Saturday, 27 April 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ, ਬੀਤੇ ਦਿਨ ਵਿਚ ਹੋਈ 31569 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ

 

ਆਮ ਆਦਮੀ ਪਾਰਟੀ ਨੇ ਸੁਖਬੀਰ ਬਾਦਲ ਦੇ ਮਲੰਗ ਬਿਆਨ ਦੀ ਕੀਤੀ ਸਖ਼ਤ ਨਿਖੇਧੀ, ਕਿਹਾ- ਇਹ ਉਹਨਾਂ ਦੀ ਜਗੀਰੂ (ਸਮੰਤਵਾਦੀ) ਸੋਚ ਨੂੰ ਦਰਸਾਉਂਦਾ ਹੈ

ਸੁਖਬੀਰ ਬਾਦਲ ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, 92 ਵਿਧਾਇਕ ਪਾਰਟੀ ਵਰਕਰਾਂ ਨੇ ਨਹੀਂ ਸਗੋਂ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੇ ਚੁਣੇ ਹਨ - ਮਲਵਿੰਦਰ ਸਿੰਘ ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 13 Mar 2024

ਆਮ ਆਦਮੀ ਪਾਰਟੀ (ਆਪ) ਨੇ ਸੁਖਬੀਰ ਬਾਦਲ ਵੱਲੋਂ ‘ਆਪ’ ਵਿਧਾਇਕਾਂ ਨੂੰ ‘ਮਲੰਗ’ ਕਹਿਣ ਦੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਬਿਆਨ ਉਨ੍ਹਾਂ ਦੀ ਜਾਗੀਰਦਾਰੀ ਸੋਚ ਨੂੰ ਦਰਸਾਉਂਦਾ ਹੈ।  ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਨੂੰ ਪਾਰਟੀ ਵਰਕਰਾਂ ਨੇ ਨਹੀਂ, ਸਗੋਂ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੇ ਲੋਕਤੰਤਰੀ ਢੰਗ ਨਾਲ ਚੁਣਿਆ ਹੈ।  

ਇਸ ਲਈ ਸੁਖਬੀਰ ਬਾਦਲ ਨੂੰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਬਿਆਨ ਤੋਂ ਪਤਾ ਲੱਗਦਾ ਹੈ ਕਿ ਸੁਖਬੀਰ ਬਾਦਲ ਦਾ ਆਮ ਲੋਕਾਂ ਪ੍ਰਤੀ ਵਤੀਰਾ ਰਾਜਾਸ਼ਾਹੀ ਦੀ ਪਰਜਾ ਵਰਗਾ ਹੈ।  ਇਹ ਲੋਕ ਆਮ ਪੰਜਾਬੀਆਂ ਨੂੰ ਆਪਣਾ ਸੇਵਕ ਸਮਝਦੇ ਹਨ ਅਤੇ ਸੱਤਾ ਨੂੰ ਆਪਣਾ ਜਨਮ ਸਿੱਧ ਅਧਿਕਾਰ ਸਮਝਦੇ ਹਨ।

ਇਹ ਲੋਕ ਆਮ ਲੋਕਾਂ ਨੂੰ ਕੀੜੇ-ਮਕੌੜੇ ਸਮਝਦੇ ਹਨ।  ਉਨ੍ਹਾਂ ਨੂੰ ਲੱਗਦਾ ਹੈ ਕਿ ਵੱਡੀਆਂ-ਵੱਡੀਆਂ ਕਾਰਾਂ ਅਤੇ ਵੱਡੀਆਂ ਜਾਇਦਾਦਾਂ ਵਾਲੇ ਹੀ ਵਿਧਾਇਕ ਮੰਤਰੀ ਬਣਨੇ ਚਾਹੀਦੇ ਹਨ, ਜਿਨ੍ਹਾਂ ਨੂੰ ਸਿਰਫ਼ ਆਪਣੇ ਪਰਿਵਾਰ, ਰਿਸ਼ਤੇਦਾਰਾਂ ਅਤੇ ਆਪਣੇ ਨਿੱਜੀ ਫਾਇਦੇ ਦੀ ਚਿੰਤਾ ਹੈ। ਨਿੱਜੀ ਲਾਭ ਲਈ ਸੁਖਬੀਰ ਬਾਦਲ ਨੇ ਆਪਣੀ ਸਰਕਾਰ ਵੇਲੇ ਕੈਬਨਿਟ ਮੀਟਿੰਗ ਵਿੱਚ ਪ੍ਰਸਤਾਵ ਪਾਸ ਕਰਵਾ ਕੇ ਆਪਣੇ ਹੋਟਲ ਲਈ ਜੰਗਲਾਤ ਵਿਭਾਗ ਦੀ ਜ਼ਮੀਨ ਲੈ ਲਈ ਅਤੇ ਟਰਾਂਸਪੋਰਟ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਕੇ ਆਪਣੀਆਂ ਲਗਜ਼ਰੀ ਬੱਸਾਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਕੰਗ ਨੇ ਕਿਹਾ ਕਿ ਤਿੰਨੋਂ ਪਾਰਟੀਆਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਜਾਗੀਰਦਾਰੀ ਸੋਚ ਵਾਲੇ ਲੋਕਾਂ ਨਾਲ ਭਰੀਆਂ ਹੋਈਆਂ ਹਨ।  ਕੁਝ ਮਹੀਨੇ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਜਲੰਧਰ 'ਚ 'ਆਪ' ਵਿਧਾਇਕਾਂ 'ਤੇ ਟਿੱਪਣੀ ਕੀਤੀ ਸੀ ਅਤੇ ਪੁੱਛਿਆ ਸੀ ਕਿ ਕਿਸ ਤਰ੍ਹਾਂ ਦੀਆਂ ਚੀਜ਼ਾਂ ਆਈਆਂ ਹਨ।  ਸੁਨੀਲ ਜਾਖੜ ਵੀ ਇਸੇ ਮਾਨਸਿਕਤਾ ਦਾ ਬੰਦਾ ਹੈ।  ਇਨ੍ਹਾਂ ਲੋਕਾਂ ਨੇ ਸੱਤਾ 'ਚ ਰਹਿੰਦਿਆਂ ਹੀ ਆਪਣਾ ਲਾਭ ਕਮਾਇਆ ਹੈ।

 ਕੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਪੰਥਕ ਪਾਰਟੀ ਹੋਣ ਦਾ ਝੂਠਾ ਦਾਅਵਾ ਕਰਦਾ ਹੈ ਅਤੇ ਸੁਖਬੀਰ ਬਾਦਲ ਦੀ ਪੰਜਾਬ ਬਚਾਓ ਯਾਤਰਾ ਪੰਜਾਬ ਅਤੇ ਪੰਥ ਨੂੰ ਬਚਾਉਣ ਲਈ ਨਹੀਂ ਹੈ।  ਇਹ ਯਾਤਰਾ ਪਰਿਵਾਰ ਬਚਾਉਣ ਦੀ ਯਾਤਰਾ ਹੈ।  ਉਨ੍ਹਾਂ ਕਿਹਾ ਕਿ ਬਾਬਾ ਕਾਨ੍ਹ ਸਿੰਘ ਨਾਭਾ ਨੇ ਆਪਣੀਆਂ ਲਿਖਤਾਂ ਵਿੱਚ ਮਲੰਗ ਦੇ ਅਰਥਾਂ ਨੂੰ ਬੇਪਰਵਾਹ ਦੱਸਿਆ ਹੈ।  ਉਹ ਮਨੁੱਖ ਜਿਸ ਨੂੰ ਕੋਈ ਲਾਲਚ ਨਹੀਂ ਹੈ।  

ਇਹ ਵੀ ਸਹੀ ਹੈ ਕਿਉਂਕਿ ਸਾਡੇ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਵਿੱਚ ਕੋਈ ਲਾਲਚ ਨਹੀਂ ਹੈ। ਸੇਵਾ ਦੀ ਭਾਵਨਾ ਨਾਲ ਅਸੀਂ ਪੰਜਾਬ ਦੀ ਬਿਹਤਰੀ ਲਈ ਰਾਜਨੀਤੀ ਕਰ ਰਹੇ ਹਾਂ ਅਤੇ ਪੰਜਾਬ ਨੂੰ ਇਨ੍ਹਾਂ ਲੁਟੇਰਿਆਂ ਤੋਂ ਬਚਾਉਣ ਲਈ, ਜਿਨ੍ਹਾਂ ਨੇ ਕਈ ਪੀੜ੍ਹੀਆਂ ਤੱਕ ਪੰਜਾਬ 'ਤੇ ਰਾਜ ਕੀਤਾ, ਆਪਣੇ ਵੱਡੇ-ਵੱਡੇ ਅੰਪਾਇਰ ਲਗਾਏ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਦਰ-ਦਰ ਭਟਕਣ ਲਈ ਮਜਬੂਰ ਕੀਤਾ।

Aam Aadmi Party strongly condemned Sukhbir Badal's statement calling AAP MLAs 'malang', says - it reflects his feudal thinking

Sukhbir Badal should respect the decision of Punjabis, 92 MLAs have been elected, not by the party workers, but by the three crore people of Punjab - Malvinder Singh Kang

Chandigarh : The Aam Aadmi Party (AAP) has strongly condemned Sukhbir Badal's statement calling AAP MLAs 'Malang' and said that this statement reflects his feudalistic thinking. Addressing a press conference at the party headquarters in Chandigarh on Wednesday, AAP Punjab chief spokesperson Malvinder Singh Kang said that the 92 Aam Aadmi Party MLAs were elected, not by the party workers, but by the three crore people of Punjab. 

These MLAs are elected democratically and represent the people of Punjab. Sukhbir Badal should respect the sentiments and decision of the people of Punjab. This statement shows that Sukhbir Badal's behavior towards the common people is like that of the subjects of a monarchy. These people consider common Punjabis as their servants and consider power as their birthright.

These people consider common people as insects. They feel that only people with big cars and big properties should become MLAs and ministers, who are only concerned with their family, relatives and their personal benefits.

Sukhbir Badal, for personal and financial gains during his government, got the proposal passed in the cabinet meetings and took the land of the Forest Department for his hotel and started running his luxury buses in violation of the guidelines of the Transport Department.

Kang said that all three parties, Akali Dal, BJP and Congress, are full of people with feudalistic thinking. A few months ago, opposition party leader Pratap Singh Bajwa also commented on AAP MLAs in Jalandhar and said what kind of items have arrived. Sunil Jakhar is also a person of this mentality. These people, while being in power, only focused on their own benefits.

Kang said that Akali Dal falsely claims to be a Panthak party and Sukhbir Badal's Punjab Bachao Yatra is not to save Punjab and the Panth. This is a 'save Badal family yatra'. He said that Baba Kahn Singh Nabha in his writings has described the meaning of Malang as careless, a man who has no greed. This is also right because our Chief Minister, Ministers and MLAs are not greedy.

With the spirit of service, we (AAP) are doing politics for the betterment of Punjab and to save Punjab from these robbers, who ruled Punjab for many generations, developed their big empires and forced the youth of Punjab towards the dark future.

आम आदमी पार्टी ने सुखबीर बादल के मलंग वाले बयान की सख्त निंदा की, कहा - यह उनकी सामंतवादी सोच को दर्शाता है

सुखबीर बादल पंजाबियों की भावनाओं का सम्मान करें, 92 विधायकों को पार्टी कार्यकर्ताओं ने नहीं पंजाब के तीन करोड़ लोगों ने चुना है - मलविंदर सिंह कंग

चंडीगढ़

आम आदमी पार्टी(आप) ने सुखबीर बादल के 'आप' विधायकों को मलंग कहने वाले बयान की सख्त शब्दों में निंदा की है और कहा कि यह बयान उनकी सामंतवादी सोच को दर्शाता है। बुधवार को पार्टी मुख्यालय चंडीगढ़ में एक प्रेस कांफ्रेंस को संबोधित करते हुए 'आप' पंजाब के मुख्य प्रवक्ता मलविंदर सिंह कंग ने कहा कि आम आदमी पार्टी के 92 विधायकों को पार्टी के कार्यकर्ताओं ने नहीं बल्कि पंजाब के तीन करोड़ लोगों ने लोकतांत्रिक तरीके से अपना प्रतिनिधि चुना है।

इसलिए सुखबीर बादल को पंजाब की जनता की भावनाओं का सम्मान करना चाहिए। यह बयान बताता है कि आम लोगों के प्रति सुखबीर बादल का व्यवहार राजतंत्र वाली प्रजा की तरह है। ये लोग आम साधारण पंजाबियों को अपना नौकर समझते हैं और सत्ता को अपना जन्मसिद्ध अधिकार समझते हैं। 

ये लोग आम लोगों को कीड़े-मकोड़े समझते हैं। इनको लगता है कि बड़ी-बड़ी कारों और बड़े जायदादों वाले लोग ही विधायक मंत्री बनने चाहिए, जिनको सिर्फ अपने परिवार, रिश्तेदारों और अपने निजी फायदे से ही मतलब है। निजी फायदे के लिए ही सुखबीर बादल ने अपनी सरकार के दौरान कैबिनेट मीटिंग से प्रस्ताव पास करवाकर जंगलात विभाग की जमीन अपने होटल के लिए ले ली और ट्रांसपोर्ट विभाग की गाइडलाइनों की उल्लंघना कर अपनी लग्जरी बसें चलवाई।

कंग ने कहा कि अकाली दल, भाजपा और कांग्रेस तीनों पार्टियों में सामंतवादी सोच वाले लोग भरे हुए हैं। कुछ महीने पहले विरोधी दल के नेता प्रताप सिंह बाजवा ने भी जालंधर में आप के विधायकों पर टिप्पणी करते हुए कहा कि ये किस तरह के आइटम आ गए हैं। सुनील जाखड़ भी इसी मानसिकता के लोग है। इन लोगों ने सत्ता में रहते हुए सिर्फ अपने फायदे कमाए हैं।

कंग ने कहा कि अकाली दल बादल पंथक पार्टी होने का झूठा दावा करती है और सुखबीर बादल की पंजाब बचाओ यात्रा पंजाब व पंथ को बचाने के लिए नहीं है। यह यात्रा परिवार बचाओ यात्रा है। उन्होंने कहा कि बाबा काह्न सिंह नाभा ने अपनी लेखनी में मलंग का मतलब बेपरवाह बताया है। ऐसा आदमी जिसमें कोई लालच न हो। 

यह सही भी है क्योंकि हमारे मुख्यमंत्री, मंत्री और विधायकों में कोई लालच नहीं है। हम सेवा भावना के तहत पंजाब की बेहतरी के लिए और इन लुटेरों, जिनकी कई पीढियां पंजाब पर राज कर अपने बड़े-बड़े अंपायर खड़े कर लिए और पंजाब के नौजवानों को दर-दर भटकने के लिए मजबूर किया, से पंजाब को बचाने की राजनीति कर रहे हैं।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD