਾਲਾ ਪੁਲਿਸ ਵੱਲੋਂ ਮੁਕੱਦਮਾ ਨੰਬਰ 20 ਮਿਤੀ 11.03.2024 ਅ/ਧ 21ਬੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਕਬਰਵਾਲਾ ਵਿਖੇ ਦਰਜ਼ ਕਰ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

 

Tags: Crime News Punjab , Punjab Police , Police , Crime News , Sri Mukatsar Sahib Police , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD