Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ

ਵਿਧਾਇਕ ਛੀਨਾ ਦੀ ਅਗਵਾਈ 'ਚ ਸ਼ਰਧਾਲੂਆਂ ਦਾ 9ਵਾਂ ਜੱਥਾ ਰਵਾਨਾ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana, Mukh Mantri Teerth Yatra

Web Admin

Web Admin

5 Dariya News

ਲੁਧਿਆਣਾ , 13 Mar 2024

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ 33 ਤੋਂ 9ਵਾਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। 

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਲੈ ਕੇ ਰਵਾਨਾ ਹੋਈ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। 

ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD