Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਨਾਗੋਕੇ-ਖਡੂਰ ਸਾਹਿਬ-ਗੋਇੰਦਵਾਲ ਸਾਹਿਬ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਰੱਖਿਆ ਨੀਂਹ ਪੱਥਰ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਤਰਨ ਤਾਰਨ , 12 Mar 2024

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ. ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਦੀ ਮੌਜੂਦਗੀ ਵਿੱਚ ਨਾਗੋਕੇ-ਖਡੂਰ ਸਾਹਿਬ- ਗੋਇੰਦਵਾਲ ਸਾਹਿਬ ਸੜਕ ਦੀ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਿਆ । ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਹ ਸੜਕ ਜਿਸ ਦੀ ਕੁੱਲ ਲੰਬਾਈ 6.70 ਕਿਲੋਮੀਟਰ ਹੈ, ਦੀ ਸਪੈਸ਼ਲ ਰਿਪੇਅਰ ਦਾ ਕੰਮ ਲੋਕ ਨਿਰਮਾਣ ਵਿਭਾਗ, ਭਵਨ ਤੇ ਮਾਰਗ ਸ਼ਾਖਾ ਵੱਲੋਂ 371.30 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ।

ਇਸ ਸੜਕ ਨੂੰ ਲੱਗਭੱਗ 23 ਫੁੱਟ ਤੱਕ ਚੌੜਾ ਕੀਤਾ ਜਾਵੇਗਾ ਅਤੇ ਇਸ ਕੰਮ ਨੂੰ 06 ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ।ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਇਹ ਸੜਕ ਇਤਿਹਾਸਿਕ ਨਗਰ ਖਡੂਰ ਸਾਹਿਬ ਅਤੇ ਗੋਇੰਦਵਾਲ ਸਾਹਿਬ ਨੂੰ ਆਪਸ ਵਿੱਚ ਜੋੜਦੀ ਹੈ।ਉਹਨਾਂ ਦੱਸਿਆ ਕਿ ਇਸ ਸੜਕ ਨੂੰ ਬਣਾਉਣ ਤੋਂ ਬਾਅਦ ਸਬੰਧਿਤ ਠੇਕੇਦਾਰ ਵੱਲੋਂ 5 ਸਾਲ ਲਈ ਮੇਨਟੇਨ ਵੀ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇੇ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਦੀ ਸੜਕਾਂ ‘ਤੇ ਤੈਨਾਤੀ ਕੀਤੀ ਗਈ ਹੈ।ਇਸ ਮੌਕੇ ਸ੍ਰ. ਮਨਜਿੰਦਰ ਸਿੰਘ ਲਾਲਪੁਰਾ ਹਲਕਾ ਵਿਧਾਇਕ ਖਡੂਰ ਸਾਹਿਬ ਨੇ ਦੱਸਿਆ ਕਿ ਇਲਾਕਾ ਵਾਸੀਆਂ ਅਤੇ ਇਸ ਦੇ ਨਾਲ ਲੱਗਦੇ ਪਿੰਡ ਵਾਸੀਆਂ ਲਈ ਇਹ ਸੜਕ ਬਹੁਤ ਹੀ ਮਹੱਤਵਪੂਰਨ ਹੈ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD