Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸੁਨਾਮ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ 9ਵਾਂ ਜਥਾ ਰਵਾਨਾ

Punjab Admin, Neeraj Kumar, Naib Tehsildar Sunam, Sunam, Mukh Mantri Teerth Yatra

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 14 Mar 2024

Last updated on: Mar 14, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋੜਵੰਦ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਅੱਜ ਸੁਨਾਮ ਤੋਂ ਸ਼ਰਧਾਲੂਆਂ ਦੇ 9ਵੇਂ ਜਥੇ ਨੂੰ ਬੱਸ ਰਾਹੀਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕਰਨ ਕੀਤਾ। 

ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ ਦੀ ਤਰਫ਼ੋਂ ਨਾਇਬ ਤਹਿਸੀਲਦਾਰ ਨੀਰਜ ਕੁਮਾਰ ਨੇ ਬੱਸ ਨੂੰ ਝੰਡੀ ਦਿਖਾਈ। ਇਸ ਜਥੇ ਦੇ ਸ਼ਰਧਾਲੂਆਂ ਨੂੰ ਸਵਾਗਤੀ ਕਿੱਟਾਂ ਵੰਡੀਆਂ ਗਈਆਂ ਅਤੇ ਸੁਰੱਖਿਅਤ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸੀਨੀਅਰ ਆਗੂ ਜਤਿੰਦਰ ਜੈਨ ਅਤੇ ਸੰਜੀਵ ਕੁਮਾਰ ਸੰਜੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੁਨਾਮ ਹਲਕੇ ਦੇ ਨਿਵਾਸੀਆਂ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਿਆਮ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨ ਇਸ ਸਕੀਮ ਤਹਿਤ ਕੀਤੇ ਜਾ ਚੁੱਕੇ ਹਨ।

ਇਸ ਮੌਕੇ ਬਲਾਕ ਪ੍ਰਧਾਨ ਸੰਦੀਪ ਜਿੰਦਲ, ਸਾਹਿਬ ਸਿੰਘ, ਵਿਸ਼ਾਲ ਕੌਸ਼ਲ, ਚਮਕੌਰ ਹਾਂਡਾ ਐੱਮ.ਸੀ., ਹਰਦੀਪ ਦੀਪਾ ਭਰੂਰ, ਦਲਵੀਰ ਸਿੰਘ ਵੀ ਹਾਜ਼ਰ ਸਨ।

 

Tags: Punjab Admin , Neeraj Kumar , Naib Tehsildar Sunam , Sunam , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD