Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਵਿਧਾਇਕ ਭੁੱਲਰ ਨੇ ਬਸਤੀ ਟੈਂਕਾਂ ਵਾਲੀ ਵਿਖੇ 5.75 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦੇ ਨਵੀਨੀਕਰਨ ਤੇ ਓਪਨ ਜਿੰਮ ਦਾ ਨੀਂਹ ਪੱਥਰ ਰੱਖਿਆ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 13 Mar 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਰਾਜ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੰਤਵ ਲਈ ਪਹਿਲੇ ਦਿਨ ਤੋਂ ਹੀ ਸਰਕਾਰ ਹਰ ਵਰਗ ਦੀ ਖੁਸ਼ਹਾਲੀ ਤੇ ਤਰੱਕੀ ਲਈ ਕਾਰਜਸ਼ੀਲ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਅਧੀਨ ਬਸਤੀ ਟੈਂਕਾਂ ਵਾਲੀ ਵਿਖੇ 3.50 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦੇ ਨਵੀਨੀਕਰਣ ਅਤੇ 2.25 ਲੱਖ ਰੁਪਏ ਦੀ ਲਾਗਤ ਨਾਲ ਓਪਨ ਜਿੰਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ ਗਿਆ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਲੋਕਾਂ ਨੂੰ ਸਿਹਤਮੰਦ, ਸਾਫ-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸੀ.ਐਮ. ਦੀ ਯੋਗਸ਼ਾਲਾ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪਾਰਕ ਵਿੱਚ ਸੁੰਦਰ ਫੁੱਲਾਂ ਦੇ ਬੂਟੇ ਛਾਂਦਾਰ ਰੁੱਖ, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿੰਮ ਲਗਾ ਕੇ ਪਾਰਕ ਦਾ ਸੁੰਦਰੀਕਰਨ ਕੀਤਾ ਜਾਵੇਗਾ। 

ਜਿਸ ਦਾ ਲਾਭ ਆਮ ਲੋਕਾਂ ਨੂੰ ਮਿਲੇਗਾ ਅਤੇ ਉਹ ਇੱਥੇ ਸਵੇਰੇ ਸ਼ਾਮ ਆ ਕੇ ਸੈਰ, ਕਸਰਤ ਤੇ ਯੋਗਾ ਆਦਿ ਕਰ ਕੇ ਆਪਣੇ ਆਪ ਨੂੰ ਸਰੀਰਕ ਤੌਰ ਤੇ ਫਿਟ ਰੱਖ ਸਕਣਗੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਰਾਜ ਕਟੋਰਾ, ਐਮ.ਈ. ਚਰਨਪਾਲ ਸਿੰਘ, ਜੇ.ਈ. ਲਵਪ੍ਰੀਤ ਸਿੰਘ, ਨੇਕ ਪ੍ਰਤਾਪ ਸਿੰਘ, ਰਾਜ ਬਹਾਦਰ ਸਿੰਘ, ਬਲਦੇਵ ਸਿੰਘ ਮਲੀ, ਗੁਲਸ਼ਨ ਗੱਖੜ, ਦਿਲਬਾਗ ਕਟੋਰਾ, ਦਰਸ਼ੂ ਐਮ.ਸੀ., ਐਡਵੋਕੇਟ ਕ੍ਰਿਸ਼ਨ ਅਵਸਥੀ, ਮਨਦੀਪ ਠਾਕੁਰ, ਅਮਰਿੰਦਰ ਬਰਾੜ ਅਤੇ ਮਨਪ੍ਰੀਤ ਚੀਮਾ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD