Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਲਕਾ ਬਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੇ ਵੱਖ-ਵੱਖ ਪਿੰਡਾਂ ਵਿਚ ਕਰੀਬ 46 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨਾਂ ਦਾ ਰਖਿਆ ਨੀਹ ਪੱਥਰ

Amandeep Singh Goldy Musafir, Amandeep Singh Goldy, Balluana Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਲੂਆਣਾ , 13 Mar 2024

Last updated on: Mar 13, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਨੋਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੋਜਵਾਨ ਖੇਡਾਂ ਨਾਲ ਜੁੜਿਆ ਰਹੇ।

ਇਸੇ ਤਹਿਤ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਹਲਕਾ ਬੱਲੂਆਣਾ ਦੇ ਪਿੰਡ ਬਹਾਦਰ ਖੇੜਾ ਵਿਖੇ ਲਗਭੱਗ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ।ਇਸੇ ਤਰ੍ਹਾਂ ਹਲਕਾ ਬੱਲੂਆਣਾ ਦੇ ਪਿੰਡ ਕੇਰਾ ਖੇੜਾ ਵਿਖੇ ਲਗਭੱਗ 33 ਲੱਖ 77 ਹਜਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ।

ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਕਹਿਣਾ ਹੈ ਕਿ ਮੌਜੂਦਾ ਸਰਕਾਰ ਨੋਜਵਾਨ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਨੌਜਵਾਨ ਵਰਗ ਨੂੰ ਮਾੜੀ ਕੁਰੀਤੀਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਜਿਥੇ ਲਗਾਤਾਰ ਮਿਹਨਤ ਕਰਕੇ ਜਿਥੇ ਇਕ-ਇਕ ਨੋਜਵਾਨ ਸਿਹਤਮੰਦ ਰਹੇਗਾ ਤੇ ਖੇਡਾਂ ਖੇਡ ਕੇ ਤਰੱਕੀ ਵੀ ਕਰੇਗਾ ਤੇ ਨਸ਼ਿਆਂ ਤੋਂ ਦੂਰ ਰਹੇਗਾ।

ਇਸ ਮੋਕੇ ਗੁਰਚਰਨ ਸਿੰਘ ਮੁਸਾਫ਼ਿਰ, ਮਨੋਜ ਲੋਈ, ਬਲਾਕ ਪ੍ਰਧਾਨ ਰਣਦੀਪ ਸਿੰਘ, ਬਲਾਕ ਪ੍ਰਧਾਨ ਅਵਨੀਸ਼ ਗੋਦਾਰਾ, ਚੇਅਰਮੈਨ ਬਲਵਿੰਦਰ ਕੁਮਾਰ, ਰਾਮ ਕੁਮਾਰ ਸਰਪੰਚ, ਸਰਪੰਚ ਛਿੰਦਰਪਾਲ ਕੌਰ, ਸਾਬਕਾ ਸਰਪੰਚ ਗੁਰਪਿੰਦਰ ਸਿੰਘ, ਨੀਟਾ, ਸ਼ਿਵਰਾਜ ਸਿੰਘ, ਸੁਖਮੰਦਰ ਸਿੰਘ,ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੋਜੂਦ ਸੀ।

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD