Saturday, 18 May 2024

 

 

ਖ਼ਾਸ ਖਬਰਾਂ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ

 

ਲੋਕ ਸਭਾ ਚੋਣਾਂ 2024- ਪੋਲਿੰਗ ਪ੍ਰਤੀਸ਼ਤਤਾ ਵਧਾਉਣ ਲਈ ਕੀਤੇ ਜਾਣਗੇ ਉਪਰਾਲੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤੀ ਮੀਟਿੰਗ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮਿ਼੍ਰਤਸਰ , 12 Mar 2024

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰਦੇ ਹੋਏ ਵਿਸਵਾਸ਼ ਦਵਾਇਆ ਕਿ ਜਿਲ੍ਹੇ ਵਿੱਚ ਪੋਲਿੰਗ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਇਸ ਮਕਸਦ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਯੋਗ ਵਰਤੋਂ ਵੀ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਮਗਰੋਂ ਜਿਲੇ ਦੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਬਿਨਾਂ ਪੱਖਪਾਤ ਤੋਂ ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਕਰਵਾਈਆ ਜਾਣ। 

ਉਨ੍ਹਾਂ ਕਿਹਾ ਕਿ ਚੋਣ ਅਮਲਾ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਪਾਬੰਦ ਹੈ ਅਤੇ ਕਿਸੇ ਵੀ ਪ੍ਰਕਾਰ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲਾਹਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਸ਼੍ਰੀ ਥੋਰੀ ਨੇ ਕਿਹਾ ਕਿ ਪੋਲਿੰਗ ਪ੍ਰਤੀਸ਼ਤਤਾ ਵਧਾਉਣ ਲਈ ਇਸ ਵਾਰ 70 ਪਾਰ ਦੇ ਨਾਅਰੇ ਨੂੰ ਅਮਲੀ ਜਾਮਾ ਪਹਿਣਾਉਣ ਲਈ ਸਾਰੇ ਜ਼ਿਲ੍ਹੇ ਉਨ੍ਹਾਂ ਇਲਾਕਿਆਂ ਦੀ ਸ਼ਨਾਖਤ ਕਰਕੇ ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਸ਼ਤਾ ਘੱਟ ਰਹੀ ਸੀ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਜੇਕਰ ਕੋਈ ਵੀ ਸਿਆਸੀ ਪਾਰਟੀ ਕਿਸੇ ਪ੍ਰਕਾਰ ਦੀ ਇਜਾਜ਼ਤ ਮੰਗਦੀ ਹੈ ਤਾਂ ਉਸ ਦਾ ਨਿਪਟਾਰਾ ਨਿਰਧਾਰਿਤ ਸਮਾਂ ਸੀਮਾ ਅੰਦਰ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਤੋਂ ਜਾਣੂੰ ਵੀ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਾਰੀਆਂ ਸਰਕਾਰੀ ਇਮਾਰਤਾਂ `ਤੇ ਲੱਗੀਆਂ ਸਿਆਸੀ ਸਖਸ਼ੀਅਤਾਂ ਦੀਆਂ ਤਸਵੀਰਾਂ ਨੂੰ ਹਟਾਉਣ/ਢੱਕਣ ਲਈ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹੁਣ ਤੋਂ ਹੀ ਹਦਾਇਤਾਂ ਜਾਰੀ ਕੀਤੀਆਂ ਜਾਣ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD